Ajj Da Hukamnama 8 August 2025 Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 8-8-2025
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 8-8-2025

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 8-8-2025 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 8-8-2025
ਗੂਜਰੀ ਮਹਲਾ ੩ ॥

ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥ ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥ ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥੨॥

ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਇਹ ਭੇਤ) ਸਮਝ ਲੈਂਦਾ ਹੈ, ਤੇ, ਪਰਮਾਤਮਾ ਦੇ ਚਰਨਾਂ ਵਿਚ ਆਪਣਾ ਚਿੱਤ ਜੋੜਦਾ ਹੈ, ਉਹ ਮਨੁੱਖ ਪਵਿਤ੍ਰ ਜੀਵਨ ਵਾਲਾ ਬਣ ਜਾਂਦਾ ਹੈ ॥੧॥ ਹੇ (ਮੇਰੇ ਗਾਫ਼ਲ ਮਨ! ਪਰਮਾਤਮਾ ਨੂੰ ਚੇਤੇ ਕਰਦਾ ਰਹੁ, ਤੈਨੂੰ ਉਹੀ ਫਲ ਮਿਲ ਜਾਏਗਾ ਜੇਹੜਾ ਤੂੰ ਮੰਗੇਂਗਾ। (ਗੁਰੂ ਦੀ ਸਰਨ ਪਉ) ਗੁਰੂ ਦੀ ਕਿਰਪਾ ਨਾਲ ਤੂੰ ਪਰਮਾਤਮਾ ਦੇ ਨਾਮ ਦਾ ਰਸ ਹਾਸਲ ਕਰ ਲਏਂਗਾ, ਤੇ, ਜੇ ਤੂੰ ਉਸ ਰਸ ਨੂੰ ਪੀਂਦਾ ਰਹੇਂਗਾ, ਤਾਂ ਤੈਨੂੰ ਸਦਾ ਆਨੰਦ ਮਿਲਿਆ ਰਹੇਗਾ ॥੧॥ ਰਹਾਉ॥ ਜਦੋਂ ਕਿਸੇ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਪਾਰਸ ਬਣ ਜਾਂਦਾ ਹੈ (ਉਹ ਹੋਰ ਮਨੁੱਖਾਂ ਨੂੰ ਭੀ ਉੱਚੇ ਜੀਵਨ ਵਾਲਾ ਬਣਾਣ-ਜੋਗਾ ਹੋ ਜਾਂਦਾ ਹੈ), ਜਦੋਂ ਉਹ ਪਾਰਸ ਬਣਦਾ ਹੈ ਤਦੋਂ ਲੋਕਾਂ ਪਾਸੋਂ ਆਦਰ-ਮਾਣ ਹਾਸਲ ਕਰਦਾ ਹੈ। ਜੇਹੜਾ ਭੀ ਮਨੁੱਖ ਉਸ ਦਾ ਆਦਰ ਕਰਦਾ ਹੈ ਉਹ (ਉੱਚਾ ਆਤਮਕ ਜੀਵਨ-ਰੂਪ) ਫਲ ਪ੍ਰਾਪਤ ਕਰਦਾ ਹੈ। (ਪਾਰਸ ਬਣਿਆ ਹੋਇਆ ਮਨੁੱਖ ਹੋਰਨਾਂ ਨੂੰ ਉੱਚੇ ਜੀਵਨ ਦੀ) ਸਿੱਖਿਆ ਦੇਂਦਾ ਹੈ, ਤੇ, ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਸਿਮਰਨ ਦੀ ਅਕਲ ਦੇਂਦਾ ਹੈ ॥੨॥

Goojaree, Third Mehl: That humble being who eliminates his ego is at peace; he is blessed with an ever-stable intellect. That humble being is immaculately pure, who, as Gurmukh, understands the Lord, and focuses his consciousness on the Lord’s Feet. ||1|| O my unconscious mind, remain conscious of the Lord, and you shall obtain the fruits of your desires. By Guru’s Grace, you shall obtain the sublime elixir of the Lord; by continually drinking it in, you shall have eternal peace. ||1||Pause|| When one meets the True Guru, he becomes the philosopher’s stone, with the ability to transform others, inspiring them to worship the Lord. One who worships the Lord in adoration, obtains his rewards; instructing others, he reveals the Truth. ||2||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 8-8-2025 appeared first on Daily Post Punjabi.