Ajj Da Hukamnama 21 March 2022 Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 21-03-2022
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 21-03-2022

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 21-03-2022 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 21-03-2022
ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ ਦਰਸਨੁ ਹਰਿ ਦੇਖਣ ਕੈ ਤਾਈ ॥ ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥੧॥ ਰਹਾਉ ॥ ਜੇ ਸੁਖੁ ਦੇਹਿ ਤ ਤੁਝਹਿ ਅਰਾਧੀ ਦੁਖਿ ਭੀ ਤੁਝੈ ਧਿਆਈ ॥੨॥

ਹੇ ਭਾਈ! ਜੇ ਕੋਈ (ਸੱਜਣ) ਮੇਰਾ ਪ੍ਰੀਤਮ ਲਿਆ ਕੇ ਮੈਨੂੰ ਮਿਲਾ ਦੇਵੇ, ਤਾਂ ਮੈਂ ਉਸ ਦੇ ਅੱਗੇ ਆਪਣਾ ਆਪ ਵੇਚ ਦਿਆਂ।੧। ਹੇ ਪ੍ਰਭੂ! ਜੇ ਤੂੰ (ਮੇਰੇ ਉਤੇ) ਮੇਹਰ ਕਰੇਂ, (ਮੈਨੂੰ) ਗੁਰੂ ਮਿਲਾ ਦੇਵੇਂ, ਤਾਂ ਤੇਰਾ ਦਰਸਨ ਕਰਨ ਵਾਸਤੇ ਮੈਂ ਸਦਾ ਤੇਰਾ ਨਾਮ ਸਿਮਰਦਾ ਰਹਾਂਗਾ।੧।ਰਹਾਉ। ਹੇ ਪ੍ਰਭੂ! (ਮੇਹਰ ਕਰ) ਜੇ ਤੂੰ ਮੈਨੂੰ ਸੁਖ ਦੇਵੇਂ, ਤਾਂ ਮੈਂ ਤੈਨੂੰ ਹੀ ਸਿਮਰਦਾ ਰਹਾਂ, ਦੁਖ ਵਿਚ ਭੀ ਮੈਂ ਤੇਰੀ ਹੀ ਆਰਾਧਨਾ ਕਰਦਾ ਰਹਾਂ।੨।

Raag Soohee, Ashtapadees, Fourth Mehl, Second House: One Universal Creator God. By The Grace Of The True Guru: If only someone would come, and lead me to meet my Darling Beloved; I would sell myself to him. ||1|| I long for the Blessed Vision of the Lord’s Darshan. When the Lord shows Mercy unto me, then I meet the True Guru; I meditate on the Name of the Lord, Har, Har. ||1||Pause|| If You will bless me with happiness, then I will worship and adore You. Even in pain, I will meditate on You. ||2||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 21-03-2022 appeared first on Daily Post Punjabi.