ajnala murderer arrested Archives - Daily Post Punjabi

ਬੈਂਕ ‘ਚ ਪੈਸੇ ਜਮ੍ਹਾ ਕਰਵਾਉਣ ਆਏ ਬਜ਼ੁਰਗ ਦੀ ਜੇਬ ‘ਚੋਂ 50000 ਰੁਪਏ ਕੱਢ ਕੇ ਲੁਟੇਰਾ ਹੋਇਆ ਫੁਰਰ
Ajnala Bank Fraud: ਅਜਨਾਲਾ ਦੇ ਪੰਜਾਬ ਨੈਸ਼ਨਲ ਬੈਂਕ ਵਿਚ ਪੈਸੇ ਜਮ੍ਹਾ ਕਰਵਾਉਣ ਆਏ ਇਕ ਬਜ਼ੁਰਗ ਦੀ ਜੇਬ ਵਿਚੋਂ ਇਕ ਲੁਟੇਰਾ 50000 ਰੁਪਏ ਕੱਢ ਕੇ ਫ਼ਰਾਰ ਹੋ ਗਿਆ, ਇਸ ਸਾਰੀ ਵਾਰਦਾਤ ਸੀ.ਸੀ.ਟੀ.ਵੀ ਕੈਮਰਿਆਂ ਵਿਚ ਕੈਦ ਹੋ ਗਈ ਹੈ। ਬਜ਼ੁਰਗ ਜਵਾਹਰ ਲਾਲ ਵਾਸੀ ਵਾਰਡ ਨੰਬਰ 1 ਨੇ ਦੱਸਿਆ ਕਿ ਮੇਰੇ ਪੁੱਤਰ ਰੋਜ਼ਰ ਕਪੂਰ ਦੀ ਅਜਨਾਲਾ ਸ਼ਹਿਰ ਵਿਚ ਹੀ ਦੁਕਾਨ ਹੈ। ਜਿਸ ਨੇ ਮੈਨੂੰ 1.50 ਲੱਖ ਰੁਪਏ ਬੈਂਕ ਵਿਚ ਜਮਾਂ ਕਰਵਾਉਣ ਲਈ ਦਿੱਤੇ ਸਨ। ਉਨ੍ਹਾਂ ਦੱਸਿਆ ਕਿ 1 ਲੱਖ ਰੁਪਏ ਮੈਂ ਕਮੀਜ਼ ਦੀ ਸਾਈਡ ਵਾਲੀ ਜੇਬ ਵਿਚ ਪਾਏ ਸਨ 50 ਹਜ਼ਾਰ ਰੁਪਏ ਉੱਪਰਲੀ ਜੇਬ ਵਿਚ ਪਾਇਆ ਸੀ। ਜਵਾਹਰ ਲਾਲ ਨੇ ਅੱਗੇ ਦੱਸਿਆ ਕਿ ਜਦ ਮੈਂ ਇਹ ਸਾਰੇ ਪੈਸੇ ਜਮਾਂ ਕਰਵਾਉਣ ਲਈ ਪੰਜਾਬ ਨੈਸ਼ਨਲ ਬੈਂਕ ਦੇ ਬਾਹਰ ਖੜ੍ਹਾ ਸੀ ਤਾਂ ਉੱਥੇ ਕਾਫੀ ਭੀੜ ਸੀ ਤੇ ਭੀੜ ਵਿਚੋਂ ਹੀ ਇੱਕ ਮੋਨਾ ਲੜਕਾ ਮੇਰੀ ਕਮੀਜ਼ ਦੀ ਉੱਪਰਲੀ ਜੇਬ ਵਿਚੋਂ 50 ਹਜ਼ਾਰ ਰੁਪਏ ਕੱਢ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਜਿੱਥੇ ਬੈਂਕ ਦੇ ਬਾਹਰ ਕਾਫੀ ਭੀੜ ਸੀ ਉੱਥੇ ਹੀ ਬੈਂਕ ਦੇ ਬਾਹਰ ਕੋਈ ਵੀ ਸੁਰੱਖਿਆ ਕਰਮਚਾਰੀ ਵੀ ਤਾਇਨਾਤ ਨਹੀਂ ਸੀ।

ਜਵਾਹਰ ਲਾਲ ਨੇ ਇਹ ਵੀ ਦੱਸਿਆ ਕਿ ਪੈਸੇ ਕੱਢਣ ਦੀ ਇਹ ਸਾਰੀ ਵਾਰਦਾਤ ਬੈਂਕ ਦੇ ਸੀ.ਸੀ.ਟੀ.ਵੀ ਕੈਮਰਿਆਂ ਵਿਚ ਕੈਦ ਹੋ ਗਈ ਹੈ ਤੇ ਇਸ ਸਬੰਧੀ ਥਾਣਾ ਅਜਨਾਲਾ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਬੈਂਕ ਦੇ ਅਧਿਕਾਰੀ ਹੀਰਾ ਲਾਲ ਨੇ ਦੱਸਿਆ ਕਿ ਬਜ਼ੁਰਗ ਦੇ ਪੈਸੇ ਬੈਂਕ ਦੇ ਬਾਹਰੋਂ ਨਿਕਲੇ ਹਨ ਤੇ ਸੁਰੱਖਿਆ ਕਰਮਚਾਰੀ ਵੀ ਪਿਛਲੇ 2-3 ਮਹੀਨਿਆਂ ਤੋਂ ਨਹੀਂ ਹੈ ਤੇ ਜਲਦ ਹੀ ਬੈਂਕ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਸੁਰੱਖਿਆ ਕਰਮਚਾਰੀ ਭਰਤੀ ਕਰ ਲਿਆ ਜਾਵੇਗਾ। ਉਧਰ ਪੁਲਸ ਚੌਂਕੀ ਅਜਨਾਲਾ ਦੇ ਇੰਚਾਰਜ ਸਬ-ਇੰਸਪੈਕਟਰ ਗਗਨਦੀਪ ਸਿੰਘ ਨੇ ਕਿਹਾ ਕਿ ਬਜ਼ੁਰਗ ਜਵਾਹਰ ਲਾਲ ਦੇ ਕਿਸੇ ਵਿਅਕਤੀ ਵੱਲੋਂ ਪੈਸੇ ਕੱਢਣ ਸੰਬੰਧੀ ਥਾਣਾ ਅਜਨਾਲਾ ‘ਚ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਗਿਆ ਹੈ ਤੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ਼ ਨੂੰ ਵੀ ਬਾਰੀਕੀ ਨਾਲ ਖੰਘਾਲਿਆ ਜਾ ਰਿਹਾ ਹੈ।

The post ਬੈਂਕ ‘ਚ ਪੈਸੇ ਜਮ੍ਹਾ ਕਰਵਾਉਣ ਆਏ ਬਜ਼ੁਰਗ ਦੀ ਜੇਬ ‘ਚੋਂ 50000 ਰੁਪਏ ਕੱਢ ਕੇ ਲੁਟੇਰਾ ਹੋਇਆ ਫੁਰਰ appeared first on Daily Post Punjabi.

ਅਜਨਾਲਾ : ਪਿੰਡ ਈਸਾਪੁਰ ਦੇ ਗੁਰਦੁਆਰੇ ਦੇ ਗੁੰਮਟ ਤੋਂ 8 ਤੋਲੇ ਸੋਨੇ ਦਾ ਖੰਡਾ ਚੋਰੀ
ajnala village isapur gurudwara: ਅਜਨਾਲਾ ਦੇ ਪਿੰਡ ਈਸਾਪੁਰ ਵਿਖੇ ਗੁਰਦੁਆਰਾ ਸਾਹਿਬ ਦੇ ਗੁੰਮਟ ਤੋਂ 8 ਤੋਲੇ ਸੋਨੇ ਦਾ ਖੰਡਾ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਦੇ ਸੰਬੰਧ ਵਿਚ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਗੁਰਦੁਆਰਾ ਕਮੇਟੀ ਦੇ ਮੈਂਬਰ ਹਰਦਿਆਲ ਸਿੰਘ ਨੇ ਦੱਸਿਆ ਕਿ ਬੀਤੇ ਦਿਨੀ ਕੁਝ ਅਣਪਛਾਤੇ ਚੋਰਾਂ ਵੱਲੋਂ ਗੁਰਦੁਆਰਾ ਸਾਹਿਬ ਦੇ ਗੁੰਮਟ ਤੋਂ ਅੱਠ ਤੋਲੇ ਸੋਨੇ ਦਾ ਖੰਡਾ ਚੋਰੀ ਕਰ ਲਿਆ ਗਿਆ ਹੈ।

ajnala village isapur gurudwara

ਜਿਸ ਦੇ ਸੰਬੰਧ ਵਿਚ ਸਵੇਰੇ ਉਨ੍ਹਾਂ ਨੂੰ ਪਤਾ ਲੱਗਾ ਅਤੇ ਉਨ੍ਹਾਂ ਨੇ ਥਾਣਾ ਅਜਨਾਲਾ ਦੀ ਪੁਲੀਸ ਨੂੰ ਸੂਚਿਤ ਕੀਤਾ ਹੈ। ਇਸ ਸਬੰਧ ਵਿਚ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਮੰਗ ਕੀਤੀ ਕਿ ਚੋਰਾਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ । ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰੀਕ ਸਿੰਘ ਵਿਛੋਆ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਗੁੰਮਟ ਉੱਪਰੋਂ ਸੋਨੇ ਦਾ ਖੰਡਾ ਚੋਰੀ ਹੋਣਾ ਮੰਦਭਾਗੀ ਗੱਲ ਹੈ ਅਤੇ ਉਹ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕਰਦੇ ਹਨ ਕਿ ਇਸ ਚੋਰੀ ਨੂੰ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ।

The post ਅਜਨਾਲਾ : ਪਿੰਡ ਈਸਾਪੁਰ ਦੇ ਗੁਰਦੁਆਰੇ ਦੇ ਗੁੰਮਟ ਤੋਂ 8 ਤੋਲੇ ਸੋਨੇ ਦਾ ਖੰਡਾ ਚੋਰੀ appeared first on Daily Post Punjabi.

ਅਜਨਾਲਾ: ਖੂਨ ਨਾਲ ਲੱਥ-ਪੱਥ ਮਿਲੀ ਲਾਸ਼ ਦੇ ਕਤਲ ‘ਚ ਪੁਲਿਸ ਵੱਲੋਂ 315 ਬੋਰ ਪਿਸਤੌਲ, 5 ਕਾਰਤੂਸਾਂ ਸਮੇਤ 2 ਗ੍ਰਿਫਤਾਰ
ajnala murderer arrested: ਤਹਿਸੀਲ ਅਜਨਾਲ਼ਾ ਅਧੀਨ ਆਉਂਦੇ ਪਿੰਡ ਜਗਦੇਵ ਕਲਾਂ ਦੀ ਨਹਿਰ ਨੇੜੇ ਪਿਛਲੇ ਦਿਨੀ ਪੁਲਿਸ ਨੂੰ ਤਰਨਤਾਰਨ ਦੇ ਇਕ ਵਿਅਕਤੀ ਦੀ ਖੂਨ ਨਾਲ ਲੱਥਪੱਥ ਲਾਸ਼ ਬਰਾਮਦ ਹੋਈ ਸੀ ਜਿਸ ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ ਹੋਏ ਸੀ ਅੱਜ ਉਸ ਦੇ ਕਤਲ ਦੀ ਗੁੱਥੀ ਨੂੰ ਸੁਲਜੋਂਦੇ ਹੋਏ ਪੁਲਿਸ ਨੇ 2 ਵਿਅਕਤੀਆਂ ਨੂੰ 315 ਬੋਰ ਪਿਸਤੌਲ ਅਤੇ 5 ਕਾਰਤੂਸਾਂ ਸਮੇਤ ਫਰੀਦਕੋਟ ਤੋਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਅੱਜ ਅਜਨਾਲ਼ਾ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਡੀਐਸਪੀ ਅਜਨਾਲ਼ਾ ਵਿਪਨ ਕੁਮਾਰ ਨੇ ਦੱਸਿਆ ਕਿ ਪਿਛਲੇ ਦਿਨੀ ਨਹਿਰ ਨੇੜਿਓਂ ਇਕ ਵਿਅਕਤੀ ਦੀ ਲਾਸ਼ ਮਿਲੀ ਸੀ ਜਿਸ ਦੇ ਕਤਲ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ 2 ਵਿਅਕਤੀਆਂ ਨੂੰ 315 ਬੋਰ ਪਿਸਤੌਲ ਅਤੇ 5 ਕਾਰਤੂਸਾਂ ਸਮੇਤ ਫਰੀਦਕੋਟ ਤੋਂ ਗ੍ਰਿਫਤਾਰ ਕੀਤਾ ਹੈ

ajnala murderer arrested

ਉਨ੍ਹਾਂ ਦੱਸਿਆ ਕਿ ਮ੍ਰਿਤਕ ਸ਼ੰਕਰ ਅਤੇ ਫੜੇ ਗਏ ਦੋਸ਼ੀ ਕੁਝ ਸਮੇਂ ਪਹਿਲਾ ਬੰਬੇ ਕਿਸੇ ਫੈਕਟਰੀ ਵਿਚ ਕੰਮ ਕਰਦੇ ਸਨ ਤੇ ਦੋਵਾਂ ਦੀ ਉਥੇ ਦੋਸਤੀ ਪੈ ਗਏ ਜਿਸ ਤੋਂ ਬਾਅਦ ਅਕਸਰ ਹੀ ਹਰਵੰਤ ਸਿੰਘ ਸ਼ੰਕਰ ਕੁਮਾਰ ਨੂੰ ਮਿਲਣ ਲਈ ਤਰਨਤਾਰਨ ਜਾਂਦਾ ਸੀ ਤੇ ਇੱਕ ਵਾਰ ਇੰਨਾਂ ਦੋਵਾਂ ਦਾ ਆਪਸ ਵਿੱਚ ਝਗੜਾ ਹੋ ਗਿਆ ਜਿਸ ਦੌਰਾਨ ਸ਼ੰਕਰ ਵੱਲੋਂ ਹਰਵੰਤ ਸਿੰਘ ਹੈਰੀ ਦੀ ਕਾਫੀ ਕੁੱਟਮਾਰ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸੇ ਰੰਜਿਸ਼ ਤਹਿਤ ਹੀ ਹਰਵੰਤ ਵੱਲੋਂ ਆਪਣੇ ਇੱਕ ਹੋਰ ਸਾਥੀ ਗੌਰਵ ਦੀ ਮਦਦ ਨਾਲ ੨ ਨਵੰਬਰ ਨੂੰ ਸ਼ੰਕਰ ਕੁਮਾਰ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ।

The post ਅਜਨਾਲਾ: ਖੂਨ ਨਾਲ ਲੱਥ-ਪੱਥ ਮਿਲੀ ਲਾਸ਼ ਦੇ ਕਤਲ ‘ਚ ਪੁਲਿਸ ਵੱਲੋਂ 315 ਬੋਰ ਪਿਸਤੌਲ, 5 ਕਾਰਤੂਸਾਂ ਸਮੇਤ 2 ਗ੍ਰਿਫਤਾਰ appeared first on Daily Post Punjabi.