akali dl punjab Archives - Daily Post Punjabi

ਅਕਾਲੀ ਦਲ ਦਾ ਕਾਂਗਰਸ ‘ਤੇ ਵਾਰ, ਕਿਹਾ- “ਪੰਜਾਬ ਸਰਕਾਰ ਦੀ ਘਰ-ਘਰ ਨੌਕਰੀ ਦਾ ਮਤਲਬ ਹਰ ਕਾਂਗਰਸੀ ਦੇ ਘਰ ‘ਚ ਨੌਕਰੀ”
ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਤੇ ਨਵਜੋਤ ਸਿੱਧੂ ਦੇ ਰਣਨੀਤਿਕ ਸਲਾਹਕਾਰ ਮੁਹੰਮਦ ਮੁਸਤਫ਼ਾ ਦੀ ਨੂੰਹ ਨੂੰ ਪੰਜਾਬ ਦੀ ਵਕਫ ਬੋਰਡ ਦੀ ਚੇਅਰਪਰਸਨ ਬਣਾਉਣ ‘ਤੇ ਵਿਵਾਦ ਪੈਦਾ ਹੋ ਗਿਆ ਹੈ। ਇਸੇ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ‘ਤੇ ਨਿਸ਼ਾਨਾ ਸਾਧਿਆ ਗਿਆ ਹੈ। ਅਕਾਲੀ ਦਲ ਵੱਲੋਂ ਕਾਂਗਰਸ ਦੇ ਨੇਤਾਵਾਂ ਨੂੰ ਹੀ ਨੌਕਰੀ ਨੂੰ ਦੇਣ ਨੂੰ ਭਰਾ-ਭਤੀਜਾਵਾਦ ਦੀ ਪਰੰਪਰਾ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਘਰ-ਘਰ ਨੌਕਰੀ ਦਾ ਮਤਲਬ ਹਰ ਕਾਂਗਰਸੀ ਦੇ ਘਰ ਵਿੱਚ ਨੌਕਰੀ ਹੋਣਾ ਹੀ ਬਣ ਕੇ ਰਹਿ ਗਿਆ ਹੈ।

Akali Dal attacks Congress

ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਮੁਹੰਮਦ ਮੁਸਤਫ਼ਾ ਦੀ ਨੂੰਹ ਜੈਨਬ ਅਖਤਰ ਨੂੰ ਪੰਜਾਬ ਵਕਫ ਬੋਰਡ ਦੀ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਜਿਸ ਤੋਂ ਬਾਅਦ ਕਾਂਗਰਸ ਸਰਕਾਰ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ। ਇਸ ਨੂੰ ਲੈ ਕੇ ਕਾਂਗਰਸ ਸਰਕਾਰ ‘ਤੇ ਸਵਾਲ ਚੁੱਕੇ ਜਾ ਰਹੇ ਹਨ ਕਿ ਕਾਂਗਰਸੀਆਂ ਦੇ ਪਰਿਵਾਰ ‘ਤੇ ਪੰਜਾਬ ਸਰਕਾਰ ਖੂਬ ਮਿਹਰਬਾਨ ਹੈ। ਕਿਸੇ ਕਾਂਗਰਸੀ ਵਰਕਰ ਦੀ ਬਜਾਏ ਅਹਿਮ ਅਹੁਦਿਆਂ ‘ਤੇ ਮੰਤਰੀਆਂ ਦੇ ਰਿਸ਼ਤੇਦਾਰਾਂ ਨੂੰ ਨਿਯੁਕਤ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: BJP ਆਗੂ ਨੇ ਰਾਹੁਲ ਨੂੰ ਲਿਖੀ ਚਿੱਠੀ, ਪੁੱਛਿਆ – ਸਿੱਧੂ ਦੇ ਪਾਕਿਸਤਾਨ ਪਿਆਰ ‘ਤੇ ਕਿਉਂ ਚੁੱਪ, ਕੀ ਤੁਸੀਂ ਵੀ ਸਮਰਥਨ ਕਰਦੇ ਹੋ ?

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਕਾਂਗਰਸੀ ਨੇਤਾਵਾਂ ਨੂੰ ਨੌਕਰੀ ਦੇਣ ਦਾ ਵਿਵਾਦ ਛਿੜ ਚੁੱਕਿਆ ਹੈ। ਇਸ ਤੋਂ ਪਹਿਲਾਂ ਡਿਪਟੀ CM ਸੁਖਜਿੰਦਰ ਰੰਧਾਵਾ ਦੇ ਜਵਾਈ ਤਰੁਣਵੀਰ ਲਹਿਲ ਨੂੰ ਐਡੀਸ਼ਨਲ ਐਡਵੋਕੇਟ ਜਨਰਲ ਲਗਾਉਣ ‘ਤੇ ਵਿਵਾਦ ਹੋਇਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “

The post ਅਕਾਲੀ ਦਲ ਦਾ ਕਾਂਗਰਸ ‘ਤੇ ਵਾਰ, ਕਿਹਾ- “ਪੰਜਾਬ ਸਰਕਾਰ ਦੀ ਘਰ-ਘਰ ਨੌਕਰੀ ਦਾ ਮਤਲਬ ਹਰ ਕਾਂਗਰਸੀ ਦੇ ਘਰ ‘ਚ ਨੌਕਰੀ” appeared first on Daily Post Punjabi.