Ajj Da Hukamnama 24 June 2021 Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 24-06-2021
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 24-06-2021

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 24-06-2021 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 24-06-2021
ਸੂਹੀ ਮਹਲਾ ੪ ਘਰੁ ੨

ੴ ਸਤਿਗੁਰ ਪ੍ਰਸਾਦਿ ॥

ਗੁਰਮਤਿ ਨਗਰੀ ਖੋਜਿ ਖੋਜਾਈ ॥ ਹਰਿ ਹਰਿ ਨਾਮੁ ਪਦਾਰਥੁ ਪਾਈ ॥੧॥ ਮੇਰੈ ਮਨਿ ਹਰਿ ਹਰਿ ਸਾਂਤਿ ਵਸਾਈ ॥ ਤਿਸਨਾ ਅਗਨਿ ਬੁਝੀ ਖਿਨ ਅੰਤਰਿ ਗੁਰਿ ਮਿਲਿਐ ਸਭ ਭੁਖ ਗਵਾਈ ॥੧॥ ਰਹਾਉ ॥ ਹਰਿ ਗੁਣ ਗਾਵਾ ਜੀਵਾ ਮੇਰੀ ਮਾਈ ॥ ਸਤਿਗੁਰਿ ਦਇਆਲਿ ਗੁਣ ਨਾਮੁ ਦ੍ਰਿੜਾਈ ॥੨॥ ਹਉ ਹਰਿ ਪ੍ਰਭੁ ਪਿਆਰਾ ਢੂਢਿ ਢੂਢਾਈ ॥ ਸਤਸੰਗਤਿ ਮਿਲਿ ਹਰਿ ਰਸੁ ਪਾਈ ॥੩॥ ਧੁਰਿ ਮਸਤਕਿ ਲੇਖ ਲਿਖੇ ਹਰਿ ਪਾਈ ॥ ਗੁਰੁ ਨਾਨਕੁ ਤੁਠਾ ਮੇਲੈ ਹਰਿ ਭਾਈ ॥੪॥੧॥੫॥

ਰਾਗ ਸੂਹੀ, ਘਰ ੨ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਗੁਰੂ ਦੀ ਮੱਤ ਲੈ ਕੇ ਮੈਂ ਆਪਣੇ ਸਰੀਰ-ਨਗਰ ਦੀ ਚੰਗੀ ਤਰ੍ਹਾਂ ਖੋਜ ਕੀਤੀ ਹੈ, ਅਤੇ, (ਸਰੀਰ ਦੇ ਵਿਚੋਂ ਹੀ) ਪਰਮਾਤਮਾ ਦਾ ਕੀਮਤੀ ਨਾਮ ਮੈਂ ਲੱਭ ਲਿਆ ਹੈ ॥੧॥ (ਗੁਰੂ ਨੇ ਮੈਨੂੰ ਹਰਿ-ਨਾਮ ਦੀ ਦਾਤ ਦੇ ਕੇ) ਮੇਰੇ ਮਨ ਵਿਚ ਠੰਢ ਪਾ ਦਿੱਤੀ ਹੈ। (ਮੇਰੇ ਅੰਦਰੋਂ) ਇਕ ਛਿਨ ਵਿਚ (ਮਾਇਆ ਦੀ) ਤ੍ਰਿਸ਼ਨਾ ਦੀ ਅੱਗ ਬੁੱਝ ਗਈ ਹੈ। ਗੁਰੂ ਦੇ ਮਿਲਣ ਨਾਲ ਮੇਰੀ ਸਾਰੀ (ਮਾਇਆ ਦੀ) ਭੁੱਖ ਦੂਰ ਹੋ ਗਈ ਹੈ ॥੧॥ ਰਹਾਉ॥ ਹੇ ਮੇਰੀ ਮਾਂ ! (ਹੁਣ ਜਿਉਂ ਜਿਉਂ) ਮੈਂ ਪਰਮਾਤਮਾ ਦੇ ਗੁਣ ਗਾਂਦਾ ਹਾਂ, ਮੈਨੂੰ ਆਤਮਕ ਜੀਵਨ ਮਿਲ ਰਿਹਾ ਹੈ। ਦਇਆ ਦੇ ਘਰ ਸਤਿਗੁਰੂ ਨੇ ਮੇਰੇ ਹਿਰਦੇ ਵਿਚ ਪ੍ਰਭੂ ਦੇ ਗੁਣ ਪੱਕੇ ਕਰ ਦਿੱਤੇ ਹਨ, ਪਰਮਾਤਮਾ ਦਾ ਨਾਮ ਪੱਕਾ ਕਰ ਦਿੱਤਾ ਹੈ ॥੨॥ ਹੁਣ ਮੈਂ ਪਿਆਰੇ ਹਰਿ-ਪ੍ਰਭੂ ਦੀ ਭਾਲ ਕਰਦਾ ਹਾਂ, (ਸਤਸੰਗੀਆਂ ਪਾਸੋਂ) ਭਾਲ ਕਰਾਂਦਾ ਹਾਂ। ਸਾਧ ਸੰਗਤ ਵਿਚ ਮਿਲ ਕੇ ਮੈਂ ਪਰਮਾਤਮਾ ਦੇ ਨਾਮ ਦਾ ਸੁਆਦ ਮਾਣਦਾ ਹਾਂ ॥੩॥ ਧੁਰ ਦਰਗਾਹ ਤੋਂ (ਜਿਸ ਮਨੁੱਖ ਦੇ) ਮੱਥੇ ਉੱਤੇ ਪ੍ਰਭੂ-ਮਿਲਾਪ ਦਾ ਲਿਖਿਆ ਲੇਖ ਉੱਘੜਦਾ ਹੈ, ਹੇ ਭਾਈ ! ਉਸ ਉਤੇ ਗੁਰੂ ਨਾਨਕ ਪ੍ਰਸੰਨ ਹੁੰਦਾ ਹੈ ਅਤੇ, ਉਸ ਨੂੰ ਪਰਮਾਤਮਾ ਮਿਲਾ ਦੇਂਦਾ ਹੈ ॥੪॥੧॥੫॥

Soohee, Fourth Mehl, Second House

One Universal Creator God. By The Grace Of The True Guru: Following the Guru’s Teachings, I searched and searched the body-village; I found the wealth of the Name of the Lord, Har, Har. ||1|| The Lord, Har, Har, has enshrined peace within my mind. The fire of desire was extinguished in an instant, when I met the Guru; all my hunger has been satisfied. ||1||Pause|| Singing the Glorious Praises of the Lord, I live, O my mother. The Merciful True Guru implanted the Glorious Praises of the Naam within me. ||2|| I search for and seek out my Beloved Lord God, Har, Har. Joining the Sat Sangat, the True Congregation, I have obtained the subtle essence of the Lord. ||3|| By the pre-ordained destiny inscribed upon my forehead, I have found the Lord. Guru Nanak, pleased and satisfied, has united me with the Lord, O Siblings of Destiny. ||4||1||5||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 24-06-2021 appeared first on Daily Post Punjabi.