Ajj Da Hukamnama 3 January 2022 Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 3-1-2023
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 3-1-2023

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 3-1-2023 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 3-1-2023
ਮਹਲਾ ੫ ॥

ਗੋਬਿੰਦ ਗੋਬਿੰਦ ਗੋਬਿੰਦ ਸੰਗਿ ਨਾਮਦੇਉ ਮਨੁ ਲੀਣਾ ॥ ਆਢ ਦਾਮ ਕੋ ਛੀਪਰੋ ਹੋਇਓ ਲਾਖੀਣਾ ॥੧॥ ਰਹਾਉ ॥ ਬੁਨਨਾ ਤਨਨਾ ਤਿਆਗਿ ਕੈ ਪ੍ਰੀਤਿ ਚਰਨ ਕਬੀਰਾ ॥ ਨੀਚ ਕੁਲਾ ਜੋਲਾਹਰਾ ਭਇਓ ਗੁਨੀਯ ਗਹੀਰਾ ॥੧॥ ਰਵਿਦਾਸੁ ਢੁਵੰਤਾ ਢੋਰ ਨੀਤਿ ਤਿਨਿ ਤਿਆਗੀ ਮਾਇਆ ॥ ਪਰਗਟੁ ਹੋਆ ਸਾਧਸੰਗਿ ਹਰਿ ਦਰਸਨੁ ਪਾਇਆ ॥੨॥ ਸੈਨੁ ਨਾਈ ਬੁਤਕਾਰੀਆ ਓਹੁ ਘਰਿ ਘਰਿ ਸੁਨਿਆ ॥ ਹਿਰਦੇ ਵਸਿਆ ਪਾਰਬ੍ਰਹਮੁ ਭਗਤਾ ਮਹਿ ਗਨਿਆ ॥੩॥ ਇਹ ਬਿਧਿ ਸੁਨਿ ਕੈ ਜਾਟਰੋ ਉਠਿ ਭਗਤੀ ਲਾਗਾ ॥ ਮਿਲੇ ਪ੍ਰਤਖਿ ਗੁਸਾਈਆ ਧੰਨਾ ਵਡਭਾਗਾ ॥੪॥੨॥

(ਭਗਤ) ਨਾਮਦੇਵ ਜੀ ਦਾ ਮਨ ਸਦਾ ਪਰਮਾਤਮਾ ਨਾਲ ਜੁੜਿਆ ਰਹਿੰਦਾ ਸੀ (ਉਸ ਹਰ ਵੇਲੇ ਦੀ ਯਾਦ ਦੀ ਬਰਕਤਿ ਨਾਲ) ਅੱਧੀ ਕੌਡੀ ਦਾ ਗਰੀਬ ਛੀਂਬਾ, (ਮਾਨੋ) ਲਖਪਤੀ ਬਣ ਗਿਆ (ਕਿਉਂਕਿ ਉਸ ਨੂੰ ਕਿਸੇ ਦੀ ਮੁਥਾਜੀ ਨਾਹ ਰਹੀ)।1। ਰਹਾਉ। (ਕੱਪੜਾ) ਉਣਨ (ਤਾਣਾ) ਤਣਨ (ਦੀ ਲਗਨ) ਛੱਡ ਕੇ ਕਬੀਰ ਨੇ ਪ੍ਰਭੂ-ਚਰਨਾਂ ਨਾਲ ਲਗਨ ਲਾ ਲਈ; ਨੀਵੀਂ ਜਾਤਿ ਦਾ ਗਰੀਬ ਜੁਲਾਹਾ ਸੀ, ਗੁਣਾਂ ਦਾ ਸਮੁੰਦਰ ਬਣ ਗਿਆ।1। ਰਵਿਦਾਸ (ਪਹਿਲਾਂ) ਨਿੱਤ ਮੋਏ ਹੋਏ ਪਸ਼ੂ ਢੋਂਦਾ ਸੀ, (ਪਰ ਜਦੋਂ) ਉਸ ਨੇ ਮਾਇਆ (ਦਾ ਮੋਹ) ਛੱਡ ਦਿੱਤਾ, ਸਾਧ ਸੰਗਤਿ ਵਿਚ ਰਹਿ ਕੇ ਉੱਘਾ ਹੋ ਗਿਆ, ਉਸ ਨੂੰ ਪਰਮਾਤਮਾ ਦਾ ਦਰਸ਼ਨ ਹੋ ਗਿਆ।2। ਸੈਣ (ਜਾਤਿ ਦਾ) ਨਾਈ ਲੋਕਾਂ ਦੀਆਂ ਬੁੱਤੀਆਂ ਕੱਢਣ ਵਾਲਾ ਸੀ, ਉਸ ਦੀ ਘਰ ਘਰ ਸੋਭਾ ਹੋ ਤੁਰੀ, ਉਸ ਦੇ ਹਿਰਦੇ ਵਿਚ ਪਰਮਾਤਮਾ ਵੱਸ ਪਿਆ ਤੇ ਉਹ ਭਗਤਾਂ ਵਿਚ ਗਿਣਿਆ ਜਾਣ ਲੱਗ ਪਿਆ।3। ਇਸ ਤਰ੍ਹਾਂ (ਦੀ ਗੱਲ) ਸੁਣ ਕੇ ਗਰੀਬ ਧੰਨਾ ਜੱਟ ਭੀ ਉੱਠ ਕੇ ਭਗਤੀ ਕਰਨ ਲੱਗਾ, ਉਸ ਨੂੰ ਪਰਮਾਤਮਾ ਦਾ ਸਾਖਿਆਤ ਦੀਦਾਰ ਹੋਇਆ ਤੇ ਉਹ ਵੱਡੇ ਭਾਗਾਂ ਵਾਲਾ ਬਣ ਗਿਆ।4।2।

FIFTH MEHL: Naam Dayv’s mind was absorbed into God, Gobind, Gobind, Gobind. The calico-printer, worth half a shell, became worth millions. || 1 || Pause || Abandoning weaving and stretching thread, Kabeer enshrined love for the Lord’s lotus feet. A weaver from a lowly family, he became an ocean of excellence. || 1 || Ravi Daas, who used to carry dead cows every day, renounced the world of Maya. He became famous in the Saadh Sangat, the Company of the Holy, and obtained the Blessed Vision of the Lord’s Darshan. || 2 || Sain, the barber, the village drudge, became famous in each and every house. The Supreme Lord God dwelled in his heart, and he was counted among the devotees. || 3 || Hearing this, Dhanna the Jaat applied himself to devotional worship. The Lord of the Universe met him personally; Dhanna was so very blessed. || 4 || 2 ||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 3-1-2023 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 03-01-2021
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 03-01-2021

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 03-01-2021 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 03-01-2022
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥

ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ ॥ (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ, ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ। (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ, ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ॥੧॥ (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਕਬੀਰ ਜੀ ਆਖਦੇ ਹਨ – (ਹੁਣ) ਮੈਂ ਦਾਸ ਨੇ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ॥੨॥੧੦॥

Raag Sorath, The Word Of Devotee Kabeer Jee, First House: One Universal Creator God. By The Grace Of The True Guru: O Saints, my windy mind has now become peaceful and still. It seems that I have learned something of the science of Yoga. || Pause || The Guru has shown me the hole, through which the deer carefully enters. I have now closed off the doors, and the unstruck celestial sound current resounds. ||1|| The pitcher of my heart-lotus is filled with water; I have spilled out the water, and set it upright. Says Kabeer Ji, the Lord’s humble servant, this I know. Now that I know this, my mind is pleased and appeased. ||2||10||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 03-01-2022 appeared first on Daily Post Punjabi.