Ajj Da Hukamnama 30 September 2024 Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-9-2024
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-9-2024

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-9-2024 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-9-2024
ਰਾਮਕਲੀ ਮਹਲਾ ੪ ॥

ਰਾਮ ਜਨਾ ਮਿਲਿ ਭਇਆ ਅਨੰਦਾ ਹਰਿ ਨੀਕੀ ਕਥਾ ਸੁਨਾਇ ॥ ਦੁਰਮਤਿ ਮੈਲੁ ਗਈ ਸਭ ਨੀਕਲਿ ਸਤਸੰਗਤਿ ਮਿਲਿ ਬੁਧਿ ਪਾਇ ॥੧॥ ਰਾਮ ਜਨ ਗੁਰਮਤਿ ਰਾਮੁ ਬੋਲਾਇ ॥ ਜੋ ਜੋ ਸੁਣੈ ਕਹੈ ਸੋ ਮੁਕਤਾ ਰਾਮ ਜਪਤ ਸੋਹਾਇ ॥੧॥ ਰਹਾਉ ॥ ਜੇ ਵਡ ਭਾਗ ਹੋਵਹਿ ਮੁਖਿ ਮਸਤਕਿ ਹਰਿ ਰਾਮ ਜਨਾ ਭੇਟਾਇ ॥ ਦਰਸਨੁ ਸੰਤ ਦੇਹੁ ਕਰਿ ਕਿਰਪਾ ਸਭੁ ਦਾਲਦੁ ਦੁਖੁ ਲਹਿ ਜਾਇ ॥੨॥

ਹੇ ਭਾਈ! ਪ੍ਰਭੂ ਦੇ ਸੇਵਕਾਂ ਨੂੰ ਮਿਲ ਕੇ (ਮਨ ਵਿਚ) ਆਨੰਦ ਪੈਦਾ ਹੁੰਦਾ ਹੈ। (ਪ੍ਰਭੂ ਦਾ ਸੇਵਕ) ਪ੍ਰਭੂ ਦੀ ਸੋਹਣੀ ਸਿਫ਼ਤਿ-ਸਾਲਾਹ ਸੁਣਾ ਕੇ (ਸੁਣਨ ਵਾਲੇ ਦੇ ਹਿਰਦੇ ਵਿਚ ਆਨੰਦ ਪੈਦਾ ਕਰ ਦੇਂਦਾ ਹੈ)। ਸਾਧ ਸੰਗਤਿ ਵਿਚ ਮਿਲ ਕੇ ਮਨੁੱਖ (ਸ੍ਰੇਸ਼ਟ) ਅਕਲ ਸਿੱਖ ਲੈਂਦਾ ਹੈ, (ਉਸ ਦੇ ਅੰਦਰੋਂ) ਭੈੜੀ ਮਤਿ ਵਾਲੀ ਸਾਰੀ ਮੈਲ ਦੂਰ ਹੋ ਜਾਂਦੀ ਹੈ ॥੧॥ ਹੇ ਪ੍ਰਭੂ ਦੇ ਭਗਤ-ਜਨੋ! (ਮੈਨੂੰ) ਗੁਰੂ ਦੀ ਸਿਖਿਆ ਦੇ ਕੇ ਪ੍ਰਭੂ ਦਾ ਨਾਮ ਸਿਮਰਨ ਲਈ ਮਦਦ ਕਰੋ। ਜੇਹੜਾ ਜੇਹੜਾ ਮਨੁੱਖ ਪ੍ਰਭੂ ਦਾ ਨਾਮ ਸੁਣਦਾ ਹੈ (ਜਾਂ) ਉਚਾਰਦਾ ਹੈ, ਉਹ (ਦੁਰਮਤਿ ਤੋਂ) ਸੁਤੰਤਰ ਹੋ ਜਾਂਦਾ ਹੈ। ਪ੍ਰਭੂ ਦਾ ਨਾਮ ਜਪ ਜਪ ਕੇ ਉਹ ਸੋਹਣੇ ਜੀਵਨ ਵਾਲਾ ਬਣ ਜਾਂਦਾ ਹੈ ॥੧॥ ਰਹਾਉ॥ ਹੇ ਭਾਈ! ਜੇ ਕਿਸੇ ਮਨੁੱਖ ਦੇ ਮੱਥੇ ਉਤੇ ਚੰਗੇ ਭਾਗ ਜਾਗ ਪੈਣ, ਤਾਂ ਪਰਮਾਤਮਾ ਉਸ ਨੂੰ ਸੰਤ ਜਨਾਂ ਨਾਲ ਮਿਲਾਂਦਾ ਹੈ। ਹੇ ਪ੍ਰਭੂ! ਕਿਰਪਾ ਕਰ ਕੇ (ਮੈਨੂੰ) ਸੰਤ ਜਨਾਂ ਦਾ ਦਰਸ਼ਨ ਬਖ਼ਸ਼, (ਸੰਤ ਜਨਾਂ ਦਾ ਦਰਸ਼ਨ ਕਰ ਕੇ) ਸਾਰਾ ਦਰਿੱਦਰ ਦੁੱਖ ਦੂਰ ਹੋ ਜਾਂਦਾ ਹੈ ॥੨॥

Raamkalee, Fourth Mehl: Meeting with the humble servants of the Lord, I am in ecstasy; they preach the sublime sermon of the Lord. The filth of evil-mindedness is totally washed away; joining the Sat Sangat, the True Congregation, one is blessed with understanding. ||1|| O humble servant of the Lord, follow the Guru’s Teachings, and chant the Name of the Lord. Whoever hears and speaks it is liberated; chanting the Lord’s Name, one is embellished with beauty. ||1||Pause|| If someone has supremely high destiny written on his forehead, the Lord leads him to meet the humble servants of the Lord. Be merciful, and grant me the Blessed Vision of the Saints’ Darshan, which shall rid me of all poverty and pain. ||2|| The Lord’s people are good and sublime; the unfortunate ones do not like them at all. The more the Lord’s exalted servants speak of Him, the more the slanderers attack and sting them. ||3|| Cursed, cursed are the slanderers who do not like the humble, the friends and companions of the Lord. Those who do not like the honor and glory of the Guru are faithless, black-faced thieves, who have turned their backs on the Lord. ||4||Have mercy, have mercy, please save me, Dear Lord. I am meek and humble – I seek Your protection. I am Your child, and You are my father, God. Please forgive servant Nanak and merge him with Yourself. ||5||2||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-9-2024 appeared first on Daily Post Punjabi.