Ajj Da Hukamnama 9 April 2025 Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 9-4-2025
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 9-4-2025

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 9-4-2025 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 9-4-2025
ਸਲੋਕ ਮ:੫ ॥

ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥ ਮ: ੫ ॥ ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥੨॥

ਹੇ ਸੱਜਣ! ਮੈਂ ਸਦਾ ਤੇਰੇ ਪੈਰਾਂ ਦੀ ਖ਼ਾਕ ਹੋਇਆ ਰਹਾਂ, ਗੁਰੂ ਨਾਨਕ ਜੀ ਅਰਦਾਸ ਕਰਦੇ ਹਨ ਹੈ ਕਿ ਮੈਂ ਤੇਰੀ ਸਰਨ ਪਿਆ ਰਹਾਂ ਅਤੇ ਤੈਨੂੰ ਹੀ ਆਪਣੇ ਅੰਗ-ਸੰਗ ਵੇਖਾਂ ॥੧॥ (ਵਿਕਾਰਾਂ ਵਿਚ) ਡਿੱਗੇ ਹੋਏ ਭੀ ਬੇਅੰਤ ਜੀਵ ਪਵਿਤ੍ਰ ਹੋ ਜਾਂਦੇ ਹਨ ਜੇ ਉਹਨਾਂ ਦਾ ਮਨ ਪ੍ਰਭੂ ਦੇ ਚਰਨਾਂ ਵਿਚ ਲੱਗ ਜਾਏ, ਪ੍ਰਭੂ ਦਾ ਨਾਮ ਹੀ ਅਠਾਹਠ ਤੀਰਥ ਹੈ, ਪਰ, (ਗੁਰੂ ਨਾਨਕ ਜੀ ਆਪ ਨੂੰ ਕਹਿੰਦੇ ਹਨ) ਹੇ ਨਾਨਕ! (ਇਹ ਉਸ ਨੂੰ ਮਿਲਦਾ ਹੈ) ਜਿਸ ਦੇ ਮੱਥੇ ਤੇ ਭਾਗ (ਲਿਖੇ) ਹਨ ॥੨॥

Shalok, Fifth Mehl: O Friend, I pray that I may remain forever the dust of Your Feet. Nanak has entered Your Sanctuary, and beholds You ever-present. ||1|| Fifth Mehl: Countless sinners become pure, by fixing their minds on the Feet of the Lord. The Name of God is the sixty-eight holy places of pilgrimage, O Nanak, for one who has such destiny written upon his forehead. ||2||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 9-4-2025 appeared first on Daily Post Punjabi.