Ajj Da Hukamnama 30 October 2022 Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-10-2022
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-10-2022

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-10-2022 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-10-2022
ਆਸਾ ॥ ਕਹਾ ਸੁਆਨ ਕਉ ਸਿਮ੍ਰਿਤਿ ਸੁਨਾਏ ॥ ਕਹਾ ਸਾਕਤ ਪਹਿ ਹਰਿ ਗੁਨ ਗਾਏ ॥੧॥ ਰਾਮ ਰਾਮ ਰਾਮ ਰਮੇ ਰਮਿ ਰਹੀਐ ॥ ਸਾਕਤ ਸਿਉ ਭੂਲਿ ਨਹੀ ਕਹੀਐ ॥੧॥ ਰਹਾਉ ॥ ਕਊਆ ਕਹਾ ਕਪੂਰ ਚਰਾਏ ॥ ਕਹ ਬਿਸੀਅਰ ਕਉ ਦੂਧੁ ਪੀਆਏ ॥੨॥ ਸਤਸੰਗਤਿ ਮਿਲਿ ਬਿਬੇਕ ਬੁਧਿ ਹੋਈ ॥ ਪਾਰਸੁ ਪਰਸਿ ਲੋਹਾ ਕੰਚਨੁ ਸੋਈ ॥੩॥ ਸਾਕਤੁ ਸੁਆਨੁ ਸਭੁ ਕਰੇ ਕਰਾਇਆ ॥ ਜੋ ਧੁਰਿ ਲਿਖਿਆ ਸੁ ਕਰਮ ਕਮਾਇਆ ॥੪॥ ਅੰਮ੍ਰਿਤੁ ਲੈ ਲੈ ਨੀਮੁ ਸਿੰਚਾਈ ॥ ਕਹਤ ਕਬੀਰ ਉਆ ਕੋ ਸਹਜੁ ਨ ਜਾਈ ॥੫॥੭॥੨੦॥

(ਜਿਵੇਂ) ਕੁੱਤੇ ਨੂੰ ਸਿੰਮ੍ਰਿਤੀਆਂ ਸੁਣਾਉਣ ਦਾ ਕੋਈ ਲਾਭ ਨਹੀਂ ਹੁੰਦਾ, ਤਿਵੇਂ ਸਾਕਤ ਦੇ ਕੋਲ ਪਰਮਾਤਮਾ ਦੇ ਗੁਣ ਗਾਵਿਆਂ ਸਾਕਤ ਉੱਤੇ ਅਸਰ ਨਹੀਂ ਪੈਂਦਾ।1। (ਹੇ ਭਾਈ! ਆਪ ਹੀ) ਸਦਾ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ, ਕਦੇ ਭੀ ਕਿਸੇ ਸਾਕਤ ਨੂੰ ਸਿਮਰਨ ਕਰਨ ਦੀ ਸਿੱਖਿਆ ਨਹੀਂ ਦੇਣੀ ਚਾਹੀਦੀ।1। ਰਹਾਉ। ਕਾਂ ਨੂੰ ਮੁਸ਼ਕ-ਕਾਫ਼ੂਰ ਖੁਆਉਣ ਤੋਂ ਕੋਈ ਗੁਣ ਨਹੀਂ ਨਿਕਲਦਾ (ਕਿਉਂਕਿ ਕਾਂ ਦੀ ਗੰਦ ਖਾਣ ਦੀ ਆਦਤ ਨਹੀਂ ਜਾ ਸਕਦੀ, ਇਸੇ ਤਰ੍ਹਾਂ) ਸੱਪ ਨੂੰ ਦੁੱਧ ਪਿਲਾਉਣ ਨਾਲ ਭੀ ਕੋਈ ਫ਼ਾਇਦਾ ਨਹੀਂ ਹੋ ਸਕਦਾ (ਉਹ ਡੰਗ ਮਾਰਨੋਂ ਫਿਰ ਭੀ ਨਹੀਂ ਟਲੇਗਾ)।2। ਇਹ ਚੰਗੇ-ਮੰਦੇ ਕੰਮ ਦੀ ਪਰਖ ਕਰਨ ਵਾਲੀ ਅਕਲ ਸਾਧ-ਸੰਗਤ ਵਿਚ ਬੈਠਿਆਂ ਹੀ ਆਉਂਦੀ ਹੈ, ਜਿਵੇਂ ਪਾਰਸ ਨੂੰ ਛੋਹ ਕੇ ਉਹ ਲੋਹਾ ਭੀ ਸੋਨਾ ਹੋ ਜਾਂਦਾ ਹੈ।3। ਕੁੱਤਾ ਤੇ ਸਾਕਤ ਜੋ ਕੁਝ ਕਰਦਾ ਹੈ, ਪ੍ਰੇਰਿਆ ਹੋਇਆ ਹੀ ਕਰਦਾ ਹੈ, ਪਿਛਲੇ ਕੀਤੇ ਕਰਮਾਂ-ਅਨੁਸਾਰ ਜੋ ਕੁਝ ਮੁੱਢ ਤੋਂ ਇਸ ਦੇ ਮੱਥੇ ਉੱਤੇ ਲਿਖਿਆ ਹੈ (ਭਾਵ, ਜੋ ਸੰਸਕਾਰ ਇਸ ਦੇ ਮਨ ਵਿਚ ਬਣ ਚੁਕੇ ਹਨ) ਉਸੇ ਤਰ੍ਹਾਂ ਹੀ ਹੁਣ ਕਰੀ ਜਾਂਦਾ ਹੈ।4। ਕਬੀਰ ਜੀ ਕਿਹੰਦੇ ਹਨ – ਜੇ ਅੰਮ੍ਰਿਤ (ਭਾਵ, ਮਿਠਾਸ ਵਾਲਾ ਜਲ) ਲੈ ਕੇ ਨਿੰਮ ਦੇ ਬੂਟੇ ਨੂੰ ਮੁੜ ਮੁੜ ਸਿੰਜਦੇ ਰਹੀਏ, ਤਾਂ ਭੀ ਉਸ ਬੂਟੇ ਦਾ ਜਮਾਂਦਰੂ (ਕੁੜਿੱਤਣ ਵਾਲਾ) ਸੁਭਾਉ ਦੂਰ ਨਹੀਂ ਹੋ ਸਕਦਾ।5।7। 20।

Aasaa: Why bother to read the Simritees to a dog? Why bother to sing the Lord’s Praises to the faithless cynic? ||1|| Remain absorbed in the Lord’s Name, Raam, Raam, Raam. Do not bother to speak of it to the faithless cynic, even by mistake. ||1||Pause|| Why offer camphor to a crow? Why give the snake milk to drink? ||2|| Joining the Sat Sangat, the True Congregation, discriminating understanding is attained. That iron which touches the Philosopher’s Stone becomes gold. ||3|| The dog, the faithless cynic, does everything as the Lord causes him to do. He does the deeds pre-ordained from the very beginning. ||4|| If you take Ambrosial Nectar and irrigate the neem tree with it, still, says Kabeer, its natural qualities are not changed. ||5||7||20||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-10-2022 appeared first on Daily Post Punjabi.