Ajj Da Hukamnama 21 December 2024 Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 21-12-2024
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 21-12-2024

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 21-12-2024 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 21-12-2024
ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭

ੴ ਸਤਿਗੁਰ ਪ੍ਰਸਾਦਿ ॥

ਸਤਿਗੁਰ ਸਬਦਿ ਉਜਾਰੋ ਦੀਪਾ ॥ ਬਿਨਸਿਓ ਅੰਧਕਾਰ ਤਿਹ ਮੰਦਰਿ ਰਤਨ ਕੋਠੜੀ ਖੁਲ੍ਹ੍ਹੀ ਅਨੂਪਾ ॥੧॥ ਰਹਾਉ ॥ ਬਿਸਮਨ ਬਿਸਮ ਭਏ ਜਉ ਪੇਖਿਓ ਕਹਨੁ ਨ ਜਾਇ ਵਡਿਆਈ ॥ ਮਗਨ ਭਏ ਊਹਾ ਸੰਗਿ ਮਾਤੇ ਓਤਿ ਪੋਤਿ ਲਪਟਾਈ ॥੧॥ ਆਲ ਜਾਲ ਨਹੀ ਕਛੂ ਜੰਜਾਰਾ ਅਹੰਬੁਧਿ ਨਹੀ ਭੋਰਾ ॥ ਊਚਨ ਊਚਾ ਬੀਚੁ ਨ ਖੀਚਾ ਹਉ ਤੇਰਾ ਤੂੰ ਮੋਰਾ ॥੨॥

ਹੇ ਭਾਈ! ਜਿਸ ਮਨ-ਮੰਦਰ ਵਿਚ ਗੁਰੂ ਦੇ ਸ਼ਬਦ-ਦੀਵੇ ਦੀ ਰਾਹੀਂ (ਆਤਮਕ ਜੀਵਨ ਦਾ) ਚਾਨਣ ਜਾਂਦਾ ਹੈ, ਉਸ ਮਨ-ਮੰਦਰ ਵਿਚ ਆਤਮਕ ਗੁਣ-ਰਤਨਾਂ ਦੀ ਬੜੀ ਸੁੰਦਰ ਕੋਠੜੀ ਖੁਲ੍ਹ ਜਾਂਦੀ ਹੈ (ਜਿਸ ਦੀ ਬਰਕਤਿ ਨਾਲ ਨੀਵੇਂ ਜੀਵਨ ਵਾਲੇ) ਹਨੇਰੇ ਦਾ ਉਥੋਂ ਨਾਸ ਹੋ ਜਾਂਦਾ ਹੈ ॥੧॥ ਰਹਾਉ॥ (ਗੁਰੂ ਸ਼ਬਦ-ਦੀਵੇ ਦੇ ਚਾਨਣ ਵਿਚ) ਜਦੋਂ (ਅੰਦਰ-ਵੱਸਦੇ) ਪ੍ਰਭੂ ਦਾ ਦਰਸ਼ਨ ਹੁੰਦਾ ਹੈ ਤਦੋਂ ਮੇਰ-ਤੇਰ ਵਾਲੀਆਂ ਸਭੇ ਸੁੱਧਾਂ ਭੁੱਲ ਜਾਂਦੀਆਂ ਹਨ, ਪਰ ਉਸ ਅਵਸਥਾ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ। ਜਿਵੇਂ ਤਾਣੇ ਪੇਟੇ ਦੇ ਧਾਗੇ ਆਪੋ ਵਿਚ ਮਿਲੇ ਹੁੰਦੇ ਹਨ, ਤਿਵੇਂ ਉਸ ਪ੍ਰਭੂ ਵਿਚ ਹੀ ਸੁਰਤ ਡੁੱਬ ਜਾਂਦੀ ਹੈ, ਉਸ ਪ੍ਰਭੂ ਦੇ ਚਰਨਾਂ ਨਾਲ ਹੀ ਮਸਤ ਹੋ ਜਾਈਦਾ ਹੈ, ਉਸ ਦੇ ਚਰਨਾਂ ਨਾਲ ਹੀ ਚੰਬੜ ਜਾਈਦਾ ਹੈ ॥੧॥ (ਹੇ ਭਾਈ! ਗੁਰੂ ਦੇ ਸ਼ਬਦ-ਦੀਵੇ ਨਾਲ ਜਦੋਂ ਮਨ-ਮੰਦਰ ਵਿਚ ਚਾਨਣ ਹੁੰਦਾ ਹੈ, ਤਦੋਂ ਉਸ ਅਵਸਥਾ ਵਿਚ) ਗ੍ਰਿਹਸਤ ਦੇ ਮੋਹ ਦੇ ਜਾਲ ਅਤੇ ਝੰਬੇਲੇ ਮਹਿਸੂਸ ਹੀ ਨਹੀਂ ਹੁੰਦੇ, ਅੰਦਰ ਕਿਤੇ ਰਤਾ ਭਰ ਭੀ ‘ਮੈਂ ਮੈਂ’ ਕਰਨ ਵਾਲੀ ਬੁੱਧੀ ਨਹੀਂ ਰਹਿ ਜਾਂਦੀ। ਤਦੋਂ ਮਨ-ਮੰਦਰ ਵਿਚ ਉਹ ਮਹਾਨ ਉੱਚਾ ਪਰਮਾਤਮਾ ਹੀ ਵੱਸਦਾ ਦਿੱਸਦਾ ਹੈ, ਉਸ ਨਾਲੋਂ ਕੋਈ ਪਰਦਾ ਤਣਿਆ ਨਹੀਂ ਰਹਿ ਜਾਂਦਾ। (ਉਸ ਵੇਲੇ ਉਸ ਨੂੰ ਇਉਂ ਹੀ ਆਖੀਦਾ ਹੈ-ਹੇ ਪ੍ਰਭੂ!) ਮੈਂ ਤੇਰਾ (ਦਾਸ) ਹਾਂ, ਤੂੰ ਮੇਰਾ (ਮਾਲਕ) ਹੈਂ ॥੨॥

Raag Bilaaval, Fifth Mehl, Chau-Padas And Du-Padas, Seventh House: One Universal Creator God. By The Grace Of The True Guru: The Shabad, the Word of the True Guru, is the light of the lamp. It dispels the darkness from the body-mansion, and opens the beautiful chamber of jewels. ||1||Pause|| I was wonderstruck and astonished, when I looked inside; I cannot even describe its glory and grandeur. I am intoxicated and enraptured with it, and I am wrapped in it, through and through. ||1|| No worldly entanglements or snares can trap me, and no trace of egotistical pride remains. You are the highest of the high, and no curtain separates us; I am Yours, and You are mine. ||2||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 21-12-2024 appeared first on Daily Post Punjabi.