Ajj Da Hukamnama 21 April 2022 Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 21-04-2022
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 21-04-2022

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 21-04-2022 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 21-04-2022
ਸਲੋਕੁ ਮ: ੩ ॥

ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥੧॥

ਜਿਸ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾ ਸੇਵਾ ਕੀਤੀ, ਨਾ ਪਰਮਾਤਮਾ ਦੇ ਨਾਮ ਵਿਚ ਉਸ ਦਾ ਪਿਆਰ ਹੀ ਲੱਗਾ, ਸ਼ਬਦ ਵਿਚ ਰਸ ਭੀ ਨਾ ਆਇਆ, ਤਾਂ ਉਹ ਘੜੀ ਮੁੜੀ ਜੰਮਦਾ ਮਰਦਾ ਹੈ। ਜੇ ਅੰਨ੍ਹਾ ਮਨਮੁਖ ਹਰੀ ਨੂੰ ਯਾਦ ਨਹੀਂ ਕਰਦਾ ਤਾਂ ਸੰਸਾਰ ਵਿਚ ਆਉਣ ਦਾ ਕੀਹ ਲਾਭ? ਹੇ ਨਾਨਕ! ਜਿਨ੍ਹਾਂ ਮਨੁੱਖਾਂ ਤੇ ਮੇਹਰ ਦੀ ਨਜ਼ਰ ਕਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਹੋ ਕੇ (ਸੰਸਾਰ ਸਾਗਰ ਤੋਂ) ਪਾਰ ਉਤਰਦੇ ਹਨ ॥੧॥

Shalok, Third Mehl: One who does not serve the Guru as Gurmukh, who does not love the Lord’s Name, and who does not savor the taste of the Shabad, shall die, and be reborn, over and over again. The blind, self-willed manmukh does not think of the Lord; why did he even come into the world? O Nanak, that Gurmukh, upon whom the Lord casts His Glance of Grace, crosses over the world-ocean. ||1||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 21-04-2022 appeared first on Daily Post Punjabi.