Ajj Da Hukamnama 29 August 2021 Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-08-2021
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-08-2021

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-08-2021 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-08-2021
ਸੂਹੀ ਮਹਲਾ ੫ ॥

ਅੰਮ੍ਰਿਤ ਬਚਨ ਸਾਧ ਕੀ ਬਾਣੀ ॥ ਜੋ ਜੋ ਜਪੈ ਤਿਸ ਕੀ ਗਤਿ ਹੋਵੈ ਹਰਿ ਹਰਿ ਨਾਮੁ ਨਿਤ ਰਸਨ ਬਖਾਨੀ ॥੧॥ ਰਹਾਉ ॥ ਕਲੀ ਕਾਲ ਕੇ ਮਿਟੇ ਕਲੇਸਾ ॥ ਏਕੋ ਨਾਮੁ ਮਨ ਮਹਿ ਪਰਵੇਸਾ ॥੧॥ ਸਾਧੂ ਧੂਰਿ ਮੁਖਿ ਮਸਤਕਿ ਲਾਈ ॥ ਨਾਨਕ ਉਧਰੇ ਹਰਿ ਗੁਰ ਸਰਣਾਈ ॥੨॥੩੧॥੩੭॥

ਸੂਹੀ ਮਹਲਾ ੫ ॥

ਹੇ ਭਾਈ ! ਗੁਰੂ ਦੀ ਉਚਾਰੀ ਹੋਈ ਬਾਣੀ ਆਤਮਕ ਜੀਵਨ ਦੇਣ ਵਾਲੇ ਬਚਨ ਹਨ। ਜੇਹੜਾ ਜੇਹੜਾ ਮਨੁੱਖ (ਇਸ ਬਾਣੀ ਨੂੰ) ਜਪਦਾ ਹੈ, ਉਸ ਦੀ ਉੱਚੀ ਆਤਮਕ ਅਵਸਥਾ ਬਣ ਜਾਂਦੀ ਹੈ, ਉਹ ਮਨੁੱਖ ਸਦਾ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ ॥੧॥ ਰਹਾਉ॥ (ਗੁਰਬਾਣੀ ਦੀ ਬਰਕਤਿ ਨਾਲ) ਕਲੇਸ਼ਾਂ-ਭਰੇ ਜੀਵਨ-ਸਮੇ ਦੇ ਸਾਰੇ ਕਲੇਸ਼ ਮਿਟ ਜਾਂਦੇ ਹਨ, (ਕਿਉਂਕਿ ਬਾਣੀ ਦਾ ਸਦਕਾ) ਇਕ ਹਰਿ-ਨਾਮ ਹੀ ਮਨ ਵਿਚ ਟਿਕਿਆ ਰਹਿੰਦਾ ਹੈ ॥੧॥ ਗੁਰੂ ਦੇ ਚਰਨਾਂ ਦੀ ਧੂੜ (ਜਿਨ੍ਹਾਂ ਮਨੁੱਖਾਂ ਨੇ ਆਪਣੇ) ਮੂੰਹ ਉਤੇ ਮੱਥੇ ਉਤੇ ਲਾ ਲਈ, ਹੇ ਨਾਨਕ! ਉਹ ਮਨੁੱਖ ਗੁਰੂ ਦੀ ਸਰਨ ਪੈ ਕੇ ਪ੍ਰਭੂ ਦੀ ਸਰਨ ਪੈ ਕੇ (ਝਗੜਿਆਂ ਕਲੇਸ਼ਾਂ ਤੋਂ) ਬਚ ਗਏ ॥੨॥੩੧॥੩੭॥

Soohee, Fifth Mehl: The Words, the Teachings of the Holy Saints, are Ambrosial Nectar. Whoever meditates on the Lord’s Name is emancipated; he chants the Name of the Lord, Har, Har, with his tongue. ||1||Pause|| The pains and sufferings of the Dark Age of Kali Yuga are eradicated, when the One Name abides within the mind. ||1|| I apply the dust of the feet of the Holy to my face and forehead. Nanak has been saved, in the Sanctuary of the Guru, the Lord. ||2||31||37||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-08-2021 appeared first on Daily Post Punjabi.