Ajj Da Hukamnama 6 May 2025 Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 6-5-2025
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 6-5-2025

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 6-5-2025 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 6-5-2025
ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥ ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥ ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥ ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥

ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ) ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ। ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ॥੧॥ ਹੇ ਮਨ! ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ, ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ ॥੧॥ ਰਹਾਉ॥ ਕਈ ਲੋਕਾਂ ਨੇ ਜੰਗਲਾਂ ਵਿਚ ਜਾ ਕੇ ਜੋਗ ਸਾਧੇ, ਤਪ ਕੀਤੇ, ਗਾਜਰ-ਮੂਲੀ ਆਦਿਕ ਚੁਣ ਖਾ ਕੇ ਗੁਜ਼ਾਰਾ ਕੀਤਾ; ਜੋਗੀ, ਕਰਮ-ਕਾਂਡੀ, ‘ਅਲੱਖ’ ਆਖਣ ਵਾਲੇ ਜੋਗੀ, ਮੋਨਧਾਰੀ-ਇਹ ਸਾਰੇ ਜਮ ਦੇ ਲੇਖੇ ਵਿਚ ਹੀ ਲਿਖੇ ਗਏ (ਭਾਵ, ਇਹਨਾਂ ਦੇ ਸਾਧਨ ਮੌਤ ਦੇ ਡਰ ਤੋਂ ਬਚਾ ਨਹੀਂ ਸਕਦੇ) ॥੨॥ ਜਿਸ ਮਨੁੱਖ ਨੇ ਸਰੀਰ ਉੱਤੇ ਤਾਂ (ਧਾਰਮਿਕ ਚਿੰਨ੍ਹ) ਚੱਕਰ ਆਦਿਕ ਲਾ ਲਏ ਹਨ, ਪਰ ਪ੍ਰੇਮਾ-ਭਗਤੀ ਉਸ ਦੇ ਹਿਰਦੇ ਵਿਚ ਪੈਦਾ ਨਹੀਂ ਹੋਈ, ਜੋ ਰਾਗ ਰਾਗਨੀਆਂ ਤਾਂ ਗਾਉਂਦਾ ਹੈ ਪਰ ਨਿਰਾ ਪਖੰਡ-ਮੂਰਤੀ ਹੀ ਬਣ ਬੈਠਾ ਹੈ, ਅਜਿਹੇ ਮਨੁੱਖ ਨੂੰ ਪਰਮਾਤਮਾ ਪਾਸੋਂ ਕੁਝ ਨਹੀਂ ਮਿਲਦਾ।੩। ਸਾਰੇ ਜਗਤ ਉੱਤੇ ਕਾਲ ਦਾ ਸਹਿਮ ਪਿਆ ਹੋਇਆ ਹੈ, ਭਰਮੀ ਗਿਆਨੀ ਭੀ ਉਸੇ ਹੀ ਲੇਖੇ ਵਿਚ ਲਿਖੇ ਗਏ ਹਨ (ਉਹ ਭੀ ਮੌਤ ਦੇ ਸਹਿਮ ਵਿਚ ਹੀ ਹਨ) । ਹੇ ਕਬੀਰ! ਆਖ-ਜਿਨ੍ਹਾਂ ਮਨੁੱਖਾਂ ਨੇ ਪ੍ਰੇਮਾ-ਭਗਤੀ ਕਰਨੀ ਸਮਝ ਲਈ ਹੈ ਉਹ (ਮੌਤ ਦੇ ਸਹਿਮ ਤੋਂ) ਆਜ਼ਾਦ ਹੋ ਗਏ ਹਨ।੪।੩।

Listening to all the teachings of the Vedas and the Puraanas, I wanted to perform the religious rituals.But seeing all the wise men caught by Death, I arose and left the Pandits; now I am free of this desire. ||1|| O mind, you have not completed the only task you were given; you have not meditated on the Lord, your King. ||1||Pause|| Going to the forests, they practice Yoga and deep, austere meditation; they live on roots and the fruits they gather. The musicians, the Vedic scholars, the chanters of one word and the men of silence, all are listed on the Register of Death. ||2||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 6-5-2025 appeared first on Daily Post Punjabi.