Ajj Da Hukamnama 23 August 2024 Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-8-2024
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-8-2024

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-8-2024 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-8-2024
ਗੂਜਰੀ ਮਹਲਾ ੧ ॥

ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥

(ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ, (ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ ॥੧॥ ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ। ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ ॥੧॥ ਰਹਾਉ॥ ਉਹ ਪ੍ਰਭੂ ਇਤਨਾ ਵੱਡਾ ਹੈ ਕਿ ਸੂਰਜ ਤੇ ਚੰਦ੍ਰਮਾ ਉਸ ਦੇ ਤ੍ਰਿਭਵਣੀ ਜਗਤ ਵਿਚ (ਮਾਨੋ ਨਿਕੇ ਜਿਹੇ) ਦੀਵੇ (ਹੀ) ਹਨ, ਸਾਰੇ ਜਗਤ ਵਿਚ ਉਸੇ ਦੀ ਜੋਤਿ ਵਿਆਪਕ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਨੂੰ ਦਿਨ ਰਾਤ ਮਿਲਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ। ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੀ ਜ਼ਿੰਦਗੀ ਦੀ ਰਾਤ (ਅਗਿਆਨਤਾ ਦੇ) ਹਨੇਰੇ ਵਿਚ ਬੀਤਦੀ ਹੈ ॥੨॥

Goojaree, First Mehl: From the lotus of Vishnu’s navel, Brahma was born; He chanted the Vedas with a melodious voice. He could not find the Lord’s limits, and he remained in the darkness of coming and going. ||1|| Why should I forget my Beloved? He is the support of my very breath of life. The perfect beings perform devotional worship to Him. The silent sages serve Him through the Guru’s Teachings. ||1||Pause|| His lamps are the sun and the moon; the One Light of the Destroyer of ego fills the three worlds. One who becomes Gurmukh remains immaculately pure, day and night, while the self-willed manmukh is enveloped by the darkness of night. ||2||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-8-2024 appeared first on Daily Post Punjabi.