Ajj Da Hukamnama 23 December 2021 Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-12-2021
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-12-2021

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-12-2021 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-12-2021
ਸੋਰਠਿ ਮਹਲਾ ੫ ॥

ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥

ਹੇ ਭਾਈ ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧। ਹੇ ਭਾਈ ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ। ਹੇ ਭਾਈ ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨।

Sorat’h, Fifth Mehl: I met the True Guru, by great good fortune, and my mind has been enlightened. No one else can equal me, because I have the loving support of my Lord and Master. ||1|| I am a sacrifice to my True Guru. I am at peace in this world, and I shall be in celestial peace in the next; my home is filled with bliss. ||Pause|| He is the Inner-knower, the Searcher of hearts, the Creator, my Lord and Master. I have become fearless, attached to the Guru’s feet; I take the Support of the Name of the One Lord. ||2||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-12-2021 appeared first on Daily Post Punjabi.