Ajj Da Hukamnama 29 July 2026 Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-7-2026
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-7-2026

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-7-2026 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-7-2026
ਬਿਲਾਵਲੁ ॥ ਬਿਦਿਆ ਨ ਪਰਉ ਬਾਦੁ ਨਹੀ ਜਾਨਉ ॥ ਹਰਿ ਗੁਨ ਕਥਤ ਸੁਨਤ ਬਉਰਾਨੋ ॥੧॥ ਮੇਰੇ ਬਾਬਾ ਮੈ ਬਉਰਾ ਸਭ ਖਲਕ ਸੈਆਨੀ ਮੈ ਬਉਰਾ ॥ ਮੈ ਬਿਗਰਿਓ ਬਿਗਰੈ ਮਤਿ ਅਉਰਾ ॥੧॥ ਰਹਾਉ ॥ ਆਪਿ ਨ ਬਉਰਾ ਰਾਮ ਕੀਓ ਬਉਰਾ ॥ ਸਤਿਗੁਰੁ ਜਾਰਿ ਗਇਓ ਭ੍ਰਮੁ ਮੋਰਾ ॥੨॥ ਮੈ ਬਿਗਰੇ ਅਪਨੀ ਮਤਿ ਖੋਈ ॥ ਮੇਰੇ ਭਰਮਿ ਭੂਲਉ ਮਤਿ ਕੋਈ ॥੩॥ ਸੋ ਬਉਰਾ ਜੋ ਆਪੁ ਨ ਪਛਾਨੈ ॥ ਆਪੁ ਪਛਾਨੈ ਤ ਏਕੈ ਜਾਨੈ ॥੪॥ ਅਬਹਿ ਨ ਮਾਤਾ ਸੁ ਕਬਹੁ ਨ ਮਾਤਾ ॥ ਕਹਿ ਕਬੀਰ ਰਾਮੈ ਰੰਗਿ ਰਾਤਾ ॥੫॥੨॥

(ਬਹਿਸਾਂ ਦੀ ਖ਼ਾਤਰ) ਮੈਂ (ਤੁਹਾਡੀ ਬਹਿਸਾਂ ਵਾਲੀ) ਵਿੱਦਿਆ ਨਹੀਂ ਪੜ੍ਹਦਾ, ਨਾਹ ਹੀ ਮੈਂ (ਧਾਰਮਿਕ) ਬਹਿਸਾਂ ਕਰਨੀਆਂ ਜਾਣਦਾ ਹਾਂ (ਭਾਵ, ਆਤਮਕ ਜੀਵਨ ਵਾਸਤੇ ਮੈਂ ਕਿਸੇ ਵਿਦਵਤਾ-ਭਰੀ ਧਾਰਮਿਕ ਚਰਚਾ ਦੀ ਲੋੜ ਨਹੀਂ ਸਮਝਦਾ) । ਮੈਂ ਤਾਂ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਸੁਣਨ ਵਿਚ ਮਸਤ ਰਹਿੰਦਾ ਹਾਂ।੧। ਹੇ ਪਿਆਰੇ ਸੱਜਣ! ਲੋਕਾਂ ਦੇ ਭਾਣੇ) ਮੈਂ ਕਮਲਾ ਹਾਂ। ਲੋਕ ਸਿਆਣੇ ਹਨ ਤੇ ਮੈਂ ਕਮਲਾ ਹਾਂ। (ਲੋਕਾਂ ਦੇ ਖ਼ਿਆਲ ਵਿਚ) ਮੈਂ ਕੁਰਾਹੇ ਪੈ ਗਿਆ ਹਾਂ (ਕਿਉਂਕਿ ਮੈਂ ਆਪਣੇ ਗੁਰੂ ਦੇ ਰਾਹ ਤੇ ਤੁਰ ਕੇ ਪ੍ਰਭੂ ਦਾ ਭਜਨ ਕਰਦਾ ਹਾਂ) , (ਪਰ ਲੋਕ ਆਪਣਾ ਧਿਆਨ ਰੱਖਣ, ਇਸ) ਕੁਰਾਹੇ ਹੋਰ ਕੋਈ ਨਾਹ ਪਏ।੧।ਰਹਾਉ। ਮੈਂ ਆਪਣੇ ਆਪ (ਇਸ ਤਰ੍ਹਾਂ ਦਾ) ਕਮਲਾ ਨਹੀਂ ਬਣਿਆ, ਇਹ ਤਾਂ ਮੈਨੂੰ ਮੇਰੇ ਪ੍ਰਭੂ ਨੇ (ਆਪਣੀ ਭਗਤੀ ਵਿਚ ਜੋੜ ਕੇ) ਕਮਲਾ ਕਰ ਦਿੱਤਾ ਹੈ, ਤੇ ਮੇਰੇ ਗੁਰੂ ਨੇ ਮੇਰਾ ਭਰਮ-ਵਹਿਮ ਸਭ ਸਾੜ ਦਿੱਤਾ ਹੈ।੨। (ਜੇ) ਮੈਂ ਕੁਰਾਹੇ ਪਏ ਹੋਏ ਨੇ ਆਪਣੀ ਅਕਲ ਗੁਆ ਲਈ ਹੈ (ਤਾਂ ਲੋਕਾਂ ਨੂੰ ਭਲਾ ਕਿਉਂ ਮੇਰਾ ਇਤਨਾ ਫ਼ਿਕਰ ਹੈ?) ਕੋਈ ਹੋਰ ਧਿਰ ਮੇਰੇ ਵਾਲੇ ਇਸ ਭੁਲੇਖੇ ਵਿਚ ਬੇਸ਼ਕ ਨਾਹ ਪਏ।੩। (ਪਰ ਲੋਕਾਂ ਨੂੰ ਇਹ ਭੁਲੇਖਾ ਹੈ ਕਿ ਪ੍ਰਭੂ ਦੀ ਭਗਤੀ ਕਰਨ ਵਾਲਾ ਬੰਦਾ ਝੱਲਾ ਹੁੰਦਾ ਹੈ) ਝੱਲਾ ਉਹ ਬੰਦਾ ਹੈ ਜੋ ਆਪਣੇ ਅਸਲੇ ਦੀ ਪਛਾਣ ਨਹੀਂ ਕਰਦਾ। ਜੋ ਆਪਣੇ ਆਪ ਨੂੰ ਪਛਾਣਦਾ ਹੈ ਉਹ ਹਰ ਥਾਂ ਇੱਕ ਪਰਮਾਤਮਾ ਨੂੰ ਵੱਸਦਾ ਜਾਣਦਾ ਹੈ।੪। ਕਬੀਰ ਆਖਦਾ ਹੈ-ਪਰਮਾਤਮਾ ਦੇ ਪਿਆਰ ਵਿਚ ਰੰਗੀਜ ਕੇ ਜੋ ਮਨੁੱਖ ਇਸ ਜੀਵਨ ਵਿਚ ਮਤਵਾਲਾ ਨਹੀਂ ਬਣਦਾ, ਉਸ ਨੇ ਕਦੇ ਭੀ ਨਹੀਂ ਬਣਨਾ (ਤੇ, ਉਹ ਜੀਵਨ ਅਜਾਈਂ ਗੰਵਾ ਜਾਇਗਾ) ।੫।੨।

BILAAVAL: I do not read books of knowledge, and I do not understand the debates. I have gone insane, chanting and hearing the Glorious Praises of the Lord. || 1 || O my father, I have gone insane; the whole world is sane, and I am insane. I am spoiled; let no one else be spoiled like me. || 1 || Pause || I have not made myself go insane — the Lord made me go insane. The True Guru has burnt away my doubt. || 2 || I am spoiled; I have lost my intellect. Let no one go astray in doubt like me. || 3 || He alone is insane, who does not understand himself. When he understands himself, then he knows the One Lord. || 4 || One who is not intoxicated with the Lord now, shall never be intoxicated. Says Kabeer, I am imbued with the Lord‟s Love. || 5 || 2 ||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-7-2026 appeared first on Daily Post Punjabi.