Akali Dal Amritsar Archives - Daily Post Punjabi

ਅਕਾਲੀ ਦਲ ਅੰਮ੍ਰਿਤਸਰ ਨੇ ਉਮੀਦਵਾਰਾਂ ਦੀ ਦੂਜੀ ਲਿਸਟ ਕੀਤੀ ਜਾਰੀ, ਪਾਰਟੀ ਨੇ ਇਨ੍ਹਾਂ ਉਮੀਦਵਾਰਾਂ ਨੂੰ ਦਿੱਤੀ ਟਿਕਟ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਵੱਲੋਂ ਜਾਰੀ ਦੂਜੀ ਸੂਚੀ ਅਨੁਸਾਰ ਲੋਕ ਸਭਾ ਹਲਕਾ ਅੰਮ੍ਰਿਤਸਰ ਸਾਹਿਬ ਤੋਂ ਇਮਾਨ ਸਿੰਘ ਮਾਨ, ਖਡੂਰ ਸਾਹਿਬ ਤੋਂ ਹਰਪਾਲ ਸਿੰਘ ਬਲੇਰ ਤੇ ਫਿਰੋਜ਼ਪੁਰ ਤੋਂ ਭੁਪਿੰਦਰ ਸਿੰਘ ਭੁੱਲਰ ਨੂੰ ਉਮੀਦਵਾਰ ਬਣਾਇਆ ਹੈ।

Akali Dal Amritsar released

MP ਦਫਤਰ ਸੰਗਰੂਰ ਤੋਂ ਪ੍ਰੈਸ ਬਿਆਨ ਜਾਰੀ ਕਰਦਿਆਂ ਲੋਕ ਸਭਾ ਦੀ ਚੋਣ ਲੜਨ ਵਾਲੇ ਪਾਰਟੀ ਦੇ ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਗਈ ਹੈ। ਇਸ ਦੌਰਾਨ ਸੰਸਦ ਮੈਂਬਰ ਮਾਨ ਨੇ ਕਿਹਾ ਕਿ ਪਾਰਟੀ ਕਿਸਾਨਾਂ, ਮਜ਼ਦੂਰਾਂ, ਘੱਟ ਗਿਣਤੀ ਵਰਗ, ਅਨੁਸੂਚਿਤ ਜਾਤੀ ਵਰਗ ਦੇ ਹੱਕਾਂ ਦੀ ਰਾਖੀ, ਆਮ ਲੋਕਾਂ ਲਈ ਬਰਾਬਰ ਸਿਹਤ ਅਤੇ ਵਿੱਦਿਅਕ ਸਹੂਲਤਾਂ ਦੇ ਮੁੱਦਿਆਂ ‘ਤੇ ਲੋਕ ਸਭਾ ਚੋਣਾਂ ਲੜੇਗੀ।

ਇਹ ਵੀ ਪੜ੍ਹੋ : ਮੋਗਾ : ਨਹਿਰ ‘ਚੋਂ ਮਿਲੀ ਨੌਜਵਾਨ ਦੀ ਦੇਹ, ਮੌਕੇ ਤੇ ਪਹੁੰਚੀ ਪੁਲਿਸ, ਮਾਮਲੇ ਦੀ ਕੀਤੀ ਜਾ ਰਹੀ ਜਾਂਚ

ਉਨ੍ਹਾਂ ਅੱਗੇ ਕਿਹਾ ਕਿ ਲੋਕ ਇਸ ਵਾਰ ਦਿੱਲੀ ਪੱਖੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਹਰਾ ਕੇ ਲੋਕਾਂ ਦੇ ਹਿੱਤਾਂ ਲਈ ਖੜਨ ਵਾਲੇ ਉਮੀਦਵਾਰਾਂ ਨੂੰ ਜਿਤਾ ਕੇ ਲੋਕ ਸਭਾ ਵਿੱਚ ਭੇਜਣਗੇ। ਦੱਸ ਦਈਏ ਕਿ ਭੁਪਿੰਦਰ ਸਿੰਘ ਭੁੱਲਰ ਬ.ਦਮਾ.ਸ਼ ਜੈਪਾਲ ਭੁੱਲਰ ਦੇ ਪਿਤਾ ਹਨ। ਉਨ੍ਹਾਂ ਨੂੰ ਪਾਰਟੀ ਨੇ ਫਿਰੋਜ਼ਪੁਰ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅਕਾਲੀ ਦਲ ਅੰਮ੍ਰਿਤਸਰ ਨੇ ਉਮੀਦਵਾਰਾਂ ਦੀ ਦੂਜੀ ਲਿਸਟ ਕੀਤੀ ਜਾਰੀ, ਪਾਰਟੀ ਨੇ ਇਨ੍ਹਾਂ ਉਮੀਦਵਾਰਾਂ ਨੂੰ ਦਿੱਤੀ ਟਿਕਟ appeared first on Daily Post Punjabi.