Ajj Da hukamnama 7 January 2025 Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 7-1-2025
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 7-1-2025

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 7-1-2025 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 7-1-2025
ਟੋਡੀ ਮਹਲਾ ੫ ॥

ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥

ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ)। (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ ॥੧॥ (ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਹੇ ਨਾਨਕ ਜੀ! (ਆਖੋ-) ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ ॥੨॥੨॥

Forgetting the Lord, one is ruined forever. How can anyone be deceived, who has Your Support, O Lord ? || Pause || Without meditating in remembrance on the Lord, life is like a burning fire, even if one lives long, like a snake. One may rule over the nine regions of the earth, but in the end, he shall have to depart, losing the game of life. ||1|| He alone sings the Glorious Praises of the Lord, the treasure of virtue, upon whom the Lord showers His Grace. He is at peace, and his birth is blessed; Nanak Ji is a sacrifice to him. ||2||2||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 7-1-2025 appeared first on Daily Post Punjabi.