Ajj Da Hukamnama 6 October 2023 Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 6-10-2023
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 6-10-2023

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 6-10-2023 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 6-10-2023
ਵਡਹੰਸੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥

ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥੧॥ ਜਪਿ ਮਨ ਮੇਰੇ ਤੂ ਏਕੋ ਨਾਮੁ ॥ ਸਤਗੁਰਿ ਦੀਆ ਮੋ ਕਉ ਏਹੁ ਨਿਧਾਨੁ ॥੧॥ ਰਹਾਉ ॥ ਸਿਧਾ ਕੇ ਆਸਣ ਜੇ ਸਿਖੈ ਇੰਦ੍ਰੀ ਵਸਿ ਕਰਿ ਕਮਾਇ ॥ ਮਨ ਕੀ ਮੈਲੁ ਨ ਉਤਰੈ ਹਉਮੈ ਮੈਲੁ ਨ ਜਾਇ ॥੨॥ ਇਸੁ ਮਨ ਕਉ ਹੋਰੁ ਸੰਜਮੁ ਕੋ ਨਾਹੀ ਵਿਣੁ ਸਤਿਗੁਰ ਕੀ ਸਰਣਾਇ ॥ ਸਤਗੁਰਿ ਮਿਲਿਐ ਉਲਟੀ ਭਈ ਕਹਣਾ ਕਿਛੂ ਨ ਜਾਇ ॥੩॥ ਭਣਤਿ ਨਾਨਕੁ ਸਤਿਗੁਰ ਕਉ ਮਿਲਦੋ ਮਰੈ ਗੁਰ ਕੈ ਸਬਦਿ ਫਿਰਿ ਜੀਵੈ ਕੋਇ ॥ ਮਮਤਾ ਕੀ ਮਲੁ ਉਤਰੈ ਇਹੁ ਮਨੁ ਹਛਾ ਹੋਇ ॥੪॥੧॥

ਜੇ ਮਨੁੱਖ ਦਾ ਮਨ (ਵਿਕਾਰਾਂ ਨਾਲ) ਮੈਲਾ ਹੈ ਤਾਂ ਸਭ ਕੁਝ ਮੈਲਾ ਹੈ ਅਤੇ ਇਸ਼ਨਾਨ ਕਰਾਣ ਨਾਲ ਮਨ ਪਵਿਤ੍ਰ ਨਹੀਂ ਹੋ ਸਕਦਾ। ਪਰ ਇਹ ਸੰਸਾਰ ਭੁਲੇਖੇ ਵਿਚ ਪੈ ਕੇ ਕੁਰਾਹੇ ਤੁਰਿਆ ਜਾ ਰਿਹਾ ਹੈ, ਕੋਈ ਵਿਰਲਾ ਹੀ (ਇਸ ਸੱਚਾਈ ਨੂੰ) ਸਮਝਦਾ ਹੈ ॥੧॥ ਹੇ ਮੇਰੇ ਮਨ! ਤੂੰ ਸਿਰਫ਼ ਪਰਮਾਤਮਾ ਦਾ ਇਕ ਨਾਮ ਹੀ ਜਪਿਆ ਕਰ। ਇਹ (ਨਾਮ-) ਖ਼ਜ਼ਾਨਾ ਮੈਨੂੰ ਗੁਰੂ ਨੇ ਬਖ਼ਸ਼ਿਆ ਹੈ ॥੧॥ ਰਹਾਉ॥ ਜੇ ਮਨੁੱਖ ਕਰਾਮਾਤੀ ਜੋਗੀਆਂ ਵਾਲੇ ਆਸਣ ਕਰਨੇ ਸਿੱਖ ਲਏ ਤੇ ਕਾਮ-ਵਾਸਨਾ ਨੂੰ ਜਿੱਤ ਕੇ (ਆਸਣਾਂ ਦੇ ਅੱਭਿਆਸ ਦੀ) ਕਮਾਈ ਕਰਨ ਲੱਗ ਪਏ, ਤਾਂ ਭੀ ਮਨ ਦੀ ਮੈਲ ਨਹੀਂ ਲਹਿੰਦੀ ਤੇ (ਮਨ ਵਿਚੋਂ) ਹਉਮੈ ਦੀ ਮੈਲ ਨਹੀਂ ਜਾਂਦੀ ॥੨॥ ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਹੋਰ ਕੋਈ ਜਤਨ ਇਸ ਮਨ ਨੂੰ ਪਵਿਤ੍ਰ ਨਹੀਂ ਕਰ ਸਕਦਾ। ਜੇ ਗੁਰੂ ਮਿਲ ਪਏ ਤਾਂ ਮਨ ਦੀ ਬ੍ਰਿਤੀ ਸੰਸਾਰ ਵਲੋਂ ਉਲਟ ਜਾਂਦੀ ਹੈ (ਤੇ ਮਨ ਦੀ ਐਸੀ ਉੱਚੀ ਦਸ਼ਾ ਬਣ ਜਾਂਦੀ ਹੈ ਜੋ) ਬਿਆਨ ਨਹੀਂ ਕੀਤੀ ਜਾ ਸਕਦੀ।੩। ਨਾਨਕ ਆਖਦਾ ਹੈ-ਜੇਹੜਾ ਮਨੁੱਖ ਗੁਰੂ ਨੂੰ ਮਿਲ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਂਦਾ ਹੈ, ਤੇ, ਫਿਰ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ (ਉਸ ਦੇ ਅੰਦਰੋਂ ਮਾਇਆ ਦੀ) ਮਮਤਾ ਦੀ ਮੈਲ ਲਹਿ ਜਾਂਦੀ ਹੈ, ਉਸ ਦਾ ਇਹ ਮਨ ਪਵਿਤ੍ਰ ਹੋ ਜਾਂਦਾ ਹੈ।੪।੧।

Wadahans, Third Mehl, First House: One Universal Creator God. By The Grace Of The True Guru: When the mind is filthy, everything is filthy; by washing the body, the mind is not cleaned. This world is deluded by doubt; how rare are those who understand this. ||1|| O my mind, chant the One Name. The True Guru has given me this treasure. ||1||Pause|| Even if one learns the Yogic postures of the Siddhas, and holds his sexual energy in check, still, the filth of the mind is not removed, and the filth of egotism is not eliminated. ||2|| This mind is not controlled by any other discipline, except the Sanctuary of the True Guru. Meeting the True Guru, one is transformed beyond description. || 3 || Prays Nanak, one who dies upon meeting the True Guru, shall be rejuvenated through the Word of the Guru.s Shabad. The filth of attachment and possessiveness shall depart, and the mind shall become pure. || 4 || 1 ||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 6-10-2023 appeared first on Daily Post Punjabi.