akay Archives - Daily Post Punjabi

ਗਾਇਕ A-Kay ਦਾ ਨਵਾਂ ਗੀਤ ‘Taare’ ਛਾਇਆ ਸੋਸ਼ਲ ਮੀਡੀਆ ਤੇ , ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ
Singer A-Kay’s new song : ‘ਡੋਰਾਂ ਉਸ ਰੱਬ ‘ਤੇ , ‘ਮੁੰਡਾ ਆਈਫੋਨ ਵਰਗਾ’, ‘ਦੀ ਲੋਸਟ ਲਾਈਫ’ , ‘ਬ੍ਰਾਉਨ ਬੁਆਏ’ ਵਰਗੇ ਬਾਕਮਾਲ ਗੀਤਾਂ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਣ ਵਾਲੇ ਪੰਜਾਬੀ ਗਾਇਕ ਏ ਕੇਅ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਗਏ ਨੇ।ਜੀ ਹਾਂ ਉਹ ‘ਤਾਰੇ’ ਟਾਈਟਲ ਹੇਠ ਸੈਡ ਸੌਂਗ ਲੈ ਕੇ ਆਏ ਨੇ। ਇਸ ਗੀਤ ਨੂੰ ਉਨ੍ਹਾਂ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ । Jabby Gill ਵੱਲੋਂ ਇਸ ਗਾਣੇ ਦੇ ਬੋਲ ਲਿਖੇ ਨੇ ਤੇ ਮਿਊਜ਼ਿਕ Pendu Boyz (Deewan Saab) ਨੇ ਦਿੱਤਾ ਹੈ। ਗਾਣੇ ਦਾ ਸ਼ਾਨਦਾਰ ਵੀਡੀਓ Bideowale Frame Singh ਨੇ ਬਣਾਇਆ ਹੈ। ਇਸ ਮਿਊਜ਼ਿਕ ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਏ ਕੇਅ ਤੇ ਫੀਮੇਲ ਮਾਡਲ Rashalika Sabharwal ।

ਇਸ ਗੀਤ ਨੂੰ ਵ੍ਹਾਈਟ ਹਿੱਲ ਮਿਊਜ਼ਿਕ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਜਿਸ ਕਰਕੇ ਗੀਤ ਟਰੈਂਡਿੰਗ ‘ਚ ਚੱਲ ਰਿਹਾ ਹੈ । ਜੇ ਗੱਲ ਕਰੀਏ ਏ ਕੇਅ ਦੀ ਤਾਂ ਉਹ ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ। ਪੰਜਾਬੀ ਇੰਡਸਟਰੀ ਦੇ ਵਿੱਚ A-KAY ਨੂੰ ਪ੍ਰਸ਼ੰਸਕ ਦੇ ਵਲੋਂ ਬਹੁਤ ਪਸੰਦ ਕੀਤਾ ਜਾਂਦਾ ਹੈ।

Singer A-Kay’s new song

ਪ੍ਰਸ਼ੰਸਕ ਅਕਸਰ ਉਹਨਾਂ ਦੇ ਗੀਤ ਦੀ ਉਡੀਕ ਕਰਦੇ ਹਨ ਤੇ ਉਹ ਹਰ ਵਾਰ ਆਪਣੇ ਗੀਤ ਰਹੀ ਆਪਣੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲੈਂਦੇ ਹਨ। A-KAY ਪੰਜਾਬੀ ਇੰਡਸਟਰੀ ਦੇ ਉੱਘੇ ਕਲਾਕਾਰ ਹਨ ਜਿਹਨਾਂ ਨੇ ਆਪਣੀ ਗੀਤਕਾਰੀ ਨਾਲ ਨਾਮ ਕਮਾਇਆ ਹੈ। ਉਹ ਅਕਸਰ ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਰਹਿੰਦੇ ਹਨ। ਹੁਣ ਉਹਨਾਂ ਦਾ ਇਹ ਨਵਾਂ ਗੀਤ ਵੀ ਸੋਸ਼ਲ ਮੀਡੀਆ ਤੇ ਛਾਇਆ ਹੋਇਆ ਹੈ ਤੇ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ।

ਇਹ ਵੀ ਦੇਖੋ : ਲੇਡੀਜ਼ ਨਹੀਂ 4 ਮਰਦ ਪੁਲਿਸ ਵਾਲਿਆਂ ਨੇ ਮੇਰੇ ਤੇ ਬੈਠ ਕੇ ਮੈਨੂੰ ਕੁੱਟਿਆ, ਸੁਣੋ ਨੌਦੀਪ ਦੇ ਕੰਨ ਖੋਲਵੇਂ ਖੁਲਾਸੇ

The post ਗਾਇਕ A-Kay ਦਾ ਨਵਾਂ ਗੀਤ ‘Taare’ ਛਾਇਆ ਸੋਸ਼ਲ ਮੀਡੀਆ ਤੇ , ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ appeared first on Daily Post Punjabi.