Ajj Da Hukamnama 4 June 2024 Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 4-6-2024
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 4-6-2024

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 4-6-2024 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 4-6-2024
ਸਲੋਕੁ ਮ: ੩ ॥

ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥ ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥ ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥੧॥

ਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬ੍ਰਿਤੀ ਜੋੜ ਕੇ ਬ੍ਰਹਮ ਨੂੰ ਪਛਾਣੇ, ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈ; ਜੋ ਮਨੁੱਖ ਹਰੀ ਨੂੰ ਹਿਰਦੇ ਵਿਚ ਵਸਾਏ, ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ। ਵਿਚਾਰ ਕਰ ਕੇ ਸਮਝੋ, ਸਤਿਗੁਰੂ ਤੋਂ ਬਿਨਾ ਨਾਮ ਨਹੀਂ ਮਿਲਦਾ, ਹੇ ਨਾਨਕ! ਪੂਰੇ ਭਾਗਾਂ ਨਾਲ ਜਿਸ ਨੂੰ ਸਤਿਗੁਰੂ ਮਿਲੇ ਉਹ ਚਹੁੰਆਂ ਜੁਗਾਂ ਵਿਚ (ਭਾਵ, ਸਦਾ) ਸੁਖ ਪਾਂਦਾ ਹੈ।੧।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 4-6-2024 appeared first on Daily Post Punjabi.