Ajj Da Hukamnama 21 April 2021 Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 21-04-2021
ਧਨਾਸਰੀ ਮਹਲਾ ੪ ॥

ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਧਨਾਸਰੀ ਮਹਲਾ ੪ ॥

ਹੇ ਮੇਰੇ ਪਾਤਿਸ਼ਾਹ ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ? ਰਹਾਉ॥ ਹੇ ਮੇਰੇ ਪਾਤਿਸ਼ਾਹ ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥ ਹੇ ਮੇਰੇ ਪਾਤਿਸ਼ਾਹ ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ॥੨॥ ਹੇ ਮੇਰੇ ਪਾਤਿਸ਼ਾਹ ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ॥੩॥ ਹੇ ਮੇਰੇ ਪਿਆਰੇ ਪਾਤਿਸ਼ਾਹ ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ ! ਹੇ ਮੇਰੇ ਪਿਆਰੇ ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ॥੪॥੭॥੧੩॥

Dhanaasaree, Fourth Mehl:

O my King, beholding the Blessed Vision of the Lord’s Darshan, I am at peace. You alone know my inner pain, O King; what can anyone else know? ||Pause|| O True Lord and Master, You are truly my King; whatever You do, all that is True. Who should I call a liar? There is no other than You, O King. ||1|| You are pervading and permeating in all; O King, everyone meditates on You, day and night. Everyone begs of You, O my King; You alone give gifts to all. ||2|| All are under Your Power, O my King; none at all are beyond You. All beings are Yours-You belong to all, O my King. All shall merge and be absorbed in You. ||3|| You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. ||4||7||13||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 21-04-2021 appeared first on Daily Post Punjabi.