Ajj Da Hukamnama 23 June 2026 Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-6-2026
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-6-2026

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-6-2026 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-6-2026
ੴ ਸਤਿਗੁਰ ਪ੍ਰਸਾਦਿ ॥

ਰਾਗੁ ਸੂਹੀ ਬਾਣੀ ਸੇਖ ਫਰੀਦ ਜੀ ਕੀ ॥

ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥ ਬਾਵਲਿ ਹੋਈ ਸੋ ਸਹੁ ਲੋਰਉ ॥ ਤੈ ਸਹਿ ਮਨ ਮਹਿ ਕੀਆ ਰੋਸੁ ॥ ਮੁਝੁ ਅਵਗਨ ਸਹ ਨਾਹੀ ਦੋਸੁ ॥੧॥ ਤੈ ਸਾਹਿਬ ਕੀ ਮੈ ਸਾਰ ਨ ਜਾਨੀ ॥ ਜੋਬਨੁ ਖੋਇ ਪਾਛੈ ਪਛੁਤਾਨੀ ॥੧॥ ਰਹਾਉ ॥ ਕਾਲੀ ਕੋਇਲ ਤੂ ਕਿਤ ਗੁਨ ਕਾਲੀ ॥ ਅਪਨੇ ਪ੍ਰੀਤਮ ਕੇ ਹਉ ਬਿਰਹੈ ਜਾਲੀ ॥ ਪਿਰਹਿ ਬਿਹੂਨ ਕਤਹਿ ਸੁਖੁ ਪਾਏ ॥ ਜਾ ਹੋਇ ਕ੍ਰਿਪਾਲੁ ਤਾ ਪ੍ਰਭੂ ਮਿਲਾਏ ॥੨॥ ਵਿਧਣ ਖੂਹੀ ਮੁੰਧ ਇਕੇਲੀ ॥ ਨਾ ਕੋ ਸਾਥੀ ਨਾ ਕੋ ਬੇਲੀ ॥ ਕਰਿ ਕਿਰਪਾ ਪ੍ਰਭਿ ਸਾਧਸੰਗਿ ਮੇਲੀ ॥ ਜਾ ਫਿਰਿ ਦੇਖਾ ਤਾ ਮੇਰਾ ਅਲਹੁ ਬੇਲੀ ॥੩॥ ਵਾਟ ਹਮਾਰੀ ਖਰੀ ਉਡੀਣੀ ॥ ਖੰਨਿਅਹੁ ਤਿਖੀ ਬਹੁਤੁ ਪਿਈਣੀ ॥ ਉਸੁ ਊਪਰਿ ਹੈ ਮਾਰਗੁ ਮੇਰਾ ॥ ਸੇਖ ਫਰੀਦਾ ਪੰਥੁ ਸਮ੍ਹ੍ਹਾਰਿ ਸਵੇਰਾ ॥੪॥੧॥

ਹੇ ਮੇਰੇ ਮਾਲਿਕ! ਮੈਂ ਤੇਰੀ ਕਦਰ ਨਾ ਜਾਤੀ, ਜੁਆਨੀ ਦਾ ਵੇਲਾ ਗਵਾ ਕੇ ਹੁਣ ਪਿਛੋਂ ਮੈਂ ਝੁਰ ਰਹੀ ਹਾਂ।ਰਹਾਉ। ਬੜੀ ਦੁਖੀ ਹੋ ਕੇ, ਬੜੀ ਤੜਫ ਕੇ ਮੈਂ ਹੁਣ ਹੱਥ ਮਲ ਰਹੀ ਹਾਂ, ਤੇ ਝੱਲੀ ਹੋ ਕੇ ਹੁਣ ਮੈਂ ਉਸ ਖਸਮ ਨੂੰ ਲੱਭਦੀ ਫਿਰਦੀ ਹਾਂ। ਹੇ ਖਸਮ-ਪ੍ਰਭੂ! ਤੇਰਾ ਕੋਈ ਦੋਸ (ਮੇਰੀ ਇਸ ਭੈੜੀ ਹਾਲਤ ਬਾਰੇ) ਨਹੀਂ ਹੈ, ਮੇਰੇ ਵਿਚ ਹੀ ਔਗੁਣ ਸਨ, ਤਾਹੀਏਂ ਤੂੰ ਆਪਣੇ ਮਨ ਵਿਚ ਮੇਰੇ ਨਾਲ ਰੋਸਾ ਕੀਤਾ।੧। (ਹੁਣ ਮੈਂ ਕੋਇਲ ਨੂੰ ਪੁੱਛਦੀ ਫਿਰਦੀ ਹਾਂ-) ਹੇ ਕਾਲੀ ਕੋਇਲ! ਭਲਾ, ਮੈਂ ਤਾਂ ਆਪਣੇ ਕਰਮਾਂ ਦੀ ਮਾਰੀ ਦੁਖੀ ਹਾਂ ਹੀ) ਤੂੰ ਭੀ ਕਿਉਂ ਕਾਲੀ (ਹੋ ਗਈ) ਹੈਂ? (ਕੋਇਲ ਭੀ ਇਹੀ ਉੱਤਰ ਦੇਂਦੀ ਹੈ) ਮੈਨੂੰ ਮੇਰੇ ਪ੍ਰੀਤਮ ਦੇ ਵਿਛੋੜੇ ਨੇ ਸਾੜ ਦਿੱਤਾ ਹੈ। (ਠੀਕ ਹੈ) ਖਸਮ ਤੋਂ ਵਿੱਛੁੜ ਕੇ ਕਿਥੇ ਕੋਈ ਸੁਖ ਪਾ ਸਕਦੀ ਹੈ? (ਪਰ ਜੀਵ-ਇਸਤ੍ਰੀ ਦੇ ਵੱਸ ਦੀ ਗੱਲ ਨਹੀਂ ਹੈ) ਜਦੋਂ ਪ੍ਰਭੂ ਆਪ ਮਿਹਰਬਾਨ ਹੁੰਦਾ ਹੈ ਤਾਂ ਆਪ ਹੀ ਮਿਲਾ ਲੈਂਦਾ ਹੈ।੨। (ਇਸ ਜਗਤ-ਰੂਪ) ਡਰਾਉਣੀ ਖੂਹੀ ਵਿਚ ਮੈਂ ਜੀਵ-ਇਸਤ੍ਰੀ ਇਕੱਲੀ (ਡਿੱਗੀ ਪਈ ਸਾਂ, ਇਥੇ) ਕੋਈ ਮੇਰਾ ਸਾਥੀ ਨਹੀਂ (ਮੇਰੇ ਦੁੱਖਾਂ ਵਿਚ) ਕੋਈ ਮੇਰਾ ਮਦਦਗਾਰ ਨਹੀਂ। ਹੁਣ ਜਦੋਂ ਪ੍ਰਭੂ ਨੇ ਮੇਹਰ ਕਰ ਕੇ ਮੈਨੂੰ ਸਤਸੰਗ ਵਿਚ ਮਿਲਾਇਆ ਹੈ, (ਸਤਸੰਗ ਵਿਚ ਆ ਕੇ) ਜਦੋਂ ਮੈਂ ਵੇਖਦੀ ਹਾਂ ਤਾਂ ਮੈਨੂੰ ਮੇਰਾ ਰੱਬ ਬੇਲੀ ਦਿੱਸ ਰਿਹਾ ਹੈ।੩। ਹੇ ਭਾਈ! ਅਸਾਡਾ ਇਹ ਜੀਵਨ-ਪੰਧ ਬੜਾ ਭਿਆਨਕ ਹੈ, ਖੰਡੇ ਨਾਲੋਂ ਤਿੱਖਾ ਹੈ, ਬੜੀ ਤੇਜ਼ ਧਾਰ ਵਾਲਾ ਹੈ; ਇਸ ਦੇ ਉਤੋਂ ਦੀ ਅਸਾਂ ਲੰਘਣਾ ਹੈ। ਇਸ ਵਾਸਤੇ, ਹੇ ਫਰੀਦ! ਸਵੇਰੇ ਸਵੇਰੇ ਰਸਤਾ ਸੰਭਾਲ।੪।੧।

Burning and burning, writhing in pain, I wring my hands. I have gone insane, seeking my Husband Lord. O my Husband Lord, You are angry with me in Your Mind. The fault is with me, and not with my Husband Lord. || 1 || O my Lord and Master, I do not know Your excellence and worth. Having wasted my youth, now I come to regret and repent. || 1 || Pause || O black bird, what qualities have made you black? “I have been burnt by separation from my Beloved.” Without her Husband Lord, how can the soul-bride ever find peace? When He becomes merciful, then God unites us with Himself. || 2 || The lonely soul-bride suffers in the pit of the world. She has no companions, and no friends. In His Mercy, God has united me with the Saadh Sangat, the Company of the Holy. And when I look again, then I find God as my Helper. || 3 || The path upon which I must walk is very depressing. It is sharper than a two-edged sword, and very narrow. That is where my path lies. O Shaykh Fareed, think of that path early on. || 4 || 1 ||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-6-2026 appeared first on Daily Post Punjabi.