akali dal party punjab Archives - Daily Post Punjabi

ਹਰਸਿਮਰਤ ਕੌਰ ਬਾਦਲ ਨੇ ਕਿਸਾਨ ਸ਼ੁਭਕਰਨ ਸਿੰਘ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ
ਕਿਸਾਨ ਅੰਦੋਲਨ ਦੌਰਾਨ ਖਨੌਰੀ ਬਾਰਡਰ ‘ਤੇ ਕਿਸਾਨ ਨੌਜਵਾਨ ਸ਼ੁਭਕਰਨ ਸਿੰਘ ਦੀ ਮੌ.ਤ ਹੋ ਗਈ ਸੀ। ਜਿਸ ਤੋਂ ਬਾਅਦ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਹਲਕਾ ਮੌੜ ਦੇ ਮੁੱਖ ਸੇਵਾਦਾਰ ਸ੍ਰ ਸਿਕੰਦਰ ਸਿੰਘ ਮਲੂਕਾ ਨੇ ਸਮੂਹ ਜੱਥੇਬੰਦੀ ਨਾਲ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਵਾਹਿਗੁਰੂ ਜੀ ਅੱਗੇ ਅਰਦਾਸ ਹੈ ਕਿ ਉਹ ਸਾਡੇ ਤੋਂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Harsimrat Kaur Badal reached

ਦੱਸ ਦੇਈਏ ਕਿ ਪ੍ਰਦਸ਼ਨ ਦੌਰਾਨ ਸ਼ੁਭਕਰਨ ਜ਼ਖਮੀ ਹੋ ਗਿਆ ਸੀ। ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਪਾਤੜਾਂ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ ਸੀ, ਪਰ ਉਸ ਦੀ ਮੌ.ਤ ਹੋ ਗਈ ਸੀ । ਸ਼ੁਭਕਰਨ ਤਿੰਨ ਏਕੜ ਜ਼ਮੀਨ ਦਾ ਮਾਲਕ ਸੀ। ਉਹ ਮੌ.ਤ ਤੋਂ ਤਿੰਨ-ਚਾਰ ਦਿਨ ਪਹਿਲਾਂ ਹੀ ਕਿਸਾਨ ਅੰਦੋਲਨ ਵਿੱਚ ਖਨੌਰੀ ਬਾਰਡਰ ‘ਤੇ ਗਿਆ ਸੀ। ਸ਼ੁਭਕਰਨ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਹਰਸਿਮਰਤ ਕੌਰ ਬਾਦਲ ਨੇ ਕਿਸਾਨ ਸ਼ੁਭਕਰਨ ਸਿੰਘ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ appeared first on Daily Post Punjabi.

ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਵਿਗੜੀ ਸਿਹਤ, PGI ਚੰਡੀਗੜ੍ਹ ਕਰਵਾਏ ਗਏ ਦਾਖਲ
ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਸੋਮਵਾਰ ਰਾਤ ਨੂੰ ਅਚਾਨਕ ਵਿਗੜ ਗਈ । ਜਿਸ ਤੋਂ ਬਾਅਦ ਉਨ੍ਹਾਂ ਨੂੰ ਚੰਡੀਗੜ੍ਹ ਦੇ PGI ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ । PGI ਹਸਪਤਾਲ ਦੇ ਕਾਰਡੀਓਲਾਜੀ ਵਾਰਡ ਵਿੱਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪ੍ਰਕਾਸ਼ ਸਿੰਘ ਬਾਦਲ ਨੂੰ ਸੋਮਵਾਰ ਰਾਤ ਕਰੀਬ 10 ਵਜੇ ਪੀਜੀਆਈ ਦੇ ਐਡਵਾਂਸਡ ਕਾਰਡੀਅਕ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ । ਡਾਕਟਰਾਂ ਅਨੁਸਾਰ ਦੇਰ ਸ਼ਾਮ ਛਾਤੀ ਵਿੱਚ ਦਰਦ ਹੋਣ ਕਾਰਨ ਉਨ੍ਹਾਂ ਨੂੰ ਪੀਜੀਆਈ ਦੇ ਐਡਵਾਂਸ ਕਾਰਡੀਅਕ ਸੈਂਟਰ ਵਿੱਚ ਚੈਕਅੱਪ ਲਈ ਲਿਆਂਦਾ ਗਿਆ।

Former Punjab CM Parkash Singh Badal

ਇਸ ਦੌਰਾਨ ਡਾਕਟਰਾਂ ਨੇ ਉਨ੍ਹਾਂ ਦੇ ਹਾਰਟ ਦੀ ECG ਕਰ ਕੇ ਉਨ੍ਹਾਂ ਨੂੰ ਦਾਖ਼ਲ ਕਰ ਲਿਆ । ਉਹ 94 ਸਾਲ ਦੇ ਹਨ । ਪ੍ਰਕਾਸ਼ ਸਿੰਘ ਬਾਦਲ ਨੂੰ ਪੀਜੀਆਈ ਦੇ ਐਡਵਾਂਸ ਕਾਰਡਿਅਕ ਸੈਂਟਰ ਦੀ ਤੀਜੀ ਮੰਜ਼ਿਲ ’ਤੇ ਸਥਿਤ ਪ੍ਰਾਈਵੇਟ ਵਾਰਡ ਨੰਬਰ 17 ਵਿੱਚ ਦਾਖ਼ਲ ਕਰਵਾਇਆ ਗਿਆ ਹੈ । ਇਸ ਦੌਰਾਨ ਉਨ੍ਹਾਂ ਦੇ ਨਾਲ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵੀ ਮੌਜੂਦ ਰਹੇ ।

ਇਹ ਵੀ ਪੜ੍ਹੋ: ਮੂਸੇਵਾਲਾ ਦੇ ਪਰਿਵਾਰ ਵੱਲੋਂ ਅਪੀਲ-‘ਸਿੱਧੂ ਦੀ ਸਮਾਧ ‘ਤੇ ਪੈਸਿਆਂ ਦਾ ਮੱਥਾ ਨਾ ਟੇਕਿਆ ਜਾਵੇ’

ਦੱਸ ਦੇਈਏ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਪਹਿਲਾਂ ਵੀ ਕਈ ਵਾਰ ਦਿਲ ਨਾਲ ਜੁੜੀਆਂ ਸਮੱਸਿਆਵਾਂ ਹੋ ਚੁੱਕੀਆਂ ਹਨ ਅਤੇ ਉਹ ਪੇਟ ਨਾਲ ਜੁੜੀਆਂ ਸਮੱਸਿਆਵਾਂ ਨਾਲ ਵੀ ਜੂਝ ਰਹੇ ਹਨ। ਜਿਸ ਕਾਰਨ ਉਨ੍ਹਾਂ ਦਾ ਪੀਜੀਆਈ ਚੰਡੀਗੜ੍ਹ ਤੋਂ ਇਲਾਜ ਚੱਲ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਵਿਗੜੀ ਸਿਹਤ, PGI ਚੰਡੀਗੜ੍ਹ ਕਰਵਾਏ ਗਏ ਦਾਖਲ appeared first on Daily Post Punjabi.

Punjab Results: ਨਤੀਜਿਆਂ ਦੇ ਪਹਿਲੇ ਗੇੜ ‘ਚ ਲੰਬੀ ਤੋਂ ਪ੍ਰਕਾਸ਼ ਸਿੰਘ ਬਾਦਲ 3300 ਵੋਟਾਂ ਨਾਲ ਪਿੱਛੇ
ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਪੰਜਾਬ ਵਿੱਚ 20 ਫਰਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਅੱਜ ਨਤੀਜੇ ਐਲਾਨੇ ਜਾ ਰਹੇ ਹਨ। ਪੰਜਾਬ ਨੂੰ ਅੱਜ ਨਵਾਂ ਮੁੱਖ ਮੰਤਰੀ ਮਿਲਣ ਜਾ ਰਿਹਾ ਹੈ। ਚੋਣ ਨਤੀਜਿਆਂ ਦੇ ਪਹਿਲੇ ਗੇੜ ਵਿੱਚ ਲੰਬੀ ਤੋਂ ਪ੍ਰਕਾਸ਼ ਸਿੰਘ ਬਾਦਲ 3300 ਵੋਟਾਂ ਨਾਲ ਪਿੱਛੇ ਚੱਲ ਰਹੇ ਹਨ।

ਦੱਸ ਦੇਈਏ ਕਿ ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਈਆਂ ਸਨ । ਈ. ਵੀ. ਐੱਮ. ’ਚ ਬੰਦ ਅੱਜ 1304 ਉਮੀਦਵਾਰਾਂ ਦੀ ਕਿਸਮਤ ਖੁੱਲ੍ਹੇਗੀ। ਜਿਸ ਤੋਂ ਬਾਅਦ ਸਾਫ਼ ਹੋ ਜਾਵੇਗਾ ਕਿ ਇਸ ਵਾਰ ਪੰਜਾਬ ਦੀ ਸੱਤਾ ਕਿਸ ਪਾਰਟੀ ਦੇ ਹੱਥਾਂ ਵਿੱਚ ਜਾਵੇਗੀ । ਵੋਟਾਂ ਦੀ ਗਿਣਤੀ 8 ਵਜੇ ਤੋਂ ਸ਼ੁਰੂ ਹੋ ਗਈ ਹੈ। ਸੂਬੇ ਭਰ ਦੇ ਵੋਟਰਾਂ ਨੂੰ 20 ਫਰਵਰੀ ਨੂੰ ਪਈਆਂ ਵੋਟਾਂ ਤੋਂ ਬਾਅਦ 10 ਮਾਰਚ ਦਾ ਬੇਸਬਰੀ ਨਾਲ ਇੰਤਜ਼ਾਰ ਸੀ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post Punjab Results: ਨਤੀਜਿਆਂ ਦੇ ਪਹਿਲੇ ਗੇੜ ‘ਚ ਲੰਬੀ ਤੋਂ ਪ੍ਰਕਾਸ਼ ਸਿੰਘ ਬਾਦਲ 3300 ਵੋਟਾਂ ਨਾਲ ਪਿੱਛੇ appeared first on Daily Post Punjabi.

Punjab Results: ਹਲਕਾ ਮਜੀਠਾ ਤੋਂ ਅਕਾਲੀ ਦਲ ਦੇ ਗੁਨੀਵ ਕੌਰ ਮਜੀਠੀਆ 1340 ਵੋਟਾਂ ਨਾਲ ਅੱਗੇ
ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਪੰਜਾਬ ਵਿੱਚ 20 ਫਰਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਅੱਜ ਨਤੀਜੇ ਐਲਾਨੇ ਜਾ ਰਹੇ ਹਨ। ਪੰਜਾਬ ਨੂੰ ਅੱਜ ਨਵਾਂ ਮੁੱਖ ਮੰਤਰੀ ਮਿਲਣ ਜਾ ਰਿਹਾ ਹੈ। ਚੋਣ ਨਤੀਜਿਆਂ ਦੇ ਪਹਿਲੇ ਗੇੜ ਵਿੱਚ ਹਲਕਾ ਮਜੀਠਾ ਤੋਂ ਅਕਾਲੀ ਦਲ ਦੇ ਗੁਨੀਵ ਕੌਰ ਮਜੀਠੀਆ 1340 ਵੋਟਾਂ ਨਾਲ ਅੱਗੇ ਜਾ ਰਹੇ ਹਨ।

ਦੱਸ ਦੇਈਏ ਕਿ ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਈਆਂ ਸਨ । ਈ. ਵੀ. ਐੱਮ. ’ਚ ਬੰਦ ਅੱਜ 1304 ਉਮੀਦਵਾਰਾਂ ਦੀ ਕਿਸਮਤ ਖੁੱਲ੍ਹੇਗੀ। ਜਿਸ ਤੋਂ ਬਾਅਦ ਸਾਫ਼ ਹੋ ਜਾਵੇਗਾ ਕਿ ਇਸ ਵਾਰ ਪੰਜਾਬ ਦੀ ਸੱਤਾ ਕਿਸ ਪਾਰਟੀ ਦੇ ਹੱਥਾਂ ਵਿੱਚ ਜਾਵੇਗੀ । ਵੋਟਾਂ ਦੀ ਗਿਣਤੀ 8 ਵਜੇ ਤੋਂ ਸ਼ੁਰੂ ਹੋ ਗਈ ਹੈ। ਸੂਬੇ ਭਰ ਦੇ ਵੋਟਰਾਂ ਨੂੰ 20 ਫਰਵਰੀ ਨੂੰ ਪਈਆਂ ਵੋਟਾਂ ਤੋਂ ਬਾਅਦ 10 ਮਾਰਚ ਦਾ ਬੇਸਬਰੀ ਨਾਲ ਇੰਤਜ਼ਾਰ ਸੀ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post Punjab Results: ਹਲਕਾ ਮਜੀਠਾ ਤੋਂ ਅਕਾਲੀ ਦਲ ਦੇ ਗੁਨੀਵ ਕੌਰ ਮਜੀਠੀਆ 1340 ਵੋਟਾਂ ਨਾਲ ਅੱਗੇ appeared first on Daily Post Punjabi.