akali dal punjab Archives - Daily Post Punjabi

‘ਪੰਜਾਬ ਬਚਾਓ’ ਰੈਲੀ ‘ਚ ਸੁਖਬੀਰ ਬਾਦਲ ਦੇ ਗਰਜਵੇਂ ਬੋਲ-‘ਸਰਕਾਰ ਬਣਨ ‘ਤੇ ਬਜ਼ੁਰਗਾਂ ਦੀ ਪੈਨਸ਼ਨ ਕੀਤੀ ਜਾਵੇਗੀ 3100 ਰੁ.’
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅੱਜ ਹਲਕਾ ਡੇਰਾ ਬਾਬਾ ਨਾਨਕ ਵਿਖੇ ‘ਪੰਜਾਬ ਬਚਾਓ’ ਰੈਲੀ ਮੌਕੇ ਪਹੁੰਚੇ। ਇਥੇ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਵੱਡੇ ਬਾਦਲ ਸਾਬ੍ਹ ਦੇ ਸਿਆਸਤ ‘ਚ ਆਉਣ ਕਾਰਨ ਪੰਜਾਬ ਦਾ ਵਿਕਾਸ ਹੋਇਆ ਹੈ। ਸੂਬੇ ‘ਚ ਜੋ ਕੁਝ ਵੀ ਬਣਿਆ ਹੈ ਉਹ ਵੱਡੇ ਬਾਦਲ ਸਾਬ੍ਹ ਨੇ ਬਣਵਾਇਆ ਹੈ। ਸਾਰੇ ਥਰਮਲ ਪਲਾਂਟ ਤੇ ਡੈਮ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਣਵਾਏ ਗਏ ਹਨ। ਸਾਡੀ ਸਰਕਾਰ ਬਣਨ ‘ਤੇ ਪਹਿਲੇ ਹਫਤੇ ‘ਚ ਮੁਫ਼ਤ ਟਿਊਬਲ ਕੁਨੈਕਸ਼ਨ ਦਿੱਤੇ ਜਾਣਗੇ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਬਣਨ ‘ਤੇ ਬਜ਼ੁਰਗਾਂ ਦੀ ਪੈਨਸ਼ਨ 3100 ਕੀਤੀ ਜਾਵੇਗੀ। ਸ਼ਗਨ ਸਕੀਮ ਤਹਿਤ 1 ਲੱਖ ਰੁਪਏ ਦਿੱਤੇ ਜਾਣਗੇ। ਪੰਜਾਬ ‘ਚ ਦੁਨੀਆ ਦੀ ਸਭ ਤੋਂ ਵੱਡੀ Skill University ਬਣਾਵਾਂਗੇ । ਉਨ੍ਹਾਂ ਪਾਰਟੀ ਦੇ ਸਾਰੇ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਬਚਾਉਣ ਲਈ ਅਕਾਲੀ ਦਲ ਦੇ ਝੰਡੇ ਹੇਠ ਇਕੱਠੇ ਹੋਣ।

ਇਹ ਵੀ ਪੜ੍ਹੋ : Pearls Group ਕੇਸ ‘ਚ ED ਦੀ ਵੱਡੀ ਕਾਰਵਾਈ, ਦਿੱਲੀ ਤੇ ਪੰਜਾਬ ‘ਚ 5046 ਕਰੋੜ ਰੁ. ਦੀਆਂ 126 ਜਾਇਦਾਦਾਂ ਜ਼ਬਤ
ਇਸ ਦੇ ਨਾਲ ਹੀ ਸ. ਸੁਖਬੀਰ ਬਾਦਲ ਨੇ DM ਗਗਨਦੀਪ ਸਿੰਘ ਰੰਧਾਵਾ ਦੀ ਮੌਤ ਮਾਮਲੇ ਵਿਚ ਲਾਲਜੀਤ ਭੁੱਲਰ ਖਿਲਾਫ FIR ਦਰਜ ਕਰਨ ਦੀ ਵੀ ਮੰਗ ਕੀਤੀ ਤੇ ਨਾਲ ਹੀ ਮਾਮਲੇ ਦੀ ਸੀਬੀਆਈ ਜਾਂਚ ਕਰਨ ਦੀ ਵੀ ਮੰਗ ਕੀਤੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ‘ਪੰਜਾਬ ਬਚਾਓ’ ਰੈਲੀ ‘ਚ ਸੁਖਬੀਰ ਬਾਦਲ ਦੇ ਗਰਜਵੇਂ ਬੋਲ-‘ਸਰਕਾਰ ਬਣਨ ‘ਤੇ ਬਜ਼ੁਰਗਾਂ ਦੀ ਪੈਨਸ਼ਨ ਕੀਤੀ ਜਾਵੇਗੀ 3100 ਰੁ.’ appeared first on Daily Post Punjabi.

‘ਰਾਹੁਲ ਦੇ ਗੁਰੂ ਪਿਤਰੋਦਾ ਦੇ ਬਿਆਨ ਦਾ ਸਮਰਥਨ ਕਰੋਗੇ ਜਾਂ ਵਿਰੋਧ’- NK ਸ਼ਰਮਾ ਦਾ ਧਰਮਵੀਰ ਗਾਂਧੀ ਨੂੰ ਸਵਾਲ
ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ. ਸ਼ਰਮਾ ਨੇ ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਅਤੇ ਮੌਜੂਦਾ ਸਮੇਂ ‘ਚ ਕਾਂਗਰਸ ਪਾਰਟੀ ਦੀ ਟਿਕਟ ‘ਤੇ ਚੋਣ ਲੜ ਰਹੇ ਧਰਮਵੀਰ ਗਾਂਧੀ ਨੂੰ ਰਾਹੁਲ ਗਾਂਧੀ ਦੇ ਸਿਆਸੀ ਗੁਰੂ ਸੈਮ ਪਿਤਰੋਦਾ ਦੇ ਬਿਆਨ ‘ਤੇ ਘੇਰਦਿਆਂ ਕਿਹਾ ਹੈ ਕਿ ਗਾਂਧੀ ਉਨ੍ਹਾਂ ਦੇ ਬਿਆਨ ਬਾਰੇ ਆਪਣੀ ਸਥਿਤੀ ਸਪੱਸ਼ਟ ਕਰਨ।

ਉਨ੍ਹਾਂ ਕਿਹਾ ਕਿ ਸੈਮ ਪਿਤਰੋਦਾ ਦੇ ਬਿਆਨ ਤੋਂ ਸਾਫ਼ ਹੋ ਗਿਆ ਹੈ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਪੰਜਾਬੀਆਂ ਅਤੇ ਕਿਸਾਨਾਂ ਦੀਆਂ ਵਿਰੋਧੀ ਹਨ। ਧਰਮਵੀਰ ਗਾਂਧੀ ਦੱਸਣ ਕਿ ਕੀ ਉਹ ਰਾਹੁਲ ਗਾਂਧੀ ਅਤੇ ਉਨ੍ਹਾਂ ਦੇ ਸਿਆਸੀ ਗੁਰੂ ਦੇ ਨਾਲ ਹਨ ਜਾਂ ਫਿਰ ਵਿਰੋਧ ਵਿੱਚ ਖੜ੍ਹੇ ਹਨ।

ਐਨਕੇ ਸ਼ਰਮਾ ਚੋਣ ਪ੍ਰਚਾਰ ਦੌਰਾਨ ਪਟਿਆਲਾ ਵਿੱਚ ਜਨਸਭਾ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸੈਮ ਪਿਤਰੋਦਾ ਨੇ ਕਿਹਾ ਕਿ ਜੇਕਰ ਦੇਸ਼ ਵਿੱਚ ਕਾਂਗਰਸ ਦੀ ਸਰਕਾਰ ਬਣਦੀ ਹੈ ਤਾਂ ਅਮਰੀਕਾ ਦਾ ਵਿਰਾਸਤੀ ਟੈਕਸ ਵਾਲਾ ਕਾਨੂੰਨ ਦੇਸ਼ ਵਿੱਚ ਲਾਗੂ ਕੀਤਾ ਜਾ ਸਕਦਾ ਹੈ, ਜਿਸ ਮੁਤਾਬਕ ਜੇ ਕਿਸੇ ਵਿਅਕਤੀ ਦੀ ਮੌਤ ਹੋ ਜਾਂਦੀ ਹੈ ਤਾਂ ਉਸਦੀ ਜਾਇਦਾਦ ਦਾ ਸਿਰਫ਼ 45 ਫ਼ੀਸਦੀ ਹਿੱਸਾ ਉਸਦੇ ਵਾਰਸਾਂ ਨੂੰ ਮਿਲੇਗਾ ਅਤੇ ਬਾਕੀ 55 ਫ਼ੀਸਦੀ ਦੇਸ਼ ਦਾ ਹੋਵੇਗਾ।

ਇਸ ਦਾ ਇਕ ਪਹਿਲੂ ਇਹ ਹੈ ਕਿ ਪੰਜਾਬ ਦੇ ਗਰੀਬ ਕਿਸਾਨ ਜਿਨ੍ਹਾਂ ਕੋਲ ਇਕ ਜਾਂ ਦੋ ਏਕੜ ਜ਼ਮੀਨ ਹੈ, ਇਹ ਉਨ੍ਹਾਂ ‘ਤੇ ਲਾਗੂ ਹੋ ਜਾਵੇਗਾ, ਕੀ ਸਰਕਾਰ ਉਨ੍ਹਾਂ ਦੀ ਮੌਤ ਤੋਂ ਬਾਅਦ ਵੀ ਉਨ੍ਹਾਂ ਦੀ ਜ਼ਮੀਨ ਦਾ 55 ਫੀਸਦੀ ਲੈ ਲਵੇਗੀ। ਇਹ ਕਾਨੂੰਨ ਜੇ ਲਾਗੂ ਹੋਇਆ ਹੈ ਤਾਂ ਪੰਜਾਬ ਦੇ ਕਿਸਾਨਾਂ ਲਈ ਖ਼ਤਰਨਾਕ ਸਿੱਧ ਹੋਵੇਗਾ।

ਐਨ ਕੇ ਸ਼ਰਮਾ ਨੇ ਕਿਹਾ ਕਿ ਆਪਣੇ ਆਪ ਨੂੰ ਕਿਸਾਨਾਂ ਦਾ ਮਸੀਹਾ ਕਹਿਣ ਵਾਲੇ ਧਰਮਵੀਰ ਗਾਂਧੀ ਦੱਸਣ ਕਿ ਕੀ ਉਹ ਰਾਹੁਲ ਗਾਂਧੀ ਦੇ ਸਿਆਸੀ ਗੁਰੂ ਦਾ ਖੁੱਲ੍ਹ ਕੇ ਵਿਰੋਧ ਕਰਨਗੇ। ਅਕਾਲੀ ਦਲ ਦੇ ਉਮੀਦਵਾਰ ਨੇ ਕਿਹਾ ਕਿ ਕਾਂਗਰਸ ਨੇ ਸ਼ੁਰੂ ਤੋਂ ਲੈ ਕੇ ਅੱਜ ਤੱਕ ਦੇਸ਼ ਵਿੱਚ ਪਾੜੋ ਤੇ ਰਾਜ ਕਰੋ ਦੀ ਨੀਤੀ ਅਪਣਾਈ ਹੋਈ ਹੈ। ਕਾਂਗਰਸ ਇੰਦਰਾ ਗਾਂਧੀ ਦੇ ਸਮੇਂ ਤੋਂ ਹੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਵਿਰੋਧੀ ਰਹੀ ਹੈ।

ਇਹ ਵੀ ਪੜ੍ਹੋ : ਕਿਸਾਨ ਦੀ ਬੀਜੀ ਮਿਹਨਤ ਨੂੰ ਲੱਗੀ ਭਿਆ.ਨਕ ਅੱਗ, 25 ਏਕੜ ਫਸਲ ਸ.ੜ ਕੇ ਹੋਈ ਸੁਆ.ਹ

ਅਕਾਲੀ ਆਗੂ ਨੇ ਕਿਹਾ ਕਿ ਅੱਜ ਇੱਕ ਵਾਰ ਫਿਰ ਇਹ ਸੱਚ ਸਾਬਤ ਹੋ ਗਿਆ ਹੈ ਕਿ ਕਾਂਗਰਸ ਕਦੇ ਵੀ ਪੰਜਾਬੀਆਂ ਦੀ ਭਲਾਈ ਦੀ ਗੱਲ ਨਹੀਂ ਕਰ ਸਕਦੀ। ਸ਼ਰਮਾ ਨੇ ਪਟਿਆਲਾ ਲੋਕ ਸਭਾ ਹਲਕੇ ਦੇ ਵਸਨੀਕਾਂ ਨੂੰ ਦਲਬਦਲੂਆਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਅੱਜ ਲੋਕ ਮਖੌਟੇ ਬਦਲ-ਬਦਲ ਕੇ ਭੋਲੇ-ਭਾਲੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਆ ਰਹੇ ਹਨ। ਇਨ੍ਹਾਂ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਇਸ ਮੌਕੇ ਪਟਿਆਲਾ ਸ਼ਹਿਰੀ ਇੰਚਾਰਜ ਅਮਰਿੰਦਰ ਸਿੰਘ ਬਜਾਜ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਮਿਤ ਰਾਠੀ, ਸੁਖਬੀਰ ਸਿੰਘ ਅਬਲੋਵਾਲ, ਹਰਦਿਆਲ ਸਿੰਘ ਭੱਟੀ, ਬੀ.ਸੀ. ਵਿੰਗ ਪ੍ਰਧਾਨ ਹਰਦੀਪ ਸਿੰਘ ਸਮੇਤ ਕਈ ਪਤਵੰਤੇ ਹਾਜ਼ਰ ਸਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ‘ਰਾਹੁਲ ਦੇ ਗੁਰੂ ਪਿਤਰੋਦਾ ਦੇ ਬਿਆਨ ਦਾ ਸਮਰਥਨ ਕਰੋਗੇ ਜਾਂ ਵਿਰੋਧ’- NK ਸ਼ਰਮਾ ਦਾ ਧਰਮਵੀਰ ਗਾਂਧੀ ਨੂੰ ਸਵਾਲ appeared first on Daily Post Punjabi.

ਜ਼ਮਾਨਤ ਮਿਲਣ ਮਗਰੋਂ ਭਲਕੇ ਖਟਕੜ ਕਲਾਂ ਵਿਖੇ ਜਾਣਗੇ ਬਿਕਰਮ ਮਜੀਠੀਆ, ਸ਼ਹੀਦਾਂ ਨੂੰ ਦੇਣਗੇ ਸ਼ਰਧਾਂਜਲੀ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਪੰਜਾਬ ਐਂਡ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਨਤਮਸਤਕ ਹੋਣਗੇ। ਮਜੀਠੀਆ ਭਲਕੇ ਯਾਨੀ ਕਿ 16 ਅਗਸਤ ਨੂੰ ਚੰਡੀਗੜ੍ਹ ਤੋਂ ਸਵੇਰੇ 9 :30 ਵਜੇ ਕਾਫ਼ਲੇ ਸਮੇਤ ਚੱਲ ਕੇ ਸਵੇਰੇ 11 ਵਜੇ ਖਟਕੜ ਕਲਾਂ ਵਿਖੇ ਪਹੁੰਚਣਗੇ । ਉਸ ਤੋਂ ਬਾਅਦ ਉਹ ਕਰੀਬ ਸ਼ਾਮ 3 ਵਜੇ ਤੋਂ ਬਾਅਦ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚਣਗੇ।

ਵੀਡੀਓ ਲਈ ਕਲਿੱਕ ਕਰੋ -:

“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “

The post ਜ਼ਮਾਨਤ ਮਿਲਣ ਮਗਰੋਂ ਭਲਕੇ ਖਟਕੜ ਕਲਾਂ ਵਿਖੇ ਜਾਣਗੇ ਬਿਕਰਮ ਮਜੀਠੀਆ, ਸ਼ਹੀਦਾਂ ਨੂੰ ਦੇਣਗੇ ਸ਼ਰਧਾਂਜਲੀ appeared first on Daily Post Punjabi.

ਪੰਜਾਬ ਚੋਣਾਂ 2022: ਸੁਖਬੀਰ ਬਾਦਲ ਨੇ ਜਲਾਲਾਬਾਦ ਤੋਂ ਦਾਖਲ ਕੀਤਾ ਨਾਮਜ਼ਦਗੀ ਪੱਤਰ
ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਤੇ ਵੱਖ-ਵੱਖ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਭਰੀ ਜਾ ਰਹੀ ਹੈ। ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਜਲਾਲਾਬਾਦ ਤੋਂ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਮੌਜੂਦ ਰਹੇ।

Sukhbir badal fill nomination paper

ਇਸ ਮੌਕੇ ਹਰਸਿਮਰਤ ਕਕੌਰ ਬਾਦਲ ਨੇ ਕਿਹਾ ਕਿ ਲੋਕਾਂ ਨੇ ਪੰਜਾਬ ਵਿੱਚ ਇੱਕ ਨਵੀਂ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ। ਲੋਕ ਦਿੱਲੀ ਤੋਂ ਆ ਕੇ ਪੰਜਾਬ ‘ਤੇ ਰਾਜ ਕਰਨਾ ਚਾਹੁੰਦੇ ਹਨ ਤੇ ਪੰਜਾਬ ਦੇ ਹਿੱਤ ਨੂੰ ਪਿੱਛੇ ਤੇ ਆਪਣੇ ਹਿੱਤ ਨੂੰ ਅੱਗੇ ਰੱਖਣਾ ਚਾਹੁੰਦੇ ਹਨ। ਅੱਜ ਪੰਜਾਬ ਨੂੰ ਅਜਿਹੀ ਸਰਕਾਰ ਦੀ ਲੋੜ ਹੈ ਜਿਨ੍ਹਾਂ ਦਾ ਇਤਿਹਾਸ ਤੇ ਕੰਮ ਲੋਕਾਂ ਨੇ ਦੇਖਿਆ ਹੈ।

ਇਹ ਵੀ ਪੜ੍ਹੋ: ਕੈਨੇਡਾ : ਪ੍ਰਦਰਸ਼ਨਕਾਰੀਆਂ ਨੇ ਘੇਰਿਆ PM ਟਰੂਡੋ ਦਾ ਘਰ, ਪਰਿਵਾਰ ਸਣੇ ਹੋਏ ਅੰਡਰਗਰਾਊਂਡ

ਦੱਸ ਦੇਈਏ ਕਿ ਪੰਜਾਬ ਵਿੱਚ ਪਹਿਲਾਂ 14 ਫਰਵਰੀ ਨੂੰ ਚੋਣਾਂ ਹੋਣੀਆਂ ਸਨ, ਪਰ ਰਾਜਨੀਤਿਕ ਪਾਰਟੀਆਂ ਦੀ ਬੇਨਤੀ ‘ਤੇ ਚੋਣ ਕਮਿਸ਼ਨ ਨੇ ਚੋਣਾਂ ਦੀ ਤਾਰੀਖ ਬਦਲ ਕੇ 20 ਫਰਵਰੀ ਕਰ ਦਿੱਤੀ। 10 ਮਾਰਚ ਨੂੰ ਚੋਣਾਂ ਦੇ ਨਤੀਜਿਆਂ ਨਾਲ ਸਾਫ ਹੋ ਜਾਵੇਗਾ ਕਿ ਪੰਜਾਬ ਦੀ ਕਮਾਨ ਕਿਹੜੀ ਪਾਰਟੀ ਦੇ ਹੱਥ ਆਉਂਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”

The post ਪੰਜਾਬ ਚੋਣਾਂ 2022: ਸੁਖਬੀਰ ਬਾਦਲ ਨੇ ਜਲਾਲਾਬਾਦ ਤੋਂ ਦਾਖਲ ਕੀਤਾ ਨਾਮਜ਼ਦਗੀ ਪੱਤਰ appeared first on Daily Post Punjabi.

ਬਠਿੰਡਾ ਰੋਸ ਰੈਲੀ ‘ਚ ਹਰਸਿਮਰਤ ਬਾਦਲ ਦੀ ਧਮਾਕੇਦਾਰ ਸਪੀਚ, ਕਿਸਾਨਾਂ ਦੇ ਹੱਕ ‘ਚ ਬੋਲਦੇ ਰਗੜੇ ਵਿਰੋਧੀ !
ਨਰਮੇ ਦੀ ਫ਼ਸਲ ਦੇ ਨੁਕਸਾਨ ਦੇ ਮੁਆਵਜ਼ੇ ਲਈ ਅਕਾਲੀ ਦਲ-ਬਸਪਾ ਵੱਲੋਂ ਅੱਜ ਬਠਿੰਡਾ ਵਿੱਚ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ।  ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕ ਸ਼ਾਮਿਲ ਹੋਏ ਹਨ।  ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਪ੍ਰਕਾਸ਼ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ, ਬਸਪਾ ਦੇ ਪ੍ਰਧਾਨ ਤੇ ਕਈ ਹੋਰ ਆਗੂ ਸ਼ਾਮਿਲ ਹੋਏ ਹਨ।

Shiromani Akali Dal bathinda protest rally

ਇਸ ਰੋਸ ਰੈਲੀ ਦੌਰਾਨ ਬੀਬਾ ਹਰਸਿਮਰਤ ਕੌਰ ਬਾਦਲ ਨੇ ਇਸ ਇਕੱਠ ਨੂੰ ਸੰਬੋਧਿਤ ਕੀਤਾ। ਉਨ੍ਹਾਂ ਨੇ ਇਸ ਦੌਰਾਨ ਖੇਤੀ ਕਾਨੂੰਨਾਂ ਬਾਰੇ ਬੋਲਦਿਆਂ ਕਿਹਾ ਕਿ ਅਸੀਂ ਇਹ ਕਾਲੇ ਕਾਨੂੰਨ ਰੱਦ ਕਰਵਾ ਕੇ ਹੀ ਰਹਾਂਗੇ। ਉਨ੍ਹਾਂ ਕਿ ਇਸ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਸ਼ਹਾਦਤ ਦਾ ਬਦਲਾ ਲਿਆ ਜਾਵੇਗਾ । ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਦੇ ਹਿੱਤਾਂ ‘ਤੇ ਲੋੜਾਂ ਲਈ ਹਮੇਸ਼ਾਂ ਲੜਨ ਲਈ ਤਿਆਰ ਹਾਂ ।

ਇਹ ਵੀ ਪੜ੍ਹੋ: ਬਹਿਬਲਕਲਾਂ ਗੋਲੀਕਾਂਡ, ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਨੇ ਕੀਤਾ ਵੱਡਾ ਖੁਲਾਸਾ

ਇਸ ਤੋਂ ਇਲਾਵਾ ਉਨ੍ਹਾਂ ਨੇ ਵਿਰੋਧੀ ਪਾਰਟੀਆਂ ‘ਤੇ ਹਮਲਾ ਬੋਲਿਆ। ਉਨ੍ਹਾਂ ਨੇ ਵਿਰੋਧੀ ਪਾਰਟੀਆਂ ਬਾਰੇ ਬੋਲਦਿਆਂ ਕਿਹਾ ਕਿ ਪੰਜਾਬ ਦੀਆਂ ਵਿਰੋਧੀਆਂ ਪਾਰਟੀਆਂ ਲੀਰੋ-ਲੀਰ ਹੋਈਆਂ ਪਈਆਂ ਹਨ ਤੇ ਕੁਰਸੀ ਪਿੱਛੇ ਲੜ ਰਹੀਆਂ ਹਨ। ਇਹ ਪਾਰਟੀਆਂ ਲੋਕਾਂ ਦੀਆਂ ਜ਼ਰੂਰਤਾਂ ਨੂੰ ਭੁੱਲ ਗਈਆਂ ਹਨ।

Shiromani Akali Dal bathinda protest rally

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਗਿਆ ਸੀ ਕਿ ਗੁਲਾਬੀ ਸੁੰਡੀ ਕਰ ਕੇ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਮੁਆਵਜ਼ੇ ਦਾ ਐਲਾਨ ਕੀਤਾ ਜਾਵੇ, ਪਰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਇਸ ਅਪੀਲ ਨੂੰ ਨਜ਼ਰ ਅੰਦਾਜ਼ ਕੀਤਾ ਗਿਆ । ਜਿਸ ਕਾਰਨ ਬਹੁਤ ਸਾਰੇ ਕਿਸਾਨ ਖ਼ੁਦਕੁਸ਼ੀ ਕਰਨ ਲਈ ਮਜ਼ਬੂਰ ਹੋ ਗਏ ਹਨ  ।

ਇਹ ਵੀ ਪੜ੍ਹੋ: ਸਿੱਧੂ ਦਾ ਆਪਣੀ ਹੀ ਸਰਕਾਰ ‘ਤੇ ਫਿਰ ਨਿਸ਼ਾਨਾ, AG ਤੇ DGP ਦੀ ਨਿਯੁਕਤੀ ਨੂੰ ਲੈ ਕੇ ਕਹੀ ਵੱਡੀ ਗੱਲ

ਉਨ੍ਹਾਂ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਕਿਸਾਨੀ ਦਾ ਕਤਲ ਕੀਤਾ ਗਿਆ ਗਿਆ ਹੈ ਤੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਕਿਸਾਨਾਂ ਨਾਲ ਖੜ੍ਹੀ ਹੈ ਤੇ ਉਹ ਅੱਗੇ ਵੀ ਖੜ੍ਹੀ ਰਹੇਗੀ। ਸ਼੍ਰੋਮਣੀ ਅਕਲੀ ਦਲ ਪੰਜਾਬ ਨੂੰ ਜਿੱਤ ਦਿਵਾ ਕੇ ਹੀ ਰਹੇਗੀ।

ਦੇਖੋ ਵੀਡੀਓ : Sabudana Omelette Recipe | ਨਰਾਤਿਆਂ ਦੀ ਸਪੈਸ਼ਲ ਰੈਸਿਪੀ | Navratre Special recipe | Easy Nashta Recipe

The post ਬਠਿੰਡਾ ਰੋਸ ਰੈਲੀ ‘ਚ ਹਰਸਿਮਰਤ ਬਾਦਲ ਦੀ ਧਮਾਕੇਦਾਰ ਸਪੀਚ, ਕਿਸਾਨਾਂ ਦੇ ਹੱਕ ‘ਚ ਬੋਲਦੇ ਰਗੜੇ ਵਿਰੋਧੀ ! appeared first on Daily Post Punjabi.