akali leadership Archives - Daily Post Punjabi

ਸੁਖਬੀਰ ਬਾਦਲ ਸਣੇ ਸਮੁੱਚੀ ਅਕਾਲੀ ਲੀਡਰਸ਼ਿਪ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
ਲੈਡ ਪੁਲਿੰਗ ਪਾਲਿਸੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਛੇੜੀ ਮੁਹਿੰਮ ਦੇ ਤਹਿਤ ਜਿਥੇ ਮੋਹਾਲੀ ਦੇ ਗੁਰਦੁਆਰਾ ਸਾਹਿਬ ਤੋਂ ਅਰਦਾਸ ਕੀਤੀ ਗਈ ਸੀ ਅਤੇ ਹੁਣ ਇਸ ਪਾਲਿਸੀ ਦੇ ਖਤਮ ਹੌਣ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਅੱਜ ਅਕਾਲੀ ਦਲ ਦੀ ਲੀਡਰਸ਼ਿਪ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।

ਪਾਰਟੀ ਦੇ ਸੀਨੀਅਰ ਆਗੂ ਦਲਜੀਤ ਚੀਮਾ ਨੇ ਦੱਸਿਆ ਕਿ ਜਦੋਂ ਲੈਂਡ ਪੂਲਿੰਗ ਪਾਲਸੀ ਦੇ ਖਿਲਾਫ਼ ਧਰਨੇ ਸ਼ੁਰੂ ਹੋਏ ਸਨ, ਤਾਂ ਇਰਾਦਾ ਕੀਤਾ ਗਿਆ ਸੀ ਕਿ ਸੰਘਰਸ਼ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਗੁਰੂ ਸਾਹਿਬ ਦੇ ਦਰ ‘ਤੇ ਨਤਮਸਤਕ ਹੋਣਾ ‘ਤੇ ਅਰਦਾਸ ਕਰਨੀ ਜਰੂਰੀ ਹੈ। ਅੱਜ ਦੀ ਹਾਜ਼ਰੀ ਉਸੀ ਇਰਾਦੇ ਨੂੰ ਪੂਰਾ ਕਰਨ ਲਈ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਕੇਵਲ ਸਿਆਸੀ ਕਦਮ ਨਹੀਂ, ਸਗੋਂ ਰੂਹਾਨੀ ਤੌਰ ‘ਤੇ ਮਜਬੂਤੀ ਲੈਣ ਲਈ ਗੁਰੂ ਸਾਹਿਬ ਅੱਗੇ ਮੱਥਾ ਟੇਕਣਾ ਅਤੇ ਕੌਮ ਦੀ ਅਗਵਾਈ ਲਈ ਅਰਦਾਸ ਕਰਨੀ ਬਹੁਤ ਜ਼ਰੂਰੀ ਸੀ।

ਇਸ ਮੌਕੇ ‘ਤੇ ਅਕਾਲੀ ਦਲ ਨੇ ਪੰਜਾਬ ਵਿੱਚ ਆ ਰਹੀਆਂ ਹੜ੍ਹਾਂ ਦੀ ਭਿਆਨਕ ਸਥਿਤੀ ਉੱਤੇ ਵੀ ਗੰਭੀਰ ਚਿੰਤਾ ਜ਼ਾਹਰ ਕੀਤੀ। ਆਗੂਆਂ ਨੇ ਅਰਦਾਸ ਕੀਤੀ ਕਿ ਗੁਰੂ ਸਾਹਿਬ ਸਾਰੇ ਪੰਜਾਬ ‘ਤੇ ਮਿਹਰ ਦੀ ਨਿਗਾਹ ਰੱਖਣ ਅਤੇ ਜਿਨ੍ਹਾਂ ਖੇਤਰਾਂ ਵਿੱਚ ਹੜ੍ਹਾਂ ਨੇ ਨੁਕਸਾਨ ਕੀਤਾ ਉਥੇ ਲੋਕਾਂ ਨੂੰ ਹੌਂਸਲਾ ‘ਤੇ ਸਹਾਇਤਾ ਮਿਲੇ। ਪੰਜਾਬ ਦਾ ਵੱਡਾ ਹਿੱਸਾ ਪ੍ਰਭਾਵਿਤ ਹੋਣ ਕਰਕੇ ਕਿਸੇ ਵੀ ਪ੍ਰਕਾਰ ਦੇ ਨੁਕਸਾਨ ਤੋਂ ਬਚਾਅ ਲਈ ਅਰਦਾਸ ਬੇਨਤੀ ਕੀਤੀ ਗਈ।

ਇਹ ਵੀ ਪੜ੍ਹੋ : BJP ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਭਰਾ ਦਾ ਦਿ.ਹਾਂ/ਤ, ਕੱਲ੍ਹ ਪਠਾਨਕੋਟ ‘ਚ ਕੀਤਾ ਜਾਵੇਗਾ ਅੰਤਿਮ ਸਸਕਾਰ

ਇਸ ਮੌਕੇ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ, ਜਥੇ. ਹੀਰਾ ਸਿੰਘ ਗਾਬੜੀਆ, ਅਰਸ਼ਦੀਪ ਸਿੰਘ ਕਲੇਰ, ਭਾਈ ਗੁਰਚਰਨ ਸਿੰਘ ਗਰੇਵਾਲ, ਸੁਰਜੀਤ ਸਿੰਘ ਭਿੱਟੇਵੱਡ, ਰਾਜਵਿੰਦਰ ਸਿੰਘ ਰਾਜਾਲਦੇਹ, ਸੁਰਜੀਤ ਸਿੰਘ ਸਮੇਤ ਹੋਰ ਸੀਨੀਅਰ ਅਕਾਲੀ ਆਗੂ ਹਾਜ਼ਰ ਸਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸੁਖਬੀਰ ਬਾਦਲ ਸਣੇ ਸਮੁੱਚੀ ਅਕਾਲੀ ਲੀਡਰਸ਼ਿਪ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ appeared first on Daily Post Punjabi.