Ajj Da Hukamnama 26 July 2024 Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 26-7-2024
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 26-7-2024

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 26-7-2024 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 26-7-2024
ਸਲੋਕੁ ਮ: ੩

ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥ ਵਾਹੁ ਵਾਹੁ ਸਿਫਤਿ ਸਲਾਹ ਹੈ ਗੁਰਮੁਖਿ ਬੂਝੈ ਕੋਇ ॥ ਵਾਹੁ ਵਾਹੁ ਬਾਣੀ ਸਚੁ ਹੈ ਸਚਿ ਮਿਲਾਵਾ ਹੋਇ ॥ ਨਾਨਕ ਵਾਹੁ ਵਾਹੁ ਕਰਤਿਆ ਪ੍ਰਭੁ ਪਾਇਆ ਕਰਮਿ ਪਰਾਪਤਿ ਹੋਇ ॥੧॥

ਕੋਈ (ਵਿਰਲਾ) ਗੁਰਮੁਖ ਸਮਝਦਾ ਹੈ ਕਿ ‘ਵਾਹ ਵਾਹ’ ਆਖਣਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੈ, ਉਹ ਸੱਚਾ ਪ੍ਰਭੂ ਆਪ ਹੀ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਮਨੁੱਖ ਪਾਸੋਂ) ‘ਵਾਹੁ ਵਾਹੁ’ ਅਖਵਾਂਦਾ ਹੈ (ਭਾਵ, ਸਿਫ਼ਤਿ-ਸਾਲਾਹ ਕਰਾਂਦਾ ਹੈ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਪਰਮਾਤਮਾ ਦਾ ਰੂਪ ਹੈ, (ਇਸ ਨਾਲ) ਪਰਮਾਤਮਾ ਵਿਚ ਮੇਲ ਹੁੰਦਾ ਹੈ। ਹੇ ਨਾਨਕ! (ਪ੍ਰਭੂ ਦੀ) ਸਿਫ਼ਤਿ-ਸਾਲਾਹ ਕਰਦਿਆਂ ਪ੍ਰਭੂ ਮਿਲ ਪੈਂਦਾ ਹੈ; (ਪਰ, ਇਹ ਸਿਫ਼ਤਿ-ਸਾਲਾਹ) ਪ੍ਰਭੂ ਦੀ ਮਿਹਰ ਨਾਲ ਮਿਲਦੀ ਹੈ।੧।

Shalok, Third Mehl: Waaho! Waaho! The Lord Himself causes us to praise Him, through the True Word of the Guru’s Shabad. Waaho! Waaho! is His Eulogy and Praise; how rare are the Gurmukhs who understand this. Waaho! Waaho! is the True Word of His Bani, by which we meet our True Lord. O Nanak, chanting Waaho! Waaho! God is attained; by His Grace, He is obtained. ||1||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 26-7-2024 appeared first on Daily Post Punjabi.