Ajj Da Hukamnama 21 March 2021 Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 21-03-2021
ਟੋਡੀ ਮਹਲਾ ੫ ਘਰੁ ੨ ਦੁਪਦੇ
ੴ ਸਤਿਗੁਰ ਪ੍ਰਸਾਦਿ॥
ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕਿ੍ਰਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥1॥੬॥

ਐਤਵਾਰ, ੮ ਚੇਤ (ਸੰਮਤ ੫੫੩ ਨਾਨਕਸ਼ਾਹੀ) (ਅੰਗ: ੭੧੩)

ਟੋਡੀ ਮਹਲਾ ੫ ਘਰੁ ੨ ਦੁਪਦੇ
ੴ ਸਤਿਗੁਰ ਪ੍ਰਸਾਦਿ॥
ਹੇ ਮਾਲਕ ਪ੍ਰਭੂ ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ । ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ । ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ ।੧। ਰਹਾਉ । ਹੇ ਭਾਈ ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ) । ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ ।੧। ਹੇ ਨਾਨਕ  ! ਆਖ- (ਹੇ ਭਾਈ !) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ । ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ ।੨।੧।੬।

TODEE, FIFTH MEHL, SECOND HOUSE, DU-PADAS:
ONE UNIVERSAL CREATOR GOD. BY THE GRACE OF THE TRUE GURU:
I beg for the Gift of Your Name, O my Lord and Master. Nothing else shall go along with me in the end; by Your Grace, please allow me to sing Your Glorious Praises. || 1 || Pause || Power, wealth, various pleasures and enjoyments, all are just like the shadow of a tree. He runs, runs, runs around in many directions, but all of his pursuits are useless. || 1 || Except for the Lord of the Universe, everything he desires appears transitory. Says Nanak, I beg for the dust of the feet of the Saints, so that my mind may find peace and tranquility. || 2 || 1 || 6 ||

Sunday, 8th Chayt (Samvat 553 Nanakshahi) (Page: 713)

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 21-03-2021 appeared first on Daily Post Punjabi.