Ajj Da Hukamnama 7 September 2025 Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 7-9-2025
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 7-9-2025

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 7-9-2025 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 7-9-2025
ਬਿਲਾਵਲੁ ਮਹਲਾ ੩॥

ਪੂਰੇ ਗੁਰ ਤੇ ਵਡਿਆਈ ਪਾਈ॥ ਅਚਿੰਤ ਨਾਮੁ ਵਸਿਆ ਮਨਿ ਆਈ॥ ਹਉਮੈ ਮਾਇਆ ਸਬਦਿ ਜਲਾਈ॥ ਦਰਿ ਸਾਚੈ ਗੁਰ ਤੇ ਸੋਭਾ ਪਾਈ॥੧॥ ਜਗਦੀਸ ਸੇਵਉ ਮੈ ਅਵਰੁ ਨ ਕਾਜਾ॥ ਅਨਦਿਨੁ ਅਨਦੁ ਹੋਵੈ ਮਨਿ ਮੇਰੈ ਗੁਰਮੁਖਿ ਮਾਗਉ ਤੇਰਾ ਨਾਮੁ ਨਿਵਾਜਾ ॥੧॥ਰਹਾਉ॥ ਮਨ ਕੀ ਪਰਤੀਤਿ ਮਨ ਤੇ ਪਾਈ॥ ਪੂਰੇ ਗੁਰ ਤੇ ਸਬਦਿ ਬੁਝਾਈ॥ ਜੀਵਣ ਮਰਣੁ ਕੋ ਸਮਸਰਿ ਵੇਖੈ॥ ਬਹੁੜਿ ਨ ਮਰੈ ਨਾ ਜਮੁ ਪੇਖੈ॥੨॥

ਜਿਸ ਮਨੁੱਖ ਨੇ ਪੂਰੇ ਗੁਰੂ ਪਾਸੋਂ ਵਡਿਆਈ-ਇੱਜ਼ਤ ਪ੍ਰਾਪਤ ਕਰ ਲਈ, ਉਸ ਦੇ ਮਨ ਵਿਚ ਉਹ ਹਰਿ-ਨਾਮ ਆ ਵੱਸਦਾ ਹੈ ਜੋ ਹਰੇਕ ਕਿਸਮ ਦਾ ਫ਼ਿਕਰ-ਤੌਖਲਾ ਦੂਰ ਕਰ ਦੇਂਦਾ ਹੈ। ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਮਾਇਆ ਦੇ ਕਾਰਨ ਪੈਦਾ ਹੋਈ ਹਉਮੈ ਸਾੜ ਲਈ, ਉਸ ਨੇ ਗੁਰੂ ਦੀ ਕਿਰਪਾ ਨਾਲ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਦਰ ਤੇ ਸੋਭਾ ਖੱਟ ਲਈ ॥੧॥ ਹੇ ਜਗਤ ਦੇ ਮਾਲਕ-ਪ੍ਰਭੂ! (ਮੇਹਰ ਕਰ) ਮੈਂ (ਤੇਰਾ ਨਾਮ) ਸਿਮਰਦਾ ਰਹਾਂ, (ਇਸ ਤੋਂ ਚੰਗਾ) ਮੈਨੂੰ ਹੋਰ ਕੋਈ ਕੰਮ ਨਾਹ ਲੱਗੇ। (ਹੇ ਪ੍ਰਭੂ!) ਗੁਰੂ ਦੀ ਸਰਨ ਪੈ ਕੇ (ਆਤਮਕ ਆਨੰਦ ਦੀ) ਬਖ਼ਸ਼ਸ਼ ਕਰਨ ਵਾਲਾ ਤੇਰਾ ਨਾਮ ਮੰਗਦਾ ਹਾਂ (ਤਾ ਕਿ) ਮੇਰੇ ਮਨ ਵਿਚ (ਉਸ ਨਾਮ ਦੀ ਬਰਕਤਿ ਨਾਲ) ਹਰ ਵੇਲੇ ਆਨੰਦ ਬਣਿਆ ਰਹੇ ॥੧॥ ਰਹਾਉ॥ ਉਸ ਮਨੁੱਖ ਨੇ ਆਪਣੇ ਅੰਦਰੋਂ ਹੀ ਆਪਣੇ ਮਨ ਵਾਸਤੇ ਸਰਧਾ-ਵਿਸ਼ਵਾਸ ਦੀ ਦਾਤ ਲੱਭ ਲਈ (ਇਹ ਸਰਧਾ ਕਿ ਪਰਮਾਤਮਾ ਸਾਰੇ ਜਗਤ ਵਿਚ ਇਕ-ਸਮਾਨ ਵਿਆਪਕ ਹੈ), ਜਿਸ ਨੇ ਪੂਰੇ ਗੁਰੂ ਪਾਸੋਂ (ਉਸ ਦੇ) ਸ਼ਬਦ ਦੀ ਰਾਹੀਂ (ਆਤਮਕ ਜੀਵਨ ਦੀ) ਸੂਝ ਪ੍ਰਾਪਤ ਕਰ ਲਈ। ਜੇਹੜਾ ਭੀ ਮਨੁੱਖ ਸਾਰੀ ਉਮਰ ਪ੍ਰਭੂ ਨੂੰ (ਸ੍ਰਿਸ਼ਟੀ ਵਿਚ) ਇਕ-ਸਮਾਨ (ਵੱਸਦਾ) ਵੇਖਦਾ ਹੈ,ਉਸ ਨੂੰ ਕਦੇ ਆਤਮਕ ਮੌਤ ਨਹੀਂ ਵਿਆਪਦੀ, ਉਸ ਵਲ ਜਮਰਾਜ ਕਦੇ ਨਹੀਂ ਤੱਕਦਾ ॥੨॥

Bilaaval, Third Mehl: From the Perfect Guru, I have obtained glorious greatness. The Naam, the Name of the Lord, has spontaneously come to abide in my mind. Through the Word of the Shabad, I have burnt away egotism and Maya. Through the Guru, I have obtained honor in the Court of the True Lord. ||1|| I serve the Lord of the Universe; I have no other work to do. Night and day, my mind is in ecstasy; as Gurmukh, I beg for the bliss-giving Naam. ||1||Pause|| From the mind itself, mental faith is obtained. Through the Guru, I have realized the Shabad. How rare is that person, who looks upon life and death alike. She shall never die again, and shall not have to see the Messenger of Death. ||2||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 7-9-2025 appeared first on Daily Post Punjabi.