Ajj Da Hukamnama 8 December 2024 Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 8-12-2024
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 8-12-2024

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 8-12-2024 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 8-12-2024
ਜੈਤਸਰੀ ਮਹਲਾ ੯ ॥

ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥

ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ ॥੧॥ ਰਹਾਉ॥ ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ। ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ ॥੧॥ (ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ। (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ ॥੨॥

Jaitsree, Ninth Mehl: O Dear Lord, please, save my honor! The fear of death has entered my heart; I cling to the Protection of Your Sanctuary, O Lord, ocean of mercy. ||1||Pause|| I am a great sinner, foolish and greedy; but now, at last, I have grown weary of committing sins. I cannot forget the fear of dying; this anxiety is consuming my body. ||1|| I have been trying to liberate myself, running around in the ten directions. The pure, immaculate Lord abides deep within my heart, but I do not understand the secret of His mystery. ||2||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 8-12-2024 appeared first on Daily Post Punjabi.