Ajj Da Hukamnama 3 August 2025 Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 3-8-2025
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 3-8-2025

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 3-8-2025 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 3-8-2025
ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ

ੴ ਸਤਿਗੁਰ ਪ੍ਰਸਾਦਿ ॥

ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨ੍ਹ੍ਹਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥

ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਸਭ ਕੁਝ (ਸਾਰਾ ਰੌਸ਼ਨ ਆਤਮਕ ਜੀਵਨ) ਹੁੰਦਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਨਾਮ ਦੀ ਕਦਰ ਨਹੀਂ ਪੈਂਦੀ। ਗੁਰੂ ਦਾ ਸ਼ਬਦ ਵੱਡੇ ਰਸ ਵਾਲਾ ਹੈ ਮਿੱਠਾ ਹੈ, ਜਿਤਨਾ ਚਿਰ ਇਸ ਨੂੰ ਚੱਖਿਆ ਨਾਹ ਜਾਏ, ਸੁਆਦ ਦਾ ਪਤਾ ਨਹੀਂ ਲੱਗ ਸਕਦਾ। ਜੇਹੜਾ ਮਨੁੱਖ (ਗੁਰੂ ਦੇ ਸ਼ਬਦ ਦੀ ਰਾਹੀਂ) ਆਪਣੇ ਆਤਮਕ ਜੀਵਨ ਨੂੰ ਪਛਾਣਦਾ ਨਹੀਂ, ਉਹ ਆਪਣੇ ਮਨੁੱਖਾ ਜਨਮ ਨੂੰ ਕੌਡੀ ਦੇ ਵੱਟੇ (ਵਿਅਰਥ ਹੀ) ਗਵਾ ਲੈਂਦਾ ਹੈ। ਜਦੋਂ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ, ਤਦੋਂ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ, ਤੇ, ਉਸ ਨੂੰ ਹਉਮੈ ਦਾ ਦੁੱਖ ਨਹੀਂ ਸਤਾ ਸਕਦਾ।੧। ਹੇ ਭਾਈ! ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਸਰਨ ਆਏ ਮਨੁੱਖ ਦੀ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਪ੍ਰੀਤਿ ਜੋੜ ਦਿੱਤੀ (ਭਾਵ, ਜੋੜ ਦੇਂਦਾ ਹੈ)। ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ ਮਨੁੱਖ ਦਾ ਆਤਮਕ ਜੀਵਨ ਚਮਕ ਪੈਂਦਾ ਹੈ, ਮਨੁੱਖ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ।੧।ਰਹਾਉ।

Raag Soohee, Third Mehl, First House, Ashtapadees: One Universal Creator God. By The Grace Of The True Guru: Everything comes from the Naam, the Name of the Lord; without the True Guru, the Naam is not experienced. The Word of the Guru’s Shabad is the sweetest and most sublime essence, but without tasting it, its flavor cannot be experienced. He wastes this human life in exchange for a mere shell; he does not understand his own self. But, if he becomes Gurmukh, then he comes to know the One Lord, and the disease of egotism does not afflict him. ||1|| I am a sacrifice to my Guru, who has lovingly attached me to the True Lord. Concentrating on the Word of the Shabad, the soul is illumined and enlightened. I remain in celestial ecstasy. ||1||Pause||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 3-8-2025 appeared first on Daily Post Punjabi.