Ajj Da Hukamnama 25 April 2025 Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 25-4-2025
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 25-4-2025

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 25-4-2025 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 25-4-2025
ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨

ੴ ਸਤਿਗੁਰ ਪ੍ਰਸਾਦਿ ॥

ਜੀਅ ਪ੍ਰਾਨ ਕੀਏ ਜਿਨਿ ਸਾਜਿ ॥ ਮਾਟੀ ਮਹਿ ਜੋਤਿ ਰਖੀ ਨਿਵਾਜਿ ॥ ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ ॥ ਸੋ ਪ੍ਰਭੁ ਤਜਿ ਮੂੜੇ ਕਤ ਜਾਇ ॥੧॥ ਪਾਰਬ੍ਰਹਮ ਕੀ ਲਾਗਉ ਸੇਵ ॥ ਗੁਰ ਤੇ ਸੁਝੈ ਨਿਰੰਜਨ ਦੇਵ ॥੧॥ ਰਹਾਉ ॥ ਜਿਨਿ ਕੀਏ ਰੰਗ ਅਨਿਕ ਪਰਕਾਰ ॥ ਓਪਤਿ ਪਰਲਉ ਨਿਮਖ ਮਝਾਰ ॥ ਜਾ ਕੀ ਗਤਿ ਮਿਤਿ ਕਹੀ ਨ ਜਾਇ ॥ ਸੋ ਪ੍ਰਭੁ ਮਨ ਮੇਰੇ ਸਦਾ ਧਿਆਇ ॥੨॥

ਹੇ ਮੂਰਖ! ਜਿਸ ਪ੍ਰਭੂ ਨੇ (ਤੈਨੂੰ) ਪੈਦਾ ਕਰਕੇ ਤੈਨੂੰ ਜਿੰਦ ਦਿੱਤੀ ਤੈਨੂੰ ਪ੍ਰਾਣ ਦਿੱਤੇ, ਜਿਸ ਪ੍ਰਭੂ ਨੇ ਮੇਹਰ ਕਰ ਕੇ ਸਰੀਰ ਵਿਚ (ਆਪਣੀ) ਜੋਤਿ ਰੱਖ ਦਿੱਤੀ ਹੈ, ਵਰਤਣ ਵਾਸਤੇ ਤੈਨੂੰ ਹਰੇਕ ਚੀਜ਼ ਦਿੱਤੀ ਹੈ, ਅਤੇ ਅਨੇਕਾਂ ਕਿਸਮਾਂ ਦੇ ਭੋਜਨ ਤੈਨੂੰ ਖਵਾਂਦਾ ਹੈ, ਹੇ ਮੂਰਖ! ਉਸ ਪ੍ਰਭੂ ਨੂੰ ਵਿਸਾਰ ਕੇ (ਤੇਰਾ ਮਨ) ਹੋਰ ਕਿੱਥੇ ਭਟਕਦਾ ਰਹਿੰਦਾ ਹੈ? ॥੧॥ ਹੇ ਭਾਈ! ਮੈਂ ਤਾਂ ਪਰਮਾਤਮਾ ਦੀ ਭਗਤੀ ਵਿਚ ਲੱਗਣਾ ਚਾਹੁੰਦਾ ਹਾਂ। ਗੁਰੂ ਪਾਸੋਂ ਹੀ ਉਸ ਪ੍ਰਕਾਸ਼-ਰੂਪ ਮਾਇਆ-ਰਹਿਤ ਪ੍ਰਭੂ ਦੀ ਭਗਤੀ ਦੀ ਸੂਝ ਪੈ ਸਕਦੀ ਹੈ ॥੧॥ ਰਹਾਉ॥ ਹੇ ਮੇਰੇ ਮਨ! ਜਿਸ ਨੇ (ਜਗਤ ਵਿਚ) ਅਨੇਕਾਂ ਕਿਸਮਾਂ ਦੇ ਰੰਗ (-ਰੂਪ) ਪੈਦਾ ਕੀਤੇ ਹੋਏ ਹਨ, ਜੇਹੜਾ ਆਪਣੀ ਪੈਦਾ ਕੀਤੀ ਰਚਨਾ ਨੂੰ ਅੱਖ ਦੇ ਫੋਰ ਵਿਚ ਨਾਸ ਕਰ ਸਕਦਾ ਹੈ, ਅਤੇ ਜਿਸ ਦੀ ਬਾਬਤ ਇਹ ਨਹੀਂ ਕਿਹਾ ਜਾ ਸਕਦਾ ਕਿ ਉਹ ਕਿਹੋ ਜਿਹਾ ਹੈ ਅਤੇ ਕੇਡਾ ਵੱਡਾ ਹੈ, ਹੇ ਮੇਰੇ ਮਨ! ਸਦਾ ਉਸ ਪ੍ਰਭੂ ਦਾ ਧਿਆਨ ਧਰਿਆ ਕਰ ॥੨॥

Raag Gond, Fifth Mehl, Chau-Padas, Second House: One Universal Creator God. By The Grace Of The True Guru: He fashioned the soul and the breath of life, and infused His Light into the dust; He exalted you and gave you everything to use, and food to eat and enjoy – how can you forsake that God, you fool! Where else will you go? ||1|| Commit yourself to the service of the Transcendent Lord. Through the Guru, one understands the Immaculate, Divine Lord. ||1||Pause|| He created plays and dramas of all sorts; He creates and destroys in an instant; His state and condition cannot be described. Meditate forever on that God, O my mind. ||2||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 25-4-2025 appeared first on Daily Post Punjabi.