Ajj Da Hukamnama 5 January 2022 Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 5-1-2023
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 5-1-2023

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 5-1-2023 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 5-1-2023
ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩

ੴ ਸਤਿਗੁਰ ਪ੍ਰਸਾਦਿ ॥

ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥

ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ; ਫੁੱਲ ਭੌਰੇ ਨੇ (ਸੁੰਘ ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ, ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾ ਰਹਿ ਗਏ) ॥੧॥ ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ? ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ) ਨਹੀਂ (ਸਕਦਾ)। ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ? ॥੧॥ ਰਹਾਉ॥ ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ), ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ ॥੨॥ ਸੁਗੰਧੀ ਆ ਜਾਣ ਕਰ ਕੇ ਧੂਪ ਦੀਪ ਤੇ ਨੈਵੇਦ ਭੀ (ਜੂਠੇ ਹੋ ਜਾਂਦੇ ਹਨ), (ਫਿਰ ਹੇ ਪ੍ਰਭੂ! ਜੇ ਤੇਰੀ ਪੂਜਾ ਇਹਨਾਂ ਚੀਜ਼ਾਂ ਨਾਲ ਹੀ ਹੋ ਸਕਦੀ ਹੋਵੇ, ਤਾਂ ਇਹ ਜੂਠੀਆਂ ਚੀਜ਼ਾਂ ਤੇਰੇ ਅੱਗੇ ਰੱਖ ਕੇ) ਤੇਰੇ ਭਗਤ ਕਿਸ ਤਰ੍ਹਾਂ ਤੇਰੀ ਪੂਜਾ ਕਰਨ? ॥੩॥

Goojaree, Padas Of Ravi Daas Jee, Third House: One Universal Creator God. By The Grace Of The True Guru: The calf has contaminated the milk in the teats. The bumble bee has contaminated the flower, and the fish the water. ||1|| O mother, where shall I find any offering for the Lord’s worship? I cannot find any other flowers worthy of the incomparable Lord. ||1||Pause|| The snakes encircle the sandalwood trees. Poison and nectar dwell there together. ||2|| Even with incense, lamps, offerings of food and fragrant flowers, how are Your slaves to worship You? ||3||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 5-1-2023 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 05-01-2021
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 05-01-2021

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 05-01-2021 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 05-01-2022
ਸੋਰਠਿ ਮਹਲਾ ੫ ॥

ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

ਹੇ ਭਾਈ ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥ ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ॥ ਰਹਾਉ॥ ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! (ਆਖ ਕਿ ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ॥੨॥੧੬॥੪੪॥

Sorat’h, Fifth Mehl: He did not take my accounts into account; such is His forgiving nature. He gave me His hand, and saved me and made me His own; forever and ever, I enjoy His Love. ||1|| The True Lord and Master is forever merciful and forgiving. My Perfect Guru has bound me to Him, and now, I am in absolute ecstasy. ||Pause|| The One who fashioned the body and placed the soul within, who gives you clothing and nourishment – He Himself preserves the honor of His slaves. Nanak is forever a sacrifice to Him. ||2||16||44||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 05-01-2022 appeared first on Daily Post Punjabi.