Ajj Da Hukamnama 30 July 2026 Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-7-2026
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-7-2026

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-7-2026 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-7-2026
ਰਾਗੁ ਸੂਹੀ ਛੰਤ ਮਹਲਾ ੫ ਘਰੁ ੨

ੴ ਸਤਿਗੁਰ ਪ੍ਰਸਾਦਿ ॥

ਗੋਬਿੰਦ ਗੁਣ ਗਾਵਣ ਲਾਗੇ ॥ ਹਰਿ ਰੰਗਿ ਅਨਦਿਨੁ ਜਾਗੇ ॥ ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥ ਗੁਰ ਚਰਣ ਲਾਗੇ ਭਰਮ ਭਾਗੇ ਕਾਜ ਸਗਲ ਸਵਾਰਿਆ ॥ ਸੁਣਿ ਸ੍ਰਵਣ ਬਾਣੀ ਸਹਜਿ ਜਾਣੀ ਹਰਿ ਨਾਮੁ ਜਪਿ ਵਡਭਾਗੈ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਜੀਉ ਪਿੰਡੁ ਪ੍ਰਭ ਆਗੈ ॥੧॥ ਅਨਹਤ ਸਬਦੁ ਸੁਹਾਵਾ ॥ ਸਚੁ ਮੰਗਲੁ ਹਰਿ ਜਸੁ ਗਾਵਾ ॥ ਗੁਣ ਗਾਇ ਹਰਿ ਹਰਿ ਦੂਖ ਨਾਸੇ ਰਹਸੁ ਉਪਜੈ ਮਨਿ ਘਣਾ ॥ ਮਨੁ ਤੰਨੁ ਨਿਰਮਲੁ ਦੇਖਿ ਦਰਸਨੁ ਨਾਮੁ ਪ੍ਰਭ ਕਾ ਮੁਖਿ ਭਣਾ ॥ ਹੋਇ ਰੇਣ ਸਾਧੂ ਪ੍ਰਭ ਅਰਾਧੂ ਆਪਣੇ ਪ੍ਰਭ ਭਾਵਾ ॥ ਬਿਨਵੰਤਿ ਨਾਨਕ ਦਇਆ ਧਾਰਹੁ ਸਦਾ ਹਰਿ ਗੁਣ ਗਾਵਾ ॥੨॥

ਉਹ ਮਨੁੱਖ ਪਰਮਾਤਮਾ ਦੇ ਗੁਣ ਗਾਣ ਲੱਗ ਪੈਂਦੇ ਹਨ, ਪਰਮਾਤਮਾ ਦੇ ਪ੍ਰੇਮ-ਰੰਗ ਵਿਚ (ਟਿਕ ਕੇ) ਉਹ ਹਰ ਵੇਲੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ, ਜਿਹੜੇ ਮਨੁੱਖ ਪਿਆਰੇ ਗੁਰੂ ਨੂੰ ਮਿਲ ਪੈਂਦੇ ਹਨ। (ਜਿਉਂ ਜਿਉਂ) ਉਹ ਪ੍ਰਭੂ ਦੇ ਪਿਆਰ-ਰੰਗ ਵਿਚ (ਟਿਕ ਕੇ) ਸੁਚੇਤ ਹੁੰਦੇ ਹਨ, (ਉਹਨਾਂ ਦੇ ਅੰਦਰੋਂ) ਸਾਰੇ ਪਾਪ ਭੱਜ ਜਾਂਦੇ ਹਨ। ਜਿਹੜੇ ਮਨੁੱਖ ਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਦੀਆਂ ਸਾਰੀਆਂ ਭਟਕਣਾ ਦੂਰ ਹੋ ਜਾਂਦੀਆਂ ਹਨ, ਉਹਨਾਂ ਦੇ ਸਾਰੇ ਕੰਮ ਭੀ ਸੰਵਰ ਜਾਂਦੇ ਹਨ। ਜਿਹੜਾ ਮਨੁੱਖ ਵੱਡੀ ਕਿਸਮਤ ਨਾਲ ਸਤਿਗੁਰੂ ਦੀ ਬਾਣੀ ਕੰਨੀਂ ਸੁਣ ਕੇ ਪਰਮਾਤਮਾ ਦਾ ਨਾਮ ਜਪ ਕੇ ਆਤਮਕ ਅਡੋਲਤਾ ਵਿਚ (ਟਿਕ ਕੇ ਪਰਮਾਤਮਾ ਨਾਲ) ਡੂੰਘੀ ਸਾਂਝ ਪਾਂਦਾ ਹੈ, ਨਾਨਕ ਬੇਨਤੀ ਕਰਦਾ ਹੈ- ਉਹ ਮਨੁੱਖ ਮਾਲਕ-ਪ੍ਰਭੂ ਦੀ ਸਰਨ ਪੈ ਕੇ ਆਪਣੀ ਜਿੰਦ ਆਪਣਾ ਸਰੀਰ (ਸਭ ਕੁਝ) ਪਰਮਾਤਮਾ ਦੇ ਅੱਗੇ (ਰੱਖ ਦੇਂਦਾ ਹੈ) ॥੧॥ ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਹਰ ਵੇਲੇ ਗਾਂਵਿਆਂ, ਉਹਨਾਂ ਨੂੰ ਸਿਫ਼ਤਿ-ਸਾਲਾਹ ਦੀ ਬਾਣੀ ਹਰ ਵੇਲੇ ਇਕ-ਰਸ (ਕੰਨਾਂ ਨੂੰ) ਸੁਖਦਾਈ ਲੱਗਣ ਲੱਗ ਪੈਂਦੀ ਹੈ। ਪਰਮਾਤਮਾ ਦੇ ਗੁਣ ਗਾ ਗਾ ਕੇ (ਉਹਨਾਂ ਦੇ ਸਾਰੇ) ਦੁੱਖ ਨਾਸ ਹੋ ਜਾਂਦੇ ਹਨ, (ਉਹਨਾਂ ਦੇ) ਮਨ ਵਿਚ ਬਹੁਤ ਆਨੰਦ ਪੈਦਾ ਹੋ ਜਾਂਦਾ ਹੈ। ਹੇ ਭਾਈ! ਜਿਹੜੇ ਮਨੁੱਖ (ਆਪਣੇ) ਮੂੰਹ ਨਾਲ ਪਰਮਾਤਮਾ ਦਾ ਨਾਮ ਉਚਾਰਦੇ ਰਹਿੰਦੇ ਹਨ, (ਉਹਨਾਂ ਦਾ) ਦਰਸਨ ਕਰ ਕੇ ਮਨ ਪਵਿੱਤਰ ਹੋ ਜਾਂਦਾ ਹੈ ਸਰੀਰ ਪਵਿੱਤਰ ਹੋ ਜਾਂਦਾ ਹੈ। ਗੁਰੂ ਦੀ ਚਰਨ-ਧੂੜ ਹੋ ਕੇ ਜਿਹੜਾ ਮਨੁੱਖ ਪਰਮਾਤਮਾ ਦਾ ਆਰਾਧਨ ਕਰਦੇ ਰਹਿੰਦੇ ਹਨ, ਉਹ ਮਨੁੱਖ ਆਪਣੇ ਪ੍ਰਭੂ ਨੂੰ ਪਿਆਰੇ ਲੱਗਣ ਲੱਗ ਪੈਂਦੇ ਹਨ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ, ਮੈਂ (ਭੀ) ਸਦਾ ਤੇਰੇ ਗੁਣ ਗਾਂਦਾ ਰਹਾਂ।੨।

Raag Soohee, Chhant, Fifth Mehl, Second House: One Universal Creator God. By The Grace Of The True Guru: I sing the Glorious Praises of the Lord of the Universe. I am awake, night and day, in the Lord’s Love. Awake to the Lord’s Love, my sins have left me. I meet with the Beloved Saints. Attached to the Guru’s Feet, my doubts are dispelled, and all my affairs are resolved. Listening to the Word of the Guru’s Bani with my ears, I know celestial peace. By great good fortune, I meditate on the Lord’s Name. Prays Nanak, I have entered my Lord and Master’s Sanctuary. I dedicate my body and soul to God. ||1|| The unstruck melody of the Shabad, the Word of God is so very beautiful. True joy comes from singing the Lord’s Praises. Singing the Glorious Praises of the Lord, Har, Har, pain is dispelled, and my mind is filled with tremendous joy. My mind and body have become immaculate and pure, gazing upon the Blessed Vision of the Lord’s Darshan; I chant the Name of God. I am the dust of the feet of the Holy. Worshipping God in adoration, my God is pleased with me. Prays Nanak, please bless me with Your Mercy, that I may sing Your Glorious Praises forever. ||2||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-7-2026 appeared first on Daily Post Punjabi.