Ajj Da Hukamnama 23 August 2023 Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-8-2023
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-8-2023

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-8-2023 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-8-2023
ਸਲੋਕੁ ਮਃ ੩ ॥

ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥ ਵਾਹੁ ਵਾਹੁ ਸਿਫਤਿ ਸਲਾਹ ਹੈ ਗੁਰਮੁਖਿ ਬੂਝੈ ਕੋਇ ॥ ਵਾਹੁ ਵਾਹੁ ਬਾਣੀ ਸਚੁ ਹੈ ਸਚਿ ਮਿਲਾਵਾ ਹੋਇ ॥ ਨਾਨਕ ਵਾਹੁ ਵਾਹੁ ਕਰਤਿਆ ਪ੍ਰਭੁ ਪਾਇਆ ਕਰਮਿ ਪਰਾਪਤਿ ਹੋਇ ॥੧॥ ਮਃ ੩ ॥ ਵਾਹੁ ਵਾਹੁ ਕਰਤੀ ਰਸਨਾ ਸਬਦਿ ਸੁਹਾਈ ॥ ਪੂਰੈ ਸਬਦਿ ਪ੍ਰਭੁ ਮਿਲਿਆ ਆਈ ॥ ਵਡਭਾਗੀਆ ਵਾਹੁ ਵਾਹੁ ਮੁਹਹੁ ਕਢਾਈ ॥ ਵਾਹੁ ਵਾਹੁ ਕਰਹਿ ਸੇਈ ਜਨ ਸੋਹਣੇ ਤਿਨੑ ਕਉ ਪਰਜਾ ਪੂਜਣ ਆਈ ॥ ਵਾਹੁ ਵਾਹੁ ਕਰਮਿ ਪਰਾਪਤਿ ਹੋਵੈ ਨਾਨਕ ਦਰਿ ਸਚੈ ਸੋਭਾ ਪਾਈ ॥੨॥ ਪਉੜੀ ॥ ਬਜਰ ਕਪਾਟ ਕਾਇਆ ਗੜੑ ਭੀਤਰਿ ਕੂੜੁ ਕੁਸਤੁ ਅਭਿਮਾਨੀ ॥ ਭਰਮਿ ਭੂਲੇ ਨਦਰਿ ਨ ਆਵਨੀ ਮਨਮੁਖ ਅੰਧ ਅਗਿਆਨੀ ॥ ਉਪਾਇ ਕਿਤੈ ਨ ਲਭਨੀ ਕਰਿ ਭੇਖ ਥਕੇ ਭੇਖਵਾਨੀ ॥ ਗੁਰ ਸਬਦੀ ਖੋਲਾਈਅਨਿੑ ਹਰਿ ਨਾਮੁ ਜਪਾਨੀ ॥ ਹਰਿ ਜੀਉ ਅੰਮ੍ਰਿਤ ਬਿਰਖੁ ਹੈ ਜਿਨ ਪੀਆ ਤੇ ਤ੍ਰਿਪਤਾਨੀ ॥੧੪॥

ਉਹ ਸੱਚਾ ਪ੍ਰਭੂ ਆਪ ਹੀ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਮਨੁੱਖ ਪਾਸੋਂ) ‘ਵਾਹੁ ਵਾਹੁ’ ਅਖਵਾਂਦਾ ਹੈ (ਭਾਵ, ਸਿਫ਼ਤ-ਸਾਲਾਹ ਕਰਾਂਦਾ ਹੈ), ਕੋਈ (ਵਿਰਲਾ) ਗੁਰਮੁਖ ਸਮਝਦਾ ਹੈ ਕਿ ‘ਵਾਹ ਵਾਹ’ ਆਖਣਾ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਹੈ, ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਬਾਣੀ ਪਰਮਾਤਮਾ ਦਾ ਰੂਪ ਹੈ, (ਇਸ ਨਾਲ) ਪਰਮਾਤਮਾ ਵਿਚ ਮੇਲ ਹੁੰਦਾ ਹੈ। ਹੇ ਨਾਨਕ! (ਪ੍ਰਭੂ ਦੀ) ਸਿਫ਼ਤ-ਸਾਲਾਹ ਕਰਦਿਆਂ ਪ੍ਰਭੂ ਮਿਲ ਪੈਂਦਾ ਹੈ; (ਪਰ, ਇਹ ਸਿਫ਼ਤ-ਸਾਲਾਹ) ਪ੍ਰਭੂ ਦੀ ਮਿਹਰ ਨਾਲ ਮਿਲਦੀ ਹੈ ॥੧॥ ਗੁਰੂ ਦੇ ਸ਼ਬਦ ਦੁਆਰਾ ‘ਵਾਹੁ ਵਾਹੁ’ ਆਖਦੀ ਜੀਭ ਸੋਹਣੀ ਲੱਗਦੀ ਹੈ, ਪ੍ਰਭੂ ਮਿਲਦਾ ਹੀ ਗੁਰੂ ਦੇ ਪੂਰਨ ਸ਼ਬਦ ਦੀ ਰਾਹੀਂ ਹੈ। ਵੱਡੇ ਭਾਗਾਂ ਵਾਲਿਆਂ ਦੇ ਮੂੰਹ ਵਿਚੋਂ ਪ੍ਰਭੂ ‘ਵਾਹੁ ਵਾਹੁ’ ਅਖਵਾਉਂਦਾ ਹੈ, ਜੋ ਮਨੁੱਖ ‘ਵਾਹੁ ਵਾਹੁ’ ਕਰਦੇ ਹਨ, ਉਹ ਸੋਹਣੇ ਲੱਗਦੇ ਹਨ ਤੇ ਸਾਰੀ ਦੁਨੀਆ ਉਹਨਾਂ ਦੇ ਚਰਨ ਪਰਸਣ ਆਉਂਦੀ ਹੈ। ਹੇ ਨਾਨਕ! ਪ੍ਰਭੂ ਦੀ ਮੇਹਰ ਨਾਲ ਪ੍ਰਭੂ ਦੀ ਸਿਫ਼ਤ-ਸਾਲਾਹ ਹੁੰਦੀ ਹੈ ਤੇ ਸੱਚੇ ਦਰ ਤੇ ਸੋਭਾ ਮਿਲਦੀ ਹੈ ॥੨॥ ਅਹੰਕਾਰੀ ਮਨੁੱਖਾਂ ਦੇ ਸਰੀਰ-ਰੂਪ ਕਿਲ੍ਹੇ ਵਿਚ ਕੂੜ ਤੇ ਕੁਸੱਤ-ਰੂਪ ਕਰੜੇ ਫਾਟਕ ਲੱਗੇ ਹੋਏ ਹਨ, ਪਰ ਅੰਨ੍ਹੇ ਤੇ ਅਗਿਆਨੀ ਮਨਮੁਖਾਂ ਨੂੰ ਭਰਮ ਵਿਚ ਭੁੱਲੇ ਹੋਣ ਕਰ ਕੇ ਦਿੱਸਦੇ ਨਹੀਂ ਹਨ। ਭੇਖ ਕਰਨ ਵਾਲੇ ਲੋਕ ਭੇਖ ਕਰ ਕਰ ਕੇ ਥੱਕ ਗਏ ਹਨ, ਪਰ ਉਹਨਾਂ ਨੂੰ ਭੀ ਕਿਸੇ ਉਪਾਉ ਕਰਨ ਨਾਲ (ਇਹ ਫਾਟਕ) ਨਹੀਂ ਦਿੱਸੇ, (ਹਾਂ) ਜੋ ਮਨੁੱਖ ਹਰੀ ਦਾ ਨਾਮ ਜਪਦੇ ਹਨ, ਉਹਨਾਂ ਦੇ ਕਪਾਟ ਸਤਿਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਖੁਲ੍ਹਦੇ ਹਨ। ਪ੍ਰਭੂ (ਦਾ ਨਾਮ) ਅੰਮ੍ਰਿਤ ਦਾ ਰੁੱਖ ਹੈ, ਜਿਨ੍ਹਾਂ ਨੇ (ਇਸ ਦਾ ਰਸ) ਪੀਤਾ ਹੈ ਉਹ ਰੱਜ ਗਏ ਹਨ ॥੧੪॥

Dhanaasaree, Fourth Mehl: O my King, beholding the Blessed Vision of the Lord’s Darshan, I am at peace.You alone know my inner pain, O King; what can anyone else know? ||Pause|| O True Lord and Master, You are truly my King; whatever You do, all that is True. Who should I call a liar? There is no other than You, O King. ||1|| You are pervading and permeating in all; O King, everyone meditates on You, day and night. Everyone begs of You, O my King; You alone give gifts to all. ||2|| All are under Your Power, O my King; none at all are beyond You. All beings are Yours-You belong to all, O my King. All shall merge and be absorbed in You. ||3|| You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. ||4||7||13||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-8-2023 appeared first on Daily Post Punjabi.