akali dal party news Archives - Daily Post Punjabi

ਸੁਖਬੀਰ ਬਾਦਲ ਦੇ ਅਸਤੀਫ਼ੇ ਨੂੰ ਲੈ ਕੇ ਵੱਡੀ ਖ਼ਬਰ, ਵਰਕਿੰਗ ਕਮੇਟੀ ਨੇ ਲਿਆ ਫੈਸਲਾ
ਸੁਖਬੀਰ ਬਾਦਲ ਦੇ ਅਸਤੀਫੇ ਨੂੰ ਲੈ ਕੇ ਪੰਜਾਬ ‘ਚ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਵਰਕਿੰਗ ਕਮੇਟੀ ਨੇ ਸੁਖਬੀਰ ਬਾਦਲ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਦਰਅਸਲ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਈ ਗਈ ਸੀ, ਜਿਸ ਵਿੱਚ ਸੁਖਬੀਰ ਦੇ ਅਸਤੀਫੇ ਬਾਰੇ ਫੈਸਲਾ ਲਿਆ ਜਾਣਾ ਸੀ। ਹੁਣ ਖਬਰ ਆ ਰਹੀ ਹੈ ਕਿ ਵਰਕਿੰਗ ਕਮੇਟੀ ਨੇ ਸੁਖਬੀਰ ਬਾਦਲ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। 1 ਮਾਰਚ 2025 ਨੂੰ ਪਾਰਟੀ ਨੂੰ ਨਵਾਂ ਪ੍ਰਧਾਨ ਮਿਲੇਗਾ।

ਦੱਸ ਦੇਈਏ ਕਿ ਸੁਖਬੀਰ 2008 ਤੋਂ ਲਗਾਤਾਰ ਪਾਰਟੀ ਪ੍ਰਧਾਨ ਦੇ ਅਹੁਦੇ ‘ਤੇ ਕਾਬਜ਼ ਸਨ ਪਰ 2024 ‘ਚ ਬਾਗੀ ਧੜੇ ਨੇ ਸੁਖਬੀਰ ਬਾਦਲ ਖਿਲਾਫ ਅਕਾਲ ਤਖਤ ‘ਚ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਸੁਖਬੀਰ ਨੂੰ ਅਕਾਲ ਤਖਤ ‘ਤੇ ਤਲਬ ਕੀਤਾ ਗਿਆ ਸੀ ਅਤੇ ਬਾਅਦ ‘ਚ ਉਨ੍ਹਾਂ ਨੂੰ ਪੈਨਸ਼ਨਰ ਕਰਾਰ ਦਿੱਤਾ ਗਿਆ ਸੀ। ਇਸ ਤੋਂ ਬਾਅਦ 16 ਨਵੰਬਰ ਨੂੰ ਸੁਖਬੀਰ ਨੇ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਸਬੰਧੀ ਫੈਸਲਾ ਪੈਂਡਿੰਗ ਰੱਖਿਆ ਗਿਆ ਸੀ ਪਰ ਅੱਜ ਵਰਕਿੰਗ ਕਮੇਟੀ ਵੱਲੋਂ ਸੁਖਬੀਰ ਬਾਦਲ ਦਾ ਅਸਤੀਫਾ ਪ੍ਰਵਾਨ ਕਰ ਲਿਆ ਗਿਆ ਹੈ।

ਅਸਤੀਫਾ ਦੇਣ ਮਗਰੋਂ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਮੈਨੂੰ ਪਾਰਟੀ ਦਾ ਪ੍ਰਧਾਨ ਹੋਣ ਤੇ ਪਾਰਟੀ ਸੇਵਾ ਕਰਨ ਦੀ ਵੱਡੀ ਜ਼ਿੰਮੇਵਾਰੀ ਦਿੱਤੀ ਸੀ। ਪਿਛਲੇ ਪੰਜ ਸਾਲਾਂ ਵਿਚ ਪਾਰਟੀ ਦੀ ਸੇਵਾ ਲਈ ਮੈਥੋਂ ਜੋ ਹੋ ਸਕਿਆ ਮੈਂ ਕੀਤਾ। ਮੈਂ ਵਰਕਰਾਂ ਤੇ ਲੀਡਰਸ਼ਿਪ ਕਮੇਟੀ ਦਾ ਧੰਨਵਾਦ ਕਰਨ ਆਇਆ ਹਾਂ ਕਿ ਜਦੋਂ ਮੇਰੇ ‘ਤੇ ਜ਼ਿੰਮੇਵਾਰੀ ਸੀ ਤਾਂ ਉਨ੍ਹਾਂ ਨੇ ਮੇਰਾ ਬਹੁਤ ਸਾਥ ਦਿੱਤਾ।

ਇਹ ਵੀ ਪੜ੍ਹੋ : ਸੰਘਣੀ ਧੁੰਦ ਕਰਕੇ ਵਾ.ਪਰਿ/ਆ ਵੱ.ਡਾ ਹਾ/ਦ.ਸਾ, ਆਪਸ ‘ਚ ਟ.ਕ/ਰਾਏ ਕਈ ਵਾਹਨ, ਪ੍ਰੋਫੈਸਰ ਕੁੜੀ ਦੀ ਮੌ/ਤ

ਉਨ੍ਹਾਂ ਕਿਹਾ ਕਿ ਕਿਉਂਕਿ ਮੈਂ 5 ਸਾਲ ਪੂਰੇ ਕਰ ਲਏ ਹਨ ਇਸ ਲਈ ਮੈਂ ਸ੍ਰੀ ਅਕਾਲ ਤਖਤ ਸਾਹਿਬ ਸਾਹਮਣੇ ਪੇਸ਼ ਹੋਇਆ… ਮੈਂ ਵਰਕਿੰਗ ਕਮੇਟੀ ਦੇ ਸਾਹਮਣੇ ਆਪਣਾ ਅਸਤੀਫਾ ਪੇਸ਼ ਕੀਤਾ ਪਰ ਉਨ੍ਹਾਂ ਨੇ ਕੁਝ ਕਾਰਨਾਂ ਕਰਕੇ ਮੇਰਾ ਅਸਤੀਫ਼ਾ ਮਨਜ਼ੂਰ ਨਹੀਂ ਕੀਤਾ, ਇਸ ਲਈ ਮੈਂ ਉਨ੍ਹਾਂ ਦੇ ਸਾਹਮਣੇ ਪੇਸ਼ ਹੋਇਆ, ਤਾਂਕਿ ਇੱਕ ਨਵਾਂ ਪਾਰਟੀ ਪ੍ਰਧਾਨ ਚੁਣਿਆ ਜਾ ਸਕੇ…।”

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਸੁਖਬੀਰ ਬਾਦਲ ਦੇ ਅਸਤੀਫ਼ੇ ਨੂੰ ਲੈ ਕੇ ਵੱਡੀ ਖ਼ਬਰ, ਵਰਕਿੰਗ ਕਮੇਟੀ ਨੇ ਲਿਆ ਫੈਸਲਾ appeared first on Daily Post Punjabi.