Akali Dal protest tractor march Archives - Daily Post Punjabi

‘SYL’ ਤੇ ‘ਰਿਹਾਈ’ ਗੀਤਾਂ ‘ਤੇ ਲਗਾਈ ਪਾਬੰਦੀ ਖਿਲਾਫ਼ ਅੱਜ ਅਕਾਲੀ ਦਲ ਵੱਲੋਂ ਕੱਢਿਆ ਜਾਵੇਗਾ ਰੋਸ ਟ੍ਰੈਕਟਰ ਮਾਰਚ
ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਰਾਜਪਾਲ ਬੀਐਲ ਪੁਰੋਹਿਤ ਨਾਲ ਮੁਲਾਕਾਤ ਕਰੇਗਾ । ਇਹ ਵਫ਼ਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਹੇਠ ਜਾਵੇਗਾ । ਜਿਸ ਵਿੱਚ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ: ਦਲਜੀਤ ਚੀਮਾ ਵੀ ਸ਼ਾਮਿਲ ਹੋਣਗੇ। ਇਸ ਦੇ ਨਾਲ ਹੀ ਅਕਾਲੀ ਦਲ ਵੱਲੋਂ ਸਿੱਧੂ ਮੂਸੇਵਾਲਾ ਦੇ ਗੀਤ ‘SYL’ ਅਤੇ ਕੰਵਰ ਗਰੇਵਾਲ ਦੇ ‘ਰਿਹਾਈ’ ਗੀਤ ਨੂੰ ਬੈਨ ਕਰਨ ਦਾ ਵੀ ਵਿਰੋਧ ਕਰ ਰਿਹਾ ਹੈ । ਇਸ ਮਾਮਲੇ ਵਿੱਚ ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਇਹ ਵਿਚਾਰਾਂ ਨੂੰ ਪ੍ਰਗਟ ਕਰਨ ਦੇ ਲੋਕਤੰਤਰੀ ਹੱਕ ਦਾ ਘਾਣ ਹੈ । ਇਸ ਦੇ ਵਿਰੋਧ ਵਿੱਚ ਅੱਜ ਯੂਥ ਅਕਾਲੀ ਦਲ ਪੰਜਾਬ ਭਰ ਵਿੱਚ ਟਰੈਕਟਰ ਮਾਰਚ ਕੱਢਿਆ ਜਾਵੇਗਾ।

Akali dal protest tractor march

ਇਸ ਸਬੰਧੀ ਸੁਖਬੀਰ ਬਾਦਲ ਵੱਲੋਂ ਇੱਕ ਟਵੀਟ ਵੀ ਕੀਤਾ ਗਿਆ। ਜਿਸ ਵਿੱਚ ਉਨ੍ਹਾਂ ਲਿਖਿਆ, “ਇਸ ਮਾਮਲੇ ‘ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਟਵੀਟ ਕਰ ਕਿਹਾ, “ਪੰਜਾਬ ਦੇ ਲੋਕ ਮਸਲਿਆਂ ਦੀ ਤਰਜਮਾਨੀ ਕਰਦੇ #SYL ਅਤੇ #Rihai ਵਰਗੇ ਗੀਤਾਂ ‘ਤੇ ਪਾਬੰਦੀ, ਸਾਡੇ ਵਿਚਾਰਾਂ ਦੇ ਪ੍ਰਗਟਾਵੇ ਦੇ ਲੋਕਤੰਤਰੀ ਹੱਕ ਦਾ ਘਾਣ ਹੈ। ਆਓ 15 ਜੁਲਾਈ ਨੂੰ ਪੰਜਾਬ ਦੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਯੂਥ ਅਕਾਲੀ ਦਲ ਵੱਲੋਂ ਕੱਢੇ ਜਾ ਰਹੇ ਰੋਸ ਟ੍ਰੈਕਟਰ ਮਾਰਚ ਰਾਹੀਂ ਇਸ ਨਾਇਨਸਾਫ਼ੀ ਵਿਰੁੱਧ ਅਵਾਜ਼ ਬੁਲੰਦ ਕਰੀਏ।”

ਇਹ ਵੀ ਪੜ੍ਹੋ: ਪੰਜਾਬੀ ਗਾਇਕ ਦਲੇਰ ਮਹਿੰਦੀ ਗ੍ਰਿਫ਼ਤਾਰ, 19 ਸਾਲ ਪੁਰਾਣੇ ਕਬੂਰਤਬਾਜ਼ੀ ਮਾਮਲੇ ‘ਚ 2 ਸਾਲ ਦੀ ਸਜ਼ਾ

ਦੱਸ ਦੇਈਏ ਕਿ ਚੰਡੀਗੜ੍ਹ ‘ਤੇ ਪੰਜਾਬ ਦੇ ਹੱਕ ਦੇ ਮੁੱਦੇ ਨੂੰ ਲੈ ਕੇ ਵੀ ਅਕਾਲੀ ਦਲ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ ਹੈ । ਹਾਲ ਹੀ ਵਿੱਚ ਅਕਾਲੀ ਦਲ ਨੇ ਹਰਿਆਣਾ ਵਿਧਾਨ ਸਭਾ ਲਈ ਚੰਡੀਗੜ੍ਹ ਵਿੱਚ ਜ਼ਮੀਨ ਦੇਣ ਨੂੰ ਗਲਤ ਕਰਾਰ ਦਿੱਤਾ ਹੈ ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “

The post ‘SYL’ ਤੇ ‘ਰਿਹਾਈ’ ਗੀਤਾਂ ‘ਤੇ ਲਗਾਈ ਪਾਬੰਦੀ ਖਿਲਾਫ਼ ਅੱਜ ਅਕਾਲੀ ਦਲ ਵੱਲੋਂ ਕੱਢਿਆ ਜਾਵੇਗਾ ਰੋਸ ਟ੍ਰੈਕਟਰ ਮਾਰਚ appeared first on Daily Post Punjabi.

‘SYL’ ਤੇ ‘ਰਿਹਾਈ’ ਗੀਤਾਂ ‘ਤੇ ਲਗਾਈ ਪਾਬੰਦੀ ਖਿਲਾਫ਼ ਭਲਕੇ ਅਕਾਲੀ ਦਲ ਵੱਲੋਂ ਕੱਢਿਆ ਜਾਵੇਗਾ ਰੋਸ ਟ੍ਰੈਕਟਰ ਮਾਰਚ
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ SYL ਅਤੇ ਕੰਵਰ ਗਰੇਵਾਲ ਦੇ ਹਾਲ ਹੀ ਵਿੱਚ ਰਿਲੀਜ਼ ਹੋਏ ਗਾਣੇ ‘ਰਿਹਾਈ’ ਨੂੰ ਭਾਰਤ ਵਿੱਚ ਬੈਨ ਕਰਨ ਦੀ ਨਿਖੇਧੀ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਹੈ ਕਿ ਉਹ ਭਲਕੇ ਯਾਨੀ ਕਿ 15 ਜੁਲਾਈ ਨੂੰ ਕੇਂਦਰ ਵੱਲੋਂ ਦੋਵੇਂ ਪੰਜਾਬੀ ਗੀਤਾਂ ’ਤੇ ਪਾਬੰਦੀ ਲਾਉਣ ਦੇ ਵਿਰੋਧ ਵਿੱਚ ਟਰੈਕਟਰ ਮਾਰਚ ਕੱਢੇਗਾ।

Akali Dal protest tractor march

ਇਸ ਸਬੰਧੀ ਸੁਖਬੀਰ ਬਾਦਲ ਵੱਲੋਂ ਇੱਕ ਟਵੀਟ ਵੀ ਕੀਤਾ ਗਿਆ ਹੈ। ਜਿਸ ਵਿੱਚ ਉਨ੍ਹਾਂ ਲਿਖਿਆ, “ਇਸ ਮਾਮਲੇ ‘ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਟਵੀਟ ਕਰ ਕਿਹਾ, “ਪੰਜਾਬ ਦੇ ਲੋਕ ਮਸਲਿਆਂ ਦੀ ਤਰਜਮਾਨੀ ਕਰਦੇ #SYL ਅਤੇ #Rihai ਵਰਗੇ ਗੀਤਾਂ ‘ਤੇ ਪਾਬੰਦੀ, ਸਾਡੇ ਵਿਚਾਰਾਂ ਦੇ ਪ੍ਰਗਟਾਵੇ ਦੇ ਲੋਕਤੰਤਰੀ ਹੱਕ ਦਾ ਘਾਣ ਹੈ। ਆਓ 15 ਜੁਲਾਈ ਨੂੰ ਪੰਜਾਬ ਦੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਯੂਥ ਅਕਾਲੀ ਦਲ ਵੱਲੋਂ ਕੱਢੇ ਜਾ ਰਹੇ ਰੋਸ ਟ੍ਰੈਕਟਰ ਮਾਰਚ ਰਾਹੀਂ ਇਸ ਨਾਇਨਸਾਫ਼ੀ ਵਿਰੁੱਧ ਅਵਾਜ਼ ਬੁਲੰਦ ਕਰੀਏ।”

ਇਹ ਵੀ ਪੜ੍ਹੋ: ਹੁਸ਼ਿਆਰਪੁਰ ‘ਚ ਵਾਪਰਿਆ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲੀ ਬੱਸ ਖੇਤਾਂ ‘ਚ ਪਲਟੀ

ਦੱਸ ਦੇਈਏ ਕਿ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦਾ SYL ਗਾਣਾ ਰਿਲੀਜ਼ ਹੋਇਆ ਸੀ। ਇਹ ਗੀਤ ਪੰਜਾਬ ਅਤੇ ਹਰਿਆਣਾ ਦੇ ਵਿਵਾਦ ਕਾਰਨ ਸਤਲੁਜ-ਯਮੁਨਾ ਨਹਿਰ ਨਾਲ ਜੁੜਿਆ ਹੈ। ਉੱਥੇ ਹੀ ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਹਾਲ ਹੀ ਵਿੱਚ ਰਿਲੀਜ਼ ਹੋਏ ਗਾਣੇ ‘ਰਿਹਾਈ’ ਨੂੰ ਭਾਰਤ ਵਿੱਚ ਯੂਟਿਊਬ ਵੱਲੋਂ ਸਰਕਾਰ ਦੀ ਸ਼ਿਕਾਇਤ ਤੋਂ ਬਾਅਦ ਹਟਾ ਦਿੱਤਾ ਗਿਆ ਸੀ। ਕੰਵਰ ਗਰੇਵਾਲ ਦਾ ਇਹ ਗਾਣਾ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕਰਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ‘SYL’ ਤੇ ‘ਰਿਹਾਈ’ ਗੀਤਾਂ ‘ਤੇ ਲਗਾਈ ਪਾਬੰਦੀ ਖਿਲਾਫ਼ ਭਲਕੇ ਅਕਾਲੀ ਦਲ ਵੱਲੋਂ ਕੱਢਿਆ ਜਾਵੇਗਾ ਰੋਸ ਟ੍ਰੈਕਟਰ ਮਾਰਚ appeared first on Daily Post Punjabi.