Ajj Da Hukamnama 29 October 2024 Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-10-2024
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-10-2024

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-10-2024 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-10-2024
ਸੋਰਠਿ ਮਹਲਾ ੫ ਘਰੁ ੨ ਦੁਪਦੇ

ੴ ਸਤਿਗੁਰ ਪ੍ਰਸਾਦਿ ॥

ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥

ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧। ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ। ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ। (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ ॥੨॥੧॥੨੯॥

Sorat’h, Fifth Mehl, Second House, Du-Padas: One Universal Creator God. By The Grace Of The True Guru: Fire is contained in all firewood, and butter is contained in all milk. God’s Light is contained in the high and the low; the Lord is in the hearts of all beings. ||1|| O Saints, He is pervading and permeating each and every heart. The Perfect Lord is completely permeating everyone, everywhere; He is diffused in the water and the land. ||1||Pause|| Nanak sings the Praises of the Lord, the treasure of excellence; the True Guru has dispelled his doubt. The Lord is pervading everywhere, permeating all, and yet, He is unattached from all. ||2||1||29||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-10-2024 appeared first on Daily Post Punjabi.