Ajj Da Hukamnama 31 March 2021 Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 31-03-2021
ਸਲੋਕੁ ਮਃ ੩ ॥

ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥

ਸਲੋਕੁ ਮਃ ੩ ॥

ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ ॥੧॥

Salok, Third Mehl:

O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord – cursed are their clothes, and cursed is their food. ||1||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 31-03-2021 appeared first on Daily Post Punjabi.