akali leader Archives - Daily Post Punjabi

ਪਿੰਡ ਗੁਲਜ਼ਾਰਪੁਰਾ ਠਰੂਆ ਵਿਖੇ ਅਕਾਲੀ ਆਗੂ ਹਰਦੀਪ ਸਿੰਘ ਦੇ ਘਰ ‘ਤੇ ਚੱਲੀਆਂ ਗੋਲੀਆਂ, ਘਟਨਾ CCTV ‘ਚ ਹੋਈ ਕੈਦ
ਸਮਾਣਾ ਦੇ ਪਿੰਡ ਗੁਲਜ਼ਾਰਪੁਰਾ ਠਰੂਆ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਕੁਝ ਅਣਪਛਾਤਿਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਅਣਪਛਾਤਿਆਂ ਨੇ ਅਕਾਲੀ ਆਗੂ ਤੇ ਸਾਬਕਾ ਸਰਪੰਚ ਹਰਦੀਪ ਸਿੰਘ ਦੇ ਘਰ ਦੇ ਬਾਹਰ ਫਾਇਰਿੰਗ ਕੀਤੀ। ਨਵਾਬ ਸਿੰਘ ਦੀ ਸ਼ਿਕਾਇਤ ’ਤੇ ਪਾਤੜਾਂ ਪੁਲਿਸ ਵੱਲੋਂ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਨਵਾਬ ਸਿੰਘ ਦੀ ਸ਼ਿਕਾਇਤ ’ਤੇ ਪਾਤੜਾਂ ਪੁਲਿਸ ਵੱਲੋਂ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਘਟਨਾ 7 ਦਸੰਬਰ ਦੀ ਅੱਧੀ ਰਾਤ ਤੋਂ ਬਾਅਦ ਦੀ ਦੱਸੀ ਜਾ ਰਹੀ ਹੈ, ਜਿਸ ਦੌਰਾਨ ਕਈ ਰਾਊਂਡ ਫਾਇਰ ਕੀਤੇ ਗਏ। ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਭਾਵੇਂ ਹਨੇਰਾ ਹੋਣ ਕਾਰਨ ਦੋਸ਼ੀ ਸਾਫ਼ ਨਹੀਂ ਦਿਸ ਰਹੇ, ਪਰ ਗੋਲੀਆਂ ਦੀ ਆਵਾਜ਼ ਸਪਸ਼ਟ ਸੁਣਾਈ ਦਿੰਦੀ ਹੈ।

ਇਹ ਵੀ ਪੜ੍ਹੋ : SSOC, SAS ਨਗਰ ਨੇ ਸਰਹੱਦ ਪਾਰ ਨਸ਼ਾ ਤੇ ਹਥਿਆਰ ਤਸਕਰੀ ਨਾਲ ਜੁੜੇ ਨੈੱਟਵਰਕ ਦਾ ਕੀਤਾ ਪਰਦਾਫਾਸ਼, 2 ਕਾਬੂ

ਮਿਲੀ ਜਾਣਕਾਰੀ ਅਨੁਸਾਰ ਮੋਬਾਇਲ ਫੋਨ ਤੇ ਵਟਸਐੱਪ ਕਾਲ ਕਰਕੇ 2 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ, ਅਤੇ ਧਮਕੀ ਦਿੱਤੀ ਗਈ ਸੀ ਕਿ ਪੈਸੇ ਨਾ ਦਿੱਤੇ ਤਾਂ ਪਿਤਾ ਤੇ ਪੁੱਤਰ ਨੂੰ ਮਾਰ ਦਿੱਤਾ ਜਾਵੇਗਾ। ਸਾਬਕਾ ਸਰਪੰਚ ਹਰਦੀਪ ਸਿੰਘ ਨੇ ਫੋਨ ’ਤੇ ਕਿਹਾ ਕਿ “ਸਾਡੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ, ਫਿਰ ਵੀ ਇਸ ਤਰ੍ਹਾਂ ਦੀ ਵਾਰਦਾਤ ਚਿੰਤਾਜਨਕ ਹੈ।” ਪੁਲਿਸ ਵੱਲੋਂ ਦੋਸ਼ੀਆਂ ਦੀ ਭਾਲ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪਿੰਡ ਗੁਲਜ਼ਾਰਪੁਰਾ ਠਰੂਆ ਵਿਖੇ ਅਕਾਲੀ ਆਗੂ ਹਰਦੀਪ ਸਿੰਘ ਦੇ ਘਰ ‘ਤੇ ਚੱਲੀਆਂ ਗੋਲੀਆਂ, ਘਟਨਾ CCTV ‘ਚ ਹੋਈ ਕੈਦ appeared first on Daily Post Punjabi.

ਸਾਬਕਾ ਸਾਂਸਦ ਤੇ ਅਕਾਲੀ ਆਗੂ ਮੋਹਿੰਦਰ ਸਿੰਘ ਕੇ.ਪੀ ਦੇ ਪੁੱਤਰ ਦੀ ਮੌਤ: ਸੜਕ ਹਾ.ਦਸੇ ‘ਚ ਗਈ ਜਾ/ਨ, CCTV ਆਈ ਸਾਹਮਣੇ
ਪੰਜਾਬ ਦੇ ਜਲੰਧਰ ਵਿੱਚ 4 ਵਾਹਨਾਂ ਦੀ ਭਿਆਨਕ ਟੱਕਰ ਵਿੱਚ, ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਅਕਾਲੀ ਨੇਤਾ ਮੋਹਿੰਦਰ ਸਿੰਘ ਕੇਪੀ ਦੇ ਇਕਲੌਤੇ ਪੁੱਤਰ ਰਿਚੀ ਕੇਪੀ (36) ਦੀ ਮੌਤ ਹੋ ਗਈ। ਇਸ ਤੋਂ ਇਲਾਵਾ, 2 ਕਾਰ ਸਵਾਰਾਂ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ। ਇਹ ਹਾਦਸਾ ਸ਼ਹਿਰ ਦੇ ਇੱਕ ਪਾਸ਼ ਖੇਤਰ ਮਾਡਲ ਟਾਊਨ ਵਿੱਚ ਮਾਤਾ ਰਾਣੀ ਚੌਕ ਨੇੜੇ ਵਾਪਰਿਆ। ਇਸ ਹਾਦਸੇ ਦਾ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਪੂਰੀ ਘਟਨਾ ਸਾਫ਼ ਦਿਖਾਈ ਦੇ ਰਹੀ ਹੈ।

ਜਾਣਕਾਰੀ ਅਨੁਸਾਰ ਰਿਚੀ ਮਾਡਲ ਟਾਊਨ ਵਿੱਚ ਮਾਤਾ ਰਾਣੀ ਚੌਕ ਨੇੜੇ ਆਪਣੀ ਫਾਰਚੂਨਰ ਕਾਰ (PB-08-AT-0001) ਵਿੱਚ ਜਾ ਰਿਹਾ ਸੀ। ਰਿਚੀ ਦੇ ਗਲੇ ਦਾ ਮਣਕਾ ਟੁੱਟ ਗਿਆ ਅਤੇ ਉਸਦੇ ਸਿਰ ਅਤੇ ਹੋਰ ਹਿੱਸਿਆਂ ਵਿੱਚ ਗੰਭੀਰ ਸੱਟਾਂ ਲੱਗੀਆਂ। ਜਿਸ ਕਾਰਨ ਉਸਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ, ਕ੍ਰੇਟਾ ਕਾਰ ਚਾਲਕ ਹਾਦਸੇ ਵਾਲੀ ਥਾਂ ਤੋਂ ਆਪਣੀ ਕਾਰ ਲੈ ਕੇ ਭੱਜ ਗਿਆ। ਪੁਲਿਸ ਵੱਲੋਂ ਉਸਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ‘ਮੈਂ 3 ਦਿਨ ਹਸਪਤਾਲ ਰਿਹਾ ਮੇਰੇ ਮਗਰੋਂ 4 ਮੁੱਖ ਮੰਤਰੀ ਬਣਾ ਦਿੱਤੇ’ CM ਬਦਲਣ ਦੀਆਂ ਖ਼ਬਰਾਂ ‘ਤੇ ਬੋਲੇ ਭਗਵੰਤ ਮਾਨ

ਐਤਵਾਰ ਸਵੇਰੇ ਸਾਹਮਣੇ ਆਏ ਸੀਸੀਟੀਵੀ ਫੁਟੇਜ ਅਨੁਸਾਰ, ਇਹ ਹਾਦਸਾ ਠੀਕ ਰਾਤ 10.55 ਵਜੇ ਹੋਇਆ। ਜਦੋਂ ਹਾਦਸਾ ਹੋਇਆ ਤਾਂ ਮੋਹਿੰਦਰ ਸਿੰਘ ਕੇਪੀ ਖੁਦ ਪਰਿਵਾਰਕ ਮੈਂਬਰਾਂ ਨਾਲ ਮੌਕੇ ‘ਤੇ ਪਹੁੰਚੇ, ਜਿੱਥੇ ਉੱਥੇ ਮੌਜੂਦ ਲੋਕਾਂ ਦੀ ਮਦਦ ਨਾਲ ਉਨ੍ਹਾਂ ਰਿਚੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ। ਪਰ ਡਾਕਟਰ ਨੇ ਉੱਥੇ ਇਲਾਜ ਦੌਰਾਨ ਉਸਨੂੰ ਮ੍ਰਿਤਕ ਐਲਾਨ ਦਿੱਤਾ। ਰਿਚੀ ਦੀ ਭੈਣ ਅਤੇ ਉਸਦੇ ਰਿਸ਼ਤੇਦਾਰ ਵਿਦੇਸ਼ ਵਿੱਚ ਰਹਿੰਦੇ ਹਨ। ਉਨ੍ਹਾਂ ਦੇ ਆਉਣ ਤੋਂ ਬਾਅਦ ਹੀ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਕਮਿਸ਼ਨਰੇਟ ਪੁਲਿਸ ਦੇ ਡੀਸੀਪੀ ਨਰੇਸ਼ ਡੋਗਰਾ ਨੇ ਦੱਸਿਆ ਕਿ ਸੜਕ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ। ਹੁਣ ਤੱਕ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ 4 ਵਾਹਨ ਆਪਸ ਵਿੱਚ ਟਕਰਾ ਗਏ ਹਨ। ਮੌਕੇ ‘ਤੇ ਤਿੰਨ ਵਾਹਨਾਂ ਨੂੰ ਘੇਰ ਲਿਆ ਗਿਆ ਹੈ, ਚੌਥੀ ਦਾ ਪਤਾ ਲਗਾਇਆ ਜਾ ਰਿਹਾ ਹੈ। ਇਸ ਹਾਦਸੇ ਵਿੱਚ ਗ੍ਰੈਂਡ ਵਿਟਾਰਾ ਵਿੱਚ ਮੌਜੂਦ ਪਤੀ-ਪਤਨੀ ਗੰਭੀਰ ਜ਼ਖਮੀ ਹੋ ਗਏ ਅਤੇ ਦੂਜੇ ਪਾਸੇ ਫਾਰਚੂਨਰ ਵਿੱਚ ਮੌਜੂਦ ਮੋਹਿੰਦਰ ਸਿੰਘ ਕੇਪੀ ਦੇ ਪੁੱਤਰ ਰਿਚੀ ਦੀ ਮੌਤ ਹੋ ਗਈ। ਪੁਲਿਸ ਨੇ ਇਸ ਮਾਮਲੇ ਵਿੱਚ FIR ਦਰਜ ਕਰ ਲਈ ਹੈ। ਇੱਕ ਸੀਸੀਟੀਵੀ ਮਿਲਿਆ ਹੈ, ਜੋ ਕਿ ਬਹੁਤ ਧੁੰਦਲਾ ਹੈ। ਇਲਾਕੇ ਦੇ ਹੋਰ ਸੀਸੀਟੀਵੀ ਸਕੈਨ ਕੀਤੇ ਜਾ ਰਹੇ ਹਨ, ਜਿਸ ਦੇ ਆਧਾਰ ‘ਤੇ ਹਾਦਸੇ ਦੇ ਅਸਲ ਕਾਰਨ ਦਾ ਪਤਾ ਲਗਾਇਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸਾਬਕਾ ਸਾਂਸਦ ਤੇ ਅਕਾਲੀ ਆਗੂ ਮੋਹਿੰਦਰ ਸਿੰਘ ਕੇ.ਪੀ ਦੇ ਪੁੱਤਰ ਦੀ ਮੌਤ: ਸੜਕ ਹਾ.ਦਸੇ ‘ਚ ਗਈ ਜਾ/ਨ, CCTV ਆਈ ਸਾਹਮਣੇ appeared first on Daily Post Punjabi.

ਅਕਾਲੀ ਆਗੂ ਮਹਿੰਦਰ ਸਿੰਘ ਕੇ.ਪੀ ਨੂੰ ਲੱਗਾ ਵੱਡਾ ਸਦਮਾ, ਪਤਨੀ ਸੁਮਨ ਕੇ.ਪੀ ਦਾ ਹੋਇਆ ਦੇਹਾਂਤ
ਸ਼੍ਰੋਮਣੀ ਅਕਾਲੀ ਦਲ ਦੇ ਜਲੰਧਰ ਤੋਂ ਲੋਕ ਸਭਾ ਲੜ ਚੁੱਕੇ ਉਮੀਦਵਾਰ ਮਹਿੰਦਰ ਸਿੰਘ ਕੇ.ਪੀ. ਨੂੰ ਵੱਡਾ ਸਦਮਾ ਲੱਗਿਆ ਹੈ। ਉਨ੍ਹਾਂ ਦੀ ਧਰਮ ਪਤਨੀ ਸੁਮਨ ਕੇ.ਪੀ. ਦਾ ਦੇਹਾਂਤ ਦਾ ਹੋ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਸੁਮਨ ਕੇ.ਪੀ. ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ। 2 ਦਿਨ ਪਹਿਲਾਂ ਹੀ ਉਹਨਾਂ ਨੂੰ ਪੀਜੀਆਈ ਤੋਂ ਛੁੱਟੀ ਮਿਲੀ ਸੀ। ਅੱਜ ਜਲੰਧਰ ਸਥਿਤ ਉਹਨਾਂ ਦੇ ਘਰ ਵਿੱਚ ਸਿਹਤ ਜਿਆਦਾ ਵਿਗੜਨ ਕਾਰਨ ਉਹਨਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਗੁਜਰਾਤ ਦੇ ਸੂਰਤ ‘ਚ ਵੱਡਾ ਹਾ.ਦ.ਸਾ, 5 ਮੰਜ਼ਿਲਾ ਇਮਾਰਤ ਡਿੱਗੀ, 7 ਲੋਕਾਂ ਦੀ ਹੋਈ ਮੌ.ਤ

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਅਕਾਲੀ ਆਗੂ ਮਹਿੰਦਰ ਸਿੰਘ ਕੇ.ਪੀ ਨੂੰ ਲੱਗਾ ਵੱਡਾ ਸਦਮਾ, ਪਤਨੀ ਸੁਮਨ ਕੇ.ਪੀ ਦਾ ਹੋਇਆ ਦੇਹਾਂਤ appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਪਰਤ ਰਹੇ ਅਕਾਲੀ ਆਗੂ ਦੀ ਕਾਰ ਹੋਈ ਹਾਦਸੇ ਦਾ ਸ਼ਿਕਾਰ, ਡਰਾਈਵਰ ਹੋਇਆ ਰੱਬ ਨੂੰ ਪਿਆਰਾ
ਹਲਕਾ ਟਾਂਡਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਮਨਜੀਤ ਸਿੰਘ ਦਸੂਹਾ ਦੀ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਨੇਤਾ ਮਨਜੀਤ ਸਿੰਘ ਦਸੂਹਾ ਅੱਜ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਚ ਮੱਥਾ ਟੇਕਣ ਜਾ ਰਹੇ ਸਨ। ਜਦੋਂ ਉਹ ਅੰਮ੍ਰਿਤਸਰ ਕੋਲ ਜੰਡਿਆਲਾ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਦੁਰਘਟਨਾਗ੍ਰਸਤ ਹੋ ਗਈ।

ਇਹ ਵੀ ਪੜ੍ਹੋ : ਸੁਖਜਿੰਦਰ ਰੰਧਾਵਾ ਸਿੱਖੀ ਦੇ ਰੁਪ ‘ਚ ਬਹਿਰੂਪੀਆ ਹੈ, ਝੂਠ ਬੋਲਦਾ ਹੈ : ਰਵਨੀਤ ਬਿੱਟੂ

ਹਾਦਸੇ ਵਿਚ ਉਨ੍ਹਾਂ ਦੇ ਡਰਾਈਵਰ ਦਵਿੰਦਰਪਾਲ ਸਿੰਘ ਦੀ ਮੌਤ ਹੋ ਗਈ। ਦੂਜੇ ਪਾਸੇ ਮਨਜੀਤ ਸਿੰਘ ਦਸੂਹਾ ਵੀ ਗੰਭੀਰ ਤੌਰ ਤੋਂ ਜ਼ਖਮੀ ਹੋ ਗਏ। ਉਨ੍ਹਾਂ ਦੀ ਲੱਤ ਤੇ ਕੁਲ੍ਹਾ ਟੁੱਟ ਗਿਆ। ਉਨ੍ਹਾਂ ਨੂੰ ਜਲੰਧਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਤੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ੍ਰੀ ਦਰਬਾਰ ਸਾਹਿਬ ਤੋਂ ਪਰਤ ਰਹੇ ਅਕਾਲੀ ਆਗੂ ਦੀ ਕਾਰ ਹੋਈ ਹਾਦਸੇ ਦਾ ਸ਼ਿਕਾਰ, ਡਰਾਈਵਰ ਹੋਇਆ ਰੱਬ ਨੂੰ ਪਿਆਰਾ appeared first on Daily Post Punjabi.

ਅਕਾਲੀ ਆਗੂ ਬਿਕਰਮ ਸਿੰਘ ਮਜੀਠਿਆ ਸਮੇਤ ਕਈ ਹੋਰ ਅਕਾਲੀ ਆਗੂ ਟ੍ਰੈਕਟਰਾਂ ‘ਤੇ ਵਿਧਾਨ ਸਭਾ ਵੱਲ ਹੋਏ ਰਵਾਨਾ, ਚੰਡੀਗੜ੍ਹ ਪੁਲਸ ਨੇ ਰੋਕਿਆ…
bikram singh majithia senior akali leader tractor rally: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੇਂਦਰ ਸਰਕਾਰ ਵਿਰੁੱਧ ਕਿਸਾਨਾਂ ਦੇ ਵਿਰੋਧ ਦਰਮਿਆਨ ਵਿਧਾਨ ਸਭਾ ਦੋ ਦਿਨਾਂ ਸੈਸ਼ਨ ਬੁਲਾਇਆ ਗਿਆ ਹੈ।ਇਸ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਸਮੇਤ ਕਈ ਹੋਰ ਸੀਨੀਅਰ ਆਗੂ ਟ੍ਰੈਕਟਰ ‘ਤੇ ਜਿਸ ਨੂੰ ਉਨ੍ਹਾਂ ਨੇ ‘ਕਿਸਾਨ ਦਾ ਗੱਡਾ’ ਕਹਿ ਕੇ ਸੰਬੋਧਨ ਕੀਤਾ ‘ਤੇ ਸਵਾਰ ਹੋ ਕੇ ਵਿਧਾਨ ਸਭਾ ਵੱਲ ਕੂਚ ਕੀਤਾ ਹੈ।ਜਿਸ ਦੌਰਾਨ ਉਨ੍ਹਾਂ ਨੂੰ ਚੰਡੀਗੜ੍ਹ ਪੁਲਸ ਨੇ ਉਨ੍ਹਾਂ ਨੂੰ ਬੈਰੀਕੇਡ ਲਗਾ ਕੇ ਰੋਕਣ ਦੀ ਕੋਸ਼ਿਸ਼ ਕੀਤੀ ਉਨ੍ਹਾਂ ਨੂੰ ਵਿਧਾਨ ਸਭਾ ਅੰਦਰ ਜਾਣ ਤੋਂ ਰੋਕਿਆ ਗਿਆ, ਕਾਫੀ ਮੁਸ਼ੱਕਤ ਤੋਂ ਬਾਅਦ ਸਿਰਫ ਐੱਮ.ਐੱਲ.ਏ. ਹੋਰਾਂ ਨੂੰ ਹੀ ਅੰਦਰ ਜਾਣ ਦੀ ਆਗਿਆ ਦਿੱਤੀ ਗਈ।ਇਸ ਦੌਰਾਨ ਬਿਕਰਮ ਸਿੰਘ ਮਜੀਠਿਆ ਵਲੋਂ ਕੈਪਟਨ ਅਮਰਿੰਦਰ ਸਿੰਘ ‘ਤੇ ਗੰਭੀਰ ਇਲਜ਼ਾਮ ਲਾਏ ਗਏ ਹਨ।ਮਜੀਠਿਆ ਦਾ ਕਹਿਣਾ ਹੈ ਕਿ ਵਿਧਾਨ ਸਭਾ ਲਈ ਜੋ ਵੀ ਕਾਗਜ਼ ਤਿਆਰ ਕੀਤੇ ਗਏ ਹਨ ਉਨ੍ਹਾਂ ਨੂੰ ਸਾਰੀਆਂ ਸਿਆਸੀ ਪਾਰਟੀਆਂ, ਕਿਸਾਨ ਜਥੇਬੰਦੀਆਂ ਨਾਲ ਸਲਾਹ ਮਸ਼ਵਰਾ ਕੀਤਾ ਜਾਂਦਾ।ਪਰ ਨਹੀਂ ਕੈਪਟਨ ਸਰਕਾਰ ਮੋਦੀ ਨਾਲ ਰਲੀ ਹੋਈ ਹੈ।ਕੈਪਟਨ ਵਲੋਂ ਬਿੱਲ ਲੁਕਾਇਆ ਗਿਆ ਹੈ।ਦੱਸਣਯੋਗ ਹੈ ਕਿ ਅੱਜ ਵਿਧਾਨ ਸਭਾ ‘ਚ ਬਿੱਲ ਲਿਆਂਦਾ ਜਾਣਾ ਸੀ

bikram singh majithia senior akali leader tractor rally

ਪਰ ਜੋ ਕਿ ਹੁਣ ਲਿਆਂਦਾ ਨਹੀਂ ਜਾਵੇਗਾ।ਜਿਸ ਦੇ ਮੱਦੇਨਜ਼ਰ ਅਕਾਲੀ ਆਗੂ ਟ੍ਰੈਕਟਰਾਂ ‘ਤੇ ਆ ਕੇ ਵਿਧਾਨ ਸਭਾ ‘ਚ ਰੋਸ ਪ੍ਰਦਰਸ਼ਨ ਕਰਨਗੇ।ਉਨਾਂ੍ਹ ਕਿਹਾ ਅਕਾਲੀ ਦਲ ਕਿਸਾਨ ਹਿਤੈਸ਼ੀ ਪਾਰਟੀ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਕੈਪਟਨ ਨੂੰ ਮੋਦੀ ਤੋਂ ਮਨਜ਼ੂਰੀ ਮਿਲੇਗੀ ਉਸ ਬਿੱਲ ਨੂੰ ਕਿਸ ਤਰ੍ਹਾਂ ਲਾਗੂ ਕੀਤਾ ਜਾਵੇਗਾ ਇਹ ਵੀ ਦੇਖਣਯੋਗ ਹੋਵੇਗਾ। ਬਿਕਰਮ ਮਜੀਠਿਆ ਦਾ ਕਹਿਣਾ ਹੈ ਕਿ ਜਨਤਾ ਜਾਣਨਾ ਚਾਹੁੰਦੀ ਹੈ ਕਿ ਸਰਕਾਰ ਵਿਧਾਨ ਸਭਾ ‘ਚ ਕੀ ਲੈ ਕੇ ਆ ਰਹੀ ਹੈ। ਲੋਕਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਵਿਧਾਇਕ ਕੀ ਰਹੇ ਹਨ।ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਖੁਦ ਨਹੀਂ ਪਤਾ ਕਿ ਵਿਧਾਨ ਸਭਾ ‘ਚ ਕਰਨਾ ਕੀ ਹੈ।ਉਨਾਂ੍ਹ ਕਿਹਾ ਕਿ 2017 ਤੋਂ 2020 ਤੱਕ ਕਾਂਗਰਸ ਨੇ ਪੰਜਾਬ ਦੀ ਜਨਤਾ ਨੂੰ ਧੋਖਾ ‘ਚ ਰੱਖਿਆ ਹੈ ਹੁਣ ਖੇਤੀ ਕਾਨੂੰਨ ਮੁੱਦੇ ‘ਤੇ ਵੀ ਧੋਖਾ ਦੇ ਰਹੇ ਹੈ।ਮਜੀਠਿਆ ਦਾ ਕਹਿਣਾ ਹੈ ਕਿ ਰਾਜਸਥਾਨ,ਛੱਤੀਸਗੜ ਨੇ ਖੇਤੀ ਕਾਨੂੰਨ ਵਿਰੁੱਧ ਫੈਸਲਾ ਕਰ ਲਿਆ ਹੈ।ਦੇਖਣਾ ਇਹ ਹੋਵੇਗਾ ਕਿ ਕੈਪਟਨ ਸਰਕਾਰ ਇਸ ਮੁੱਦੇ ‘ਤੇ ਕੀ ਫੈਸਲਾ ਲੈਂਦੀ ਹੈ ਨਾਲ ਉਨ੍ਹਾਂ ਇਹ ਵੀ ਕਿਹਾ ਕਿ ਕੈਪਟਨ ਸਰਕਾਰ ਵਲੋਂ ਕੋਈ ਫੈਸਲਾ ਨਹੀਂ ਲਿਆ ਜਾਵੇਗਾ ਅਕਾਲੀ ਆਗੂ ਚੰਦੂਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਡਾ ਇਹ ਕਹਿਣਾ ਹੈ ਕਿ ਬਿੱਲ ਪੰਜਾਬ ‘ਚ ਲਾਗੂ ਨਹੀਂ ਹੋਣੇ ਚਾਹੀਦੇ ਜੋ ਕਿਸਾਨ ਚਾਹੁੰਦਾ ਉਹੀ ਹੋਵੇ।ਇਸ ਦੌਰਾਨ ਕੈਪਟਨ ਅਤੇ ਮੋਦੀ ਸਰਕਾਰ ਮੁਰਦਾਬਾਦ ਕਾਲੇ ਕਾਨੂੰਨ, ਕਿਸਾਨ ਮਾਰੂ ਕਾਨੂੰਨ ਵਾਪਸ ਲਉ ਦੇ ਨਾਅਰੇ ਵੀ ਲਗਾਏ ਗਏ।

The post ਅਕਾਲੀ ਆਗੂ ਬਿਕਰਮ ਸਿੰਘ ਮਜੀਠਿਆ ਸਮੇਤ ਕਈ ਹੋਰ ਅਕਾਲੀ ਆਗੂ ਟ੍ਰੈਕਟਰਾਂ ‘ਤੇ ਵਿਧਾਨ ਸਭਾ ਵੱਲ ਹੋਏ ਰਵਾਨਾ, ਚੰਡੀਗੜ੍ਹ ਪੁਲਸ ਨੇ ਰੋਕਿਆ… appeared first on Daily Post Punjabi.

ਦਿਨ-ਦਿਹਾੜੇ ਹੋਇਆ ਸੀ ਅਕਾਲੀ ਆਗੂ ਦਾ ਕਤਲ, ਮਾਮਲੇ ‘ਚ ਆਇਆ ਨਵਾਂ ਮੋੜ
akali leader murder case ਲੁਧਿਆਣਾ, (ਤਰਸੇਮ ਭਾਰਦਵਾਜ) – ਬੀਤੇ ਦਿਨ ਲੁਧਿਆਣਾ ਜ਼ਿਲੇ ਦੇ ਸਮਰਾਲਾ ਦੇ ਨਜ਼ਦੀਕੀ ਪਿੰਡ ਸੇਹ ਵਿਖੇ ਇੱਕ ਅਕਾਲੀ ਆਗੂ ਦਾ ਦਿਨ-ਦਿਹਾੜੇ ਗੋਲੀਆਂ ਨਾਲ ਭੁੰਨ ਕੇ ਕਤਲ ਕਰ ਦਿੱਤਾ ਗਿਆ ਸੀ।ਜਿਸਦੀ ਕਾਰਵਾਈ ਕਰਨ ਪਿੱਛੋਂ ਮਾਮਲੇ ‘ਚ ਨਵਾਂ ਮੋੜ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਯੂਥ ਅਕਾਲੀ ਦਲ (ਦਿਹਾਤੀ) ਦੇ ਪ੍ਰਧਾਨ ਰਵਿੰਦਰ ਸਿੰਘ (38) ਵਜੋਂ ਹੋਈ ਹੈ।

akali leader murder case

ਇਸ ਮਾਮਲੇ ਸਬੰਧੀ ਪੁਲਸ ਵੱਲੋਂ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਮੁੱਖ ਦੋਸ਼ੀ ਸਮੇਤ 2 ਕਾਤਲਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਸ. ਪੀ. ਡੀ. ਮਨਪ੍ਰੀਤ ਸਿੰਘ, ਖੰਨਾ ਨੇ ਦੱਸਿਆ ਕਿ ਕਤਲ ਮਾਮਲੇ ‘ਚ ਮੁੱਖ ਦੋਸ਼ੀ ਰਜਿੰਦਰ ਸਿੰਘ ਉਰਫ਼ ਜਿੰਦਰ ਅਤੇ ਉਸ ਦੇ ਸਾਥੀ ਕੁਲਵੀਰ ਸਿੰਘ ਪੌਂਪੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬੀਤੇ ਦਿਨੀਂ ਪਿੰਡ ਵਿਖੇ ਸ਼ਹੀਦ ਭਾਈ ਕਰਮ ਸਿੰਘ ਦੀ ਸਮਾਧ ‘ਤੇ ਪੰਚਾਇਤ ਵੱਲੋਂ ਕੰਡਿਆਲੀ ਤਾਰੀ ਲਾਏ ਜਾਣ ਦਾ ਕੰਮ ਚੱਲ ਰਿਹਾ ਸੀ ਅਤੇ ਰਵਿੰਦਰ ਸਿੰਘ ਉੱਥੇ ਇਸ ਕੰਮ ਦੀ ਨਿਗਰਾਨੀ ਕਰ ਰਹਾ ਸੀ। ਇਸ ਦੌਰਾਨ ਪਿੰਡ ਦੇ ਹੀ ਹਰਜਿੰਦਰ ਸਿੰਘ ਉਰਫ਼ ਜਿੰਦਰ, ਕੁਲਵੀਰ ਸਿੰਘ, ਜਗਬੀਰ ਸਿੰਘ ਜੱਗਾ, ਬਿਕਰਮਜੀਤ ਸਿੰਘ ਵਿੱਕੀ ਅਤੇ 2-3 ਹੋਰ ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾਉਂਦੇ ਹੋਏ ਰਵਿੰਦਰ ਸਿੰਘ ਦਾ ਕਤਲ ਕਰ ਦਿੱਤਾ ਸੀ। ਮ੍ਰਿਤਕ ਰਵਿੰਦਰ ਸਿੰਘ ਮਾਂ ਅਕਾਲੀ ਪਾਰਟੀ ਨਾਲ ਸਬੰਧਿਤ ਪਿੰਡ ਦੀ ਮੌਜੂਦਾ ਸਰਪੰਚ ਹੈ ਅਤੇ ਉਸ ਦੇ ਭਰਾ ਵੀ ਦਾ ਡੇਢ ਸਾਲ ਪਹਿਲਾਂ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ‘ਚ ਦਹਿਸ਼ਤ ਫੈਲ ਗਈ ਸੀ। ਉਕਤ ਘਟਨਾ ਤੋਂ ਬਾਅਦ ਮ੍ਰਿਤਕ ਦੀ ਮਾਂ ਅਤੇ ਪੂਰਾ ਪਰਿਵਾਰ ਸਦਮੇ ‘ਚ ਹੈ।

The post ਦਿਨ-ਦਿਹਾੜੇ ਹੋਇਆ ਸੀ ਅਕਾਲੀ ਆਗੂ ਦਾ ਕਤਲ, ਮਾਮਲੇ ‘ਚ ਆਇਆ ਨਵਾਂ ਮੋੜ appeared first on Daily Post Punjabi.

ਸਿਆਸੀ ਰੰਜਿਸ਼ ਦੇ ਚੱਲਦਿਆਂ ਅਕਾਲੀ ਆਗੂ ਦਾ ਕੀਤਾ ਕਤਲ
ਲੁਧਿਆਣਾ, (ਤਰਸੇਮ ਭਾਰਦਵਾਜ)- ਸਮਰਾਲਾ ਦੇ ਪਿੰਡ ਸੇਹ ਵਿਖੇ ਉਸ ਸਮੇਂ ਸਨਸਨੀ ਅਤੇ ਦਹਿਸ਼ਤ ਦਾ ਮਾਹੌਲ ਪਸਰ ਗਿਆ, ਜਦੋਂ ਇੱਕ ਅਕਾਲੀ ਆਗੂ ਦਾ ਦਿਨ ਦਿਹਾੜੇ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

akalileader murdered    samrala

ਇਸ ਘਟਨਾ ਨੂੰ ਉਸ ਸਮੇਂ ਅੰਜ਼ਾਮ ਦਿੱਤਾ ਗਿਆ, ਜਦੋਂ ਮ੍ਰਿਤਕ ਆਗੂ ਆਪਣੇ ਪਿੰਡ ‘ਚ ਹੀ ਧਾਰਮਿਕ ਅਸਥਾਨ ‘ਤੇ ਬੂਟੇ ਲਗਵਾਉਣ ਦਾ ਕੰਮ ਕਰ ਰਿਹਾ ਸੀ।ਜਾਣਕਾਰੀ ਮੁਤਾਬਕ ਇੱਕ ਕਾਰ ‘ਚ ਸਵਾਰ ਹੋ ਕੇ ਆਏ 6 ਵਿਅਕਤੀਆਂ ‘ਚੋਂ 4 ਬਾਹਰ ਨਿਕਲਦੇ ਹੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।ਦੱਸਣਯੋਗ ਹੈ ਕਿ ਘਟਨਾ ਸਥਾਨ ‘ਤੇ ਕਰੀਬ 13 ਗੋਲੀਆਂ ਚੱਲੀਆਂ ਸਨ।ਦੋਸ਼ੀਆਂ ਨੇ ਬਹੁਤ ਨਜ਼ਦੀਕ ਤੋਂ ਗੋਲੀਆਂ ਚਲਾਈਆਂ ਜਿਸ ਕਾਰਨ ਉਸ ਦੀ ਥਾਂ ‘ਤੇ ਹੀ ਮੌਤ ਹੋ ਗਈ।ਯੂਥ ਅਕਾਲੀ ਆਗੂ ਦੇ ਕਤਲ ਮਗਰੋਂ ਪੂਰੇ ਪਿੰਡ ‘ਚ ਸੋਗ ਫੈਲ ਗਿਆ।ਮੌਕੇ ‘ਤੇ ਪਹੁੰਚੀ ਪੁਲਸ ਨੂੰ ਕਾਰਵਾਈ ਲਈ ਮ੍ਰਿਤਕ ਦੇ ਪਰਿਵਾਰਕ ਮੈਂਬਰ ਲਾਸ਼ ਨੂੰ ਕਬਜ਼ੇ ‘ਚ ਨਹੀਂ ਲੈਣ ਦੇ ਰਹੇ।ਪੁਲਸ ਦੇ ਉੱਚ ਅਧਿਕਾਰੀ ਘਟਨਾ ਸਥਾਨ ‘ਤੇ ਮੌਜੂਦ ਹਨ ਪਰ ਕੋਈ ਵੀ ਇਸ ਘਟਨਾ ਨੂੰ ਲੈ ਕੇ ਮੂੰਹ ਨਹੀਂ ਖੋਲ ਰਿਹਾ ਹੈ।ਦੱਸਣਯੋਗ ਹੈ ਕਿ ਕੁਝ ਸਮਾਂ ਪਹਿਲਾਂ ਮ੍ਰਿਤਕ ਦੇ ਭਰਾ ਦਾ ਕਤਲ ਹੋਇਆ ਸੀ।ਮ੍ਰਿਤਕ ਦੀ ਮਾਂ ਪਿੰਡ ਦੀ ਮੌਜੂਦਾ ਸਰਪੰਚ ਹੈ।ਮ੍ਰਿਤਕ ਦੀ ਪਛਾਣ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਰਵਿੰਦਰ ਸਿੰਘ ਸੋਨੂੰ (38) ਵਜੋਂ ਹੋਈ ਹੈ।ਪੁਲਸ ਅਨੁਸਾਰ ਅਜੇ ਤਕ ਕਿਸੇ ‘ਤੇ ਵੀ ਮਾਮਲਾ ਦਰਜ ਨਹੀਂ ਕੀਤਾ ਗਿਆ ਮਾਮਲਾ ਦਰਜ ਹੋਣ ‘ਤੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

The post ਸਿਆਸੀ ਰੰਜਿਸ਼ ਦੇ ਚੱਲਦਿਆਂ ਅਕਾਲੀ ਆਗੂ ਦਾ ਕੀਤਾ ਕਤਲ appeared first on Daily Post Punjabi.