Ajj Da Hukamnama 21 September 2025 Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 21-9-2025
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 21-9-2025

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 21-9-2025 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 21-9-2025
ਸਲੋਕ ॥ ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥ ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥ ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥

ਜੋ ਪਰਮਾਤਮਾ ਜੀਵਾਂ ਦੀ ਬਣਤਰ ਬਣਾਉਂਦਾ ਹੈ ਤੇ ਉਹਨਾਂ ਨੂੰ ਮਾਂ ਦੇ ਪੇਟ ਵਿਚ ਥਾਂ ਦੇਂਦਾ ਹੈ, ਹੇ ਨਾਨਕ! ਜੀਵ ਉਸ ਨੂੰ ਹਰੇਕ ਸਾਹ ਦੇ ਨਾਲ ਨਾਲ ਯਾਦ ਕਰਦੇ ਰਹਿੰਦੇ ਹਨ ਤੇ (ਮਾਂ ਦੇ ਪੇਟ ਦੀ) ਵੱਡੀ (ਭਿਆਨਕ) ਅੱਗ ਉਹਨਾਂ ਦਾ ਨਾਸ ਨਹੀਂ ਕਰ ਸਕਦੀ।੧। ਹੇ ਨਾਨਕ! (ਆਖ-ਹੇ ਭਾਈ!) ਜਦੋਂ ਤੇਰਾ ਮੂੰਹ ਹੇਠਾਂ ਨੂੰ ਸੀ, ਪੈਰ ਉਤਾਂਹ ਨੂੰ ਸਨ, ਬੜੇ ਔਖੇ ਥਾਂ ਤੂੰ ਵੱਸਦਾ ਸੈਂ ਤਦੋਂ ਜਿਸ ਪ੍ਰਭੂ ਦੇ ਨਾਮ ਦੀ ਬਰਕਤਿ ਨਾਲ ਤੂੰ ਬਚਿਆ ਰਿਹਾ, ਹੁਣ ਉਸ ਮਾਲਕ ਨੂੰ ਤੂੰ ਕਿਉਂ ਭੁਲਾ ਦਿੱਤਾ?।੨।

Shalok: Creating the soul, the Lord places this creation in the womb of the mother. With each and every breath, it meditates in remembrance on the Lord, O Nanak; it is not consumed by the great fire. ||1|| With its head down, and feet up, it dwells in that slimy place. O Nanak, how could we forget the Master? Through His Name, we are saved. ||2||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 21-9-2025 appeared first on Daily Post Punjabi.