akalidal Archives - Daily Post Punjabi

ਰੱਖੜੀ ਦਾ ਤਿਉਹਾਰ ਮਨਾਉਣ ਜ਼ੀਰਕਪੁਰ ‘ਚ ਐਮਸੀ ਪਰਮਿੰਦਰ ਕੌਰ ਦੇ ਘਰ ਪਹੁੰਚੇ ਸੁਖਬੀਰ ਬਾਦਲ
ਅੱਜ ਰੱਖੜੀ ਦੇ ਭੈਣਾਂ-ਭਰਾਵਾਂ ਦੇ ਪਵਿੱਤਰ ਤਿਉਹਾਰ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਜ਼ੀਰਕਪੁਰ ਵਿਖੇ ਪਹੁੰਚੇ ਅਤੇ ਕੌਂਸਲਰ ਪਰਮਿੰਦਰ ਕੌਰ ਅਤੇ ਹੋਰਨਾਂ ਕੋਲੋਂ ਰੱਖੜੀ ਬੰਨਵਾਈ।

Sukhbir Badal arrives

ਉਨ੍ਹਾਂ ਨੇ ਫੇਸਬੁੱਕ ‘ਤੇ ਇਸ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ, ਜਿਸ ਵਿੱਚ ਉਨ੍ਹਾਂ ਲਿਖਿਆ ਕਿ ਉਹ ਦਸਮੇਸ਼ ਕਾਲੋਨੀ ਵਿੱਚ ਆਪਣੀ ਐਮ.ਸੀ. ਭੈਣ ਪਰਮਿੰਦਰ ਕੌਰ ਦੇ ਘਰ ਅੱਜ ਰੱਖੜੀ ਦਾ ਤਿਉਹਾਰ ਸਾਰੀਆਂ ਭੈਣਾਂ ਨਾਲ ਮਨਾਇਆ ਤੇ ਖੁਸ਼ੀਆਂ ਸਾਂਝੀਆਂ ਕੀਤੀਆਂ।

Sukhbir Badal arrives

ਅੱਜ ਦੇ ਮੌਕੇ ਭੈਣਾਂ ਦੀ ਮੰਗ ‘ਤੇ ਅਕਾਲੀ-ਬਸਪਾ ਸਰਕਾਰ ਬਣਦੇ ਹੀ ਪੀਣ ਲਈ ਸਾਫ਼ ਨਹਿਰੀ ਪਾਣੀ ਜ਼ੀਰਕਪੁਰ ਨੂੰ ਕਾਰਪੋਰੇਸ਼ਨ ਦਾ ਦਰਜਾ ਅਤੇ ਰਿੰਗ ਰੋਡ ਦਾ ਤੋਹਫ਼ਾ ਦੇਣ ਦਾ ਵਾਅਦਾ ਵੀ ਕਰਕੇ ਆਇਆ ਹਾਂ।

Sukhbir Badal arrives

ਇਹ ਵੀ ਪੜ੍ਹੋ : ਅਟਾਰੀ ਬਾਰਡਰ ‘ਤੇ ਖਾਸ ਰਿਹਾ ਰੱਖੜੀ ਦਾ ਤਿਉਹਾਰ- 2 ਫੁੱਟ ਤਿਰੰਗੇ ਵਾਲੀ ਰੱਖੜੀ ਬੰਨ੍ਹਵਾ ਕੇ ਖਿੜੇ ਜਵਾਨਾਂ ਦੇ ਚਿਹਰੇ

The post ਰੱਖੜੀ ਦਾ ਤਿਉਹਾਰ ਮਨਾਉਣ ਜ਼ੀਰਕਪੁਰ ‘ਚ ਐਮਸੀ ਪਰਮਿੰਦਰ ਕੌਰ ਦੇ ਘਰ ਪਹੁੰਚੇ ਸੁਖਬੀਰ ਬਾਦਲ appeared first on Daily Post Punjabi.

NIA ਦੇ ਨੋਟਿਸ ਦੀ ਅਕਾਲੀ ਦਲ ਦੀ ਲੀਗਲ ਟੀਮ ਨੇ ਕੀਤੀ ਨਿੰਦਾ, ਬੋਲੇ ‘ਲੜਾਂਗੇ ਕਾਨੂੰਨੀ ਲੜਾਈ’
NIA notice criticism akalidal legal team:ਲੁਧਿਆਣਾ (ਤਰਸੇਮ ਭਾਰਦਵਾਜ)- ਕਿਸਾਨੀ ਅੰਦੋਲਨ ਨੂੰ ਨਾਕਾਮ ਕਰਨ ਲਈ ਕੇਂਦਰ ਸਰਕਾਰ ਵੱਲੋਂ ਇਕ ਹੋਰ ਸਾਜ਼ਿਸ ਘੜੀ ਜਾ ਰਹੀ ਹੈ, ਜਿਸ ਤਹਿਤ ਹੁਣ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਪੰਜਾਬ ਦੇ ਟਰਾਂਸਪੋਰਟਰਾਂ ਨੂੰ ਨੋਟਿਸ ਜਾਰੀ ਕਰਕੇ ਤਲਬ ਕੀਤਾ ਗਿਆ ਹੈ, ਐਨ.ਆਈ.ਏ ਦੇ ਨੋਟਿਸ ਦੀ ਸੂਚਨਾ ਮਿਲਦਿਆਂ ਹੀ ਸਿਆਸਤ ਵੀ ਤੇਜ਼ ਹੋ ਗਈ ਹੈ। ਦਰਅਸਲ ਐੱਨ.ਆਈ.ਏ ਨੇ ਗੈਰਕਾਨੂੰਨੀ ਗਤੀਵਿਧੀਆਂ ਦੇ ਤਹਿਤ ਧਾਰਾਵਾਂ ਲਾਈਆਂ ਹਨ, ਜਿਸ ਨੂੰ ਲੈ ਕੇ ਅਕਾਲੀ ਦਲ ਦੇ ਲੀਗਲ ਸੈੱਲ ਨੇ ਇਸ ਦੀ ਨਿਖੇਧੀ ਕੀਤੀ ਹੈ ਅਤੇ ਮਾਮਲਾ ਸੁਪਰੀਮ ਕੋਰਟ ‘ਚ ਚੈਲੇਂਜ ਕਰਨ ਦਾ ਦਾਅਵਾ ਕੀਤਾ ਹੈ। ਅਕਾਲੀ ਦਲ ਲੀਗਲ ਸੈੱਲ ਦੇ ਸੀਨੀਅਰ ਵਕੀਲ ਪਰਉਪਕਾਰ ਸਿੰਘ ਨੇ ਦੱਸਿਆ ਹੈ ਕਿ ਤਿੰਨ ਨੋਟਿਸ ਲੁਧਿਆਣਾ ਜਦਕਿ ਇਕ ਪਟਿਆਲਾ ਦੇ ‘ਚ ਐੱਨ.ਆਈ.ਏ ਵੱਲੋਂ ਭੇਜਿਆ ਗਿਆ ਹੈ ਅਤੇ ਇਨ੍ਹਾਂ ‘ਤੇ ਖਾਲਿਸਤਾਨੀ ਸਮਰਥਕ ਅਤੇ ਸਿੱਖਸ ਫਾਰ ਜਸਟਿਸ ਵੱਲੋਂ ਫੰਡਿੰਗ ਕਰਨ ਦੇ ਇਲਜ਼ਾਮ ਲਗਾਏ ਗਏ ਹਨ।

NIA notice criticism akalidal legal team

ਵਕੀਲ ਪਰਉਪਕਾਰ ਸਿੰਘ ਘੁੰਮਣ ਨੇ ਇਹ ਵੀ ਦੱਸਿਆ ਕਿ ਐੱਨ.ਆਈ.ਏ ਵੱਲੋਂ ਇਨ੍ਹਾਂ ਦੇ ਖ਼ਿਲਾਫ਼ ਨੋਟਿਸ ਜਾਰੀ ਕੀਤਾ ਗਿਆ ਅਤੇ ਕਈ ਧਾਰਾਵਾਂ ਨੂੰ ਇਸ ‘ਚ ਆਧਾਰ ਬਣਾਇਆ ਗਿਆ। ਦੱਸ ਦੇਈਏ ਕਿ ਇਨ੍ਹਾਂ ਟਰਾਂਸਪੋਰਟਰਾਂ ‘ਚ ਲੁਧਿਆਣਾ ਤੋਂ ਇੰਦਰਪਾਲ ਸਿੰਘ ਜੱਜ, ਨਰੇਸ਼ ਕੁਮਾਰ, ਜਸਪਾਲ ਸਿੰਘ ਅਤੇ ਬਲਤੇਜ ਸਿੰਘ ਪੰਨੂ ਪਟਿਆਲਾ ਤੋਂ ਸ਼ਾਮਿਲ ਹਨ। ਇਸ ਤੋਂ ਇਲਾਵਾ ਹੋਰ ਵੀ ਕਈਆਂ ਨੂੰ ਨੋਟਿਸ ਜਾਰੀ ਹੋਏ ਹਨ, ਜਿਸ ਸੰਬੰਧੀ ਪਰਉਪਕਾਰ ਸਿੰਘ ਘੁੰਮਣ ਨੇ ਦੱਸਿਆ ਹੈ ਕਿ ਉਨ੍ਹਾਂ ਦੇ ਧਿਆਨ ‘ਚ ਫਿਲਹਾਲ 4 ਨੇ ਹੀ ਮਾਮਲਾ ਨੋਟਿਸ ਚ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਨ੍ਹਾਂ ਸਾਰਿਆਂ ਦਾ ਸਾਥ ਦੇਵੇਗੀ ਅਤੇ ਮਾਮਲੇ ਨੂੰ ਸੁਪਰੀਮ ਕੋਰਟ ਦੇ ‘ਚ ਚੈਲੇਂਜ ਕਰੇਗੀ, ਉਨ੍ਹਾਂ ਕਿਹਾ ਕਿ ਇਹ ਜਾਣਬੁੱਝ ਕੇ ਤੰਗ ਪ੍ਰੇਸ਼ਾਨ ਕਰਨ ਲਈ ਨੋਟਿਸ ਜਾਰੀ ਕੀਤੇ ਗਏ ਹਨ। ਉਹਨੇ ਦੱਸਿਆ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਧਿਆਨ ‘ਚ ਇਹ ਮਾਮਲਾ ਲਿਆਂਦਾ ਗਿਆ ਹੈ।

ਇਹ ਵੀ ਦੇਖੋ–

The post NIA ਦੇ ਨੋਟਿਸ ਦੀ ਅਕਾਲੀ ਦਲ ਦੀ ਲੀਗਲ ਟੀਮ ਨੇ ਕੀਤੀ ਨਿੰਦਾ, ਬੋਲੇ ‘ਲੜਾਂਗੇ ਕਾਨੂੰਨੀ ਲੜਾਈ’ appeared first on Daily Post Punjabi.

ਅਕਾਲੀ ਦਲ ਵੱਲੋਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਕੋਠੀ ਦਾ ਕੀਤਾ ਘਿਰਾਓ
Akalidal protest cabinet minister Ashu: ਲੁਧਿਆਣਾ (ਤਰਸੇਮ ਭਾਰਦਵਾਜ)-ਅੱਜ ਅਕਾਲੀ ਦਲ ਵੱਲੋਂ ਕਾਂਗਰਸ ਨੇਤਾ ਅਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਕੋਠੀ ਦਾ ਘਿਰਾਓ ਕੀਤਾ ਗਿਆ, ਜਿੱਥੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਵਜ਼ੀਫਾ ਘਪਲੇ ਨੂੰ ਲੈ ਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ‘ਤੇ ਤਿੱਖੇ ਨਿਸ਼ਾਨੇ ਵਿੰਨ੍ਹੇ। ਉਨ੍ਹਾਂ ਨੇ ਕਿਹਾ ਕਿ ਇਹ ਗੱਲ ਬੜੀ ਚਿੰਤਾਜਨਕ ਹੈ ਕਿ ਕਿਸੇ ਵੀ ਸਰਕਾਰ ਦੇ ਮੰਤਰੀ ਖ਼ਿਲਾਫ ਇਸ ਗੱਲ ਨੂੰ ਲੈ ਕੇ ਵੀ ਧਰਨਾ ਲਾਉਣਾ ਪਿਆ ਹੋਵੇ ਕਿ ਇਸ ਮੰਤਰੀ ਨੇ ਦਲਿਤ ਬੱਚਿਆਂ ਦੇ ਵਜ਼ੀਫੇ ਦੇ ਪੈਸੇ ਖਾ ਗਿਆ ਹੋਵੇ।

Akalidal protest cabinet minister Ashu

ਇਸ ਤੋਂ ਇਲਾਵਾ ਉਨ੍ਹਾਂ ਨੇ ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵੀ ਤਿੱਖੇ ਵਾਰ ਕੀਤੇ ਕਿ ਕੈਪਟਨ ਦਿੱਲੀ ‘ਚ ਕਿਸਾਨਾਂ ਦੇ ਹਿੱਤਾਂ ਲਈ ਧਰਨਾ ਦੇਣ ਨਹੀਂ, ਸਗੋਂ ਪਿਕਨਿਕ ਮਨਾਉਣ ਲਈ ਗਏ ਹਨ, ਤੇ ਸ਼ਾਮ ਨੂੰ ਕੈਪਟਨ 5 ਤਾਰਾ ਹੋਟਲ ‘ਚ ਰੋਟੀ ਖਾਣਗੇ।

The post ਅਕਾਲੀ ਦਲ ਵੱਲੋਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਕੋਠੀ ਦਾ ਕੀਤਾ ਘਿਰਾਓ appeared first on Daily Post Punjabi.

ਸ਼੍ਰੋਮਣੀ ਅਕਾਲੀ ਦਲ ਨੇ ਕਾਲੇ ਕਨੂੰਨ ਲੈ ਕੇ ਭਾਜਪਾ ਨਾਲ ਗਠਜੋੜ ਤੋੜਿਆ
Shiromani Akali Dal broke alliance: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਇੱਕ ਵੱਡਾ ਐਲਾਨ ਕਰਦਿਆਂ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਤੇ ਪੰਜਾਬ ਵਿਰੋਧੀ ਪ੍ਰਤੀ ਨੀਤੀਆਂ ਦੇ ਚਲਦਿਆਂ ਹੁਣ ਸ਼੍ਰੋਮਣੀ ਅਕਾਲੀ ਦਲ ਭਾਜਪਾ ਅਗਵਾਈ ਵਾਲੇ ਐਨ.ਡੀ.ਏ. ਦਾ ਹਿੱਸਾ ਨਹੀਂ ਰਹਿ ਸਕਦਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਜਿਸ ਨੇ ਕਿਸਾਨੀ ਵਿਰੋਧੀ 3 ਆਰਡੀਨੈਂਸ ਲਿਆਂਦੇ ਹਨ, ਜੋ ਕਿ ਪੰਜਾਬ ਵਿਰੋਧੀ ਹਨ ਅਤੇ ਦੇਸ਼ ਵਿਰੋਧੀ ਵੀ ਹਨ, ਅਸੀਂ ਉਸ ਪਾਰਟੀ ਦਾ ਹਿੱਸਾ ਨਹੀਂ ਹੋ ਸਕਦੇ।

Shiromani Akali Dal broke alliance

ਸੁਖਬੀਰ ਸਿੰਘ ਬਾਦਲ ਨੇ ਦੇਰ ਰਾਤ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਸੀ ਕਿ ਘੱਟ ਤੋਂ ਘੱਟ ਸ਼੍ਰੋਮਣੀ ਅਕਾਲੀ ਦਲ ਨਾਲ ਸਲਾਹ ਮਸ਼ਵਰਾ ਕਰਦੇ ਪਰ ਉਹਨਾਂ ਨੇ ਅਜਿਹਾ ਨਹੀਂ ਕੀਤਾ। ਉਹਨਾਂ ਕਿਹਾ ਕਿ ਜਿਹੜੀ ਪਾਰਟੀ ਨੇ ਆਪਣਾ ਸਾਰਾ ਜੀਵਨ ਕਿਸਾਨਾਂ ਤੇ ਖੇਤੀਬਾੜੀ ‘ਤੇ ਲਾਇਆ, ਉਸ ਨਾਲ ਹੀ ਕੋਈ ਸਲਾਹ ਮਸ਼ਵਰਾ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਅਸੀਂ ਦੋ ਮਹੀਨਿਆਂ ਤੋਂ ਕੋਸ਼ਿਸ਼ ਕਰ ਰਹੇ ਸੀ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਸੁਣੇ ਪਰ ਸਰਕਾਰ ਨੇ ਗੱਲ ਸੁਣੇ ਬਗੈਰ ਧੱਕੇ ਨਾਲ ਖੇਤੀਬਾੜੀ ਬਿੱਲ ਪਾਸ ਕਰਵਾਏ ਹਨ। ਉਹਨਾਂ ਕਿਹਾ ਕਿ ਅਸੀਂ ਕਈ ਦਿਨਾਂ ਤੋਂ ਆਪਣੀ ਲੀਡਰਸ਼ਿਪ ਨਾਲ ਗੱਲਬਾਤ ਕਰ ਰਹੇ ਸੀ ਤੇ ਅਸੀਂ ਇਸ ਨਤੀਜੇ ‘ਤੇ ਪੁੱਜੇ ਹਾਂ ਕਿ ਅਸੀਂ ਅਜਿਹੇ ਗਠਜੋੜ ਦਾ ਹਿੱਸਾ ਨਹੀਂ ਰਹਿ ਸਕਦੇ ਜਿਸਨੇ ਕਿਸਾਨ ਵਿਰੋਧੀ ਬਿੱਲ ਲਿਆਂਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨੀ ਪੰਜਾਬ ਦੀ ਸ਼ਾਨ ਹੈ ਅਤੇ ਜਿਨ੍ਹੇ ਵੀ ਐਮ. ਪੀ. ਪਾਰਲੀਮੈਂਟ ‘ਚ ਬੈਠਦੇ ਹਨ, ਉਹ ਕਿਸਾਨਾਂ ਦਾ ਹੀ ਖਾਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਰਡੀਨੈਂਸਾਂ ਦਾ ਅਸਰ ਲੱਖਾਂ ਕਿਸਾਨਾਂ ‘ਤੇ ਅਤੇ ਹਜ਼ਾਰਾਂ ਆੜੜੀਏ ਭਾਈਚਾਰੇ ਤੇ ‘ਤੇ ਪਿਆ ਹੈ

The post ਸ਼੍ਰੋਮਣੀ ਅਕਾਲੀ ਦਲ ਨੇ ਕਾਲੇ ਕਨੂੰਨ ਲੈ ਕੇ ਭਾਜਪਾ ਨਾਲ ਗਠਜੋੜ ਤੋੜਿਆ appeared first on Daily Post Punjabi.