Ajj Da Hukamnama 31 January 2024 Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 31-1-2024
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 31-1-2024

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 31-1-2024 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 31-1-2024
ਰਾਮਕਲੀ ਮਹਲਾ ੫ ॥

ਤਨ ਤੇ ਛੁਟਕੀ ਅਪਨੀ ਧਾਰੀ ॥ ਪ੍ਰਭ ਕੀ ਆਗਿਆ ਲਗੀ ਪਿਆਰੀ ॥ ਜੋ ਕਿਛੁ ਕਰੈ ਸੁ ਮਨਿ ਮੇਰੈ ਮੀਠਾ ॥ ਤਾ ਇਹੁ ਅਚਰਜੁ ਨੈਨਹੁ ਡੀਠਾ ॥੧॥ ਅਬ ਮੋਹਿ ਜਾਨੀ ਰੇ ਮੇਰੀ ਗਈ ਬਲਾਇ ॥ ਬੁਝਿ ਗਈ ਤ੍ਰਿਸਨ ਨਿਵਾਰੀ ਮਮਤਾ ਗੁਰਿ ਪੂਰੈ ਲੀਓ ਸਮਝਾਇ ॥੧॥ ਰਹਾਉ ॥ਕਰਿ ਕਿਰਪਾ ਰਾਖਿਓ ਗੁਰਿ ਸਰਨਾ ॥ ਗੁਰਿ ਪਕਰਾਏ ਹਰਿ ਕੇ ਚਰਨਾ ॥ ਬੀਸ ਬਿਸੁਏ ਜਾ ਮਨ ਠਹਰਾਨੇ ॥ ਗੁਰ ਪਾਰਬ੍ਰਹਮ ਏਕੈ ਹੀ ਜਾਨੇ ॥੨॥

(ਹੇ ਭਾਈ! ਗੁਰੂ ਦੀ ਕਿਰਪਾ ਨਾਲ) ਮੇਰੇ ਸਰੀਰ ਵਿਚੋਂ ਇਹ ਮਿੱਥ ਮੁੱਕ ਗਈ ਹੈ ਕਿ ਇਹ ਸਰੀਰ ਮੇਰਾ ਹੈ, ਇਹ ਸਰੀਰ ਮੇਰਾ ਹੈ। ਹੁਣ ਮੈਨੂੰ ਪਰਮਾਤਮਾ ਦੀ ਰਜ਼ਾ ਮਿੱਠੀ ਲੱਗਣ ਲੱਗ ਪਈ ਹੈ। ਜੋ ਕੁਝ ਪਰਮਾਤਮਾ ਕਰਦਾ ਹੈ, ਉਹ (ਹੁਣ) ਮੇਰੇ ਮਨ ਵਿਚ ਮਿੱਠਾ ਲੱਗ ਰਿਹਾ ਹੈ। ਇਸ ਆਤਮਕ ਤਬਦੀਲੀ ਦਾ) ਇਹ ਅਚਰਜ ਤਮਾਸ਼ਾ ਮੈਂ ਪਰਤੱਖ ਵੇਖ ਲਿਆ ਹੈ ॥੧॥ ਹੇ ਭਾਈ! ਹੁਣ ਮੈਂ (ਆਤਮਕ ਜੀਵਨ ਦੀ ਮਰਯਾਦਾ) ਸਮਝ ਲਈ ਹੈ, ਮੇਰੇ ਅੰਦਰੋਂ (ਚਿਰਾਂ ਦੀ ਚੰਬੜੀ ਹੋਈ ਮਮਤਾ ਦੀ) ਡੈਣ ਨਿਕਲ ਗਈ ਹੈ। ਪੂਰੇ ਗੁਰੂ ਨੇ ਮੈਨੂੰ (ਜੀਵਨ ਦੀ) ਸੂਝ ਬਖ਼ਸ਼ ਦਿੱਤੀ ਹੈ। (ਮੇਰੇ ਅੰਦਰੋਂ) ਮਾਇਆ ਦੇ ਲਾਲਚ ਦੀ ਅੱਗ ਬੁੱਝ ਗਈ ਹੈ, ਗੁਰੂ ਨੇ ਮੇਰਾ ਮਾਇਆ ਦਾ ਮੋਹ ਦੂਰ ਕਰ ਦਿੱਤਾ ਹੈ ॥੧॥ ਰਹਾਉ॥ (ਹੇ ਭਾਈ! ਗੁਰੂ ਨੇ ਮੇਹਰ ਕਰ ਕੇ ਮੈਨੂੰ ਆਪਣੀ ਸਰਨ ਵਿਚ ਰੱਖਿਆ ਹੋਇਆ ਹੈ। ਗੁਰੂ ਨੇ ਪ੍ਰਭੂ ਦੇ ਚਰਨ ਫੜਾ ਦਿੱਤੇ ਹਨ। ਹੁਣ ਜਦੋਂ ਮੇਰਾ ਮਨ ਪੂਰੇ ਤੌਰ ਤੇ ਠਹਿਰ ਗਿਆ ਹੈ, (ਟਿਕ ਗਿਆ ਹੈ), ਮੈਨੂੰ ਗੁਰੂ ਅਤੇ ਪਰਮਾਤਮਾ ਇੱਕ-ਰੂਪ ਦਿੱਸ ਰਹੇ ਹਨ ॥੨॥

Raamkalee, Fifth Mehl: My self-conceit has been eliminated from my body. The Will of God is dear to me. Whatever He does, seems sweet to my mind. And then, these eyes behold the wondrous Lord. ||1|| Now, I have become wise and my demons are gone. My thirst is quenched, and my attachment is dispelled. The Perfect Guru has instructed me. ||1||Pause|| In His Mercy, the Guru has kept me under His protection. The Guru has attached me to the Lord’s Feet. When the mind is totally held in check, one sees the Guru and the Supreme Lord God as one and the same. ||2||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 31-1-2024 appeared first on Daily Post Punjabi.