akhilesh on yogi adityanath contest Archives - Daily Post Punjabi

ਯੋਗੀ ਮੰਤਰੀ ਮੰਡਲ ਦਾ ਹੋਇਆ ਵਿਸਥਾਰ, 6 ਨਵੇਂ ਮੰਤਰੀਆਂ ਨੇ ਚੁੱਕੀ ਸਹੁੰ, 2 ਰਾਜ ਮੰਤਰੀਆਂ ਨੂੰ ਮਿਲਿਆ ਪ੍ਰਮੋਸ਼ਨ
ਉੱਤਰ ਪ੍ਰਦੇਸ਼ ਦੀ ਸਿਆਸਤ ਵਿਚ ਅੱਜ ਦਾ ਦਿਨ ਕਾਫੀ ਖਾਸ ਰਿਹਾ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਅਗਵਾਈ ਵਾਲੀ ਯੋਗੀ ਸਰਕਾਰ 2.0 ਦਾ ਦੂਜਾ ਮੰਤਰੀ ਮੰਡਲ ਵਿਸਥਾਰ ਆਖਿਰਕਾਰ ਹੋ ਗਿਆ। ਲਖਨਊ ਦੇ ਜਨਭਵਨ ਵਿਚ ਆਯੋਜਿਤ ਸਹੁੰ ਚੁੱਕ ਸਮਾਗਮ ਵਿਚ 6 ਨਵੇਂ ਮੰਤਰੀਆਂ ਨੂੰ ਸਹੁੰ ਦਿਵਾਈ ਗਈ ਜਦੋਂ ਕਿ ਦੋ ਮੌਜੂਦਾ ਸੂਬਾ ਮੰਤਰੀਆਂ ਨੂੰ ਪ੍ਰਮੋਸ਼ਨ ਦੇ ਕੇ ਰਾਜ ਮੰਤਰੀ ਬਣਾਇਆ ਗਿਆ।

ਇਸ ਮੰਤਰੀ ਮੰਡਲ ਦੇ ਵਿਸਥਾਰ ਨੂੰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦੀ ਵੱਡੀ ਸਿਆਸਤ ਰਣਨੀਤੀ ਵਜੋਂ ਦੇਖਿਆ ਜਾ ਰਿਹਾ ਹੈ।ਰਾਜਪਾਲ ਨੇ ਆਨੰਦੀਬੇਨ ਪਟੇਲ ਨੇ ਸਾਰੇ ਨੇਤਾਵਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਸਮਾਰੋਹ ਦੌਰਾਨ ਯੋਗੀ ਆਦਿਤਿਆਨਾਥ ਮੌਜੂਦ ਰਹੇ ਤੇ ਉਨ੍ਹਾਂ ਨੇ ਸਾਰੇ ਮੰਤਰੀਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ।

ਇਹ ਵੀ ਪੜ੍ਹੋ : 13 ਮਈ ਨੂੰ ਪੰਜਾਬ ਸਰਕਾਰ ਦੀ ‘ਆਨਲਾਈਨ ਮਿਲਣੀ’, NRI ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਸੁਣਨਗੇ ਮੰਤਰੀ ਰਵਜੋਤ ਸਿੰਘ

ਭੂਪੇਂਦਰ ਚੌਧਰੀ ਤੇ ਮਨੋਜ ਪਾਂਡੇ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ। ਅਜੀਤ ਪਾਲ, ਸੋਮੇਂਦਰ ਤੋਮਰ, ਕ੍ਰਿਸ਼ਨਾ ਪਾਸਵਾਨ, ਕੈਲਾਸ਼ ਰਾਜਪੂਤ, ਸੁਰੇਂਦਰ ਦਿਲੇਰ ਤੇ ਹੰਸਰਾਜ ਵਿਸ਼ਵਕਰਮਾ ਨੇ ਰਾਜ ਮੰਤਰੀ ਵਜੋਂ ਸਹੁੰ ਚੁੱਕੀ । ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਭੂਪੇਂਦਰ ਸਿੰਘ ਚੌਧਰੀ ਨੇ ਸਭ ਤੋਂ ਪਹਿਲਾਂ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਭੁਪਿੰਦਰ ਚੌਧਰੀ ਪੱਛਮੀ ਉੱਤਰ ਪ੍ਰਦੇਸ਼ ਵਿਚ ਭਾਜਪਾ ਦਾ ਵੱਡਾ ਜਾਟ ਚੇਹਰਾ ਮੰਨੇ ਜਾਂਦੇ ਹਨ। ਮੁਰਾਦਾਬਾਦ ਦੇ ਰਹਿਣ ਵਾਲੇ ਭੂਪੇਂਦਰ ਚੌਧਰੀ ਇਸ ਤੋਂ ਪਹਿਲਾਂ ਯੋਗੀ ਸਰਕਾਰ ਦੇ ਪਹਿਲੇ ਕਾਰਜਕਾਲ ਵਿਚ ਪੰਚਾਇਤੀ ਰਾਜ ਮੰਤਰੀ ਵੀ ਰਹਿ ਚੁੱਕੇ ਹਨ। ਭਾਜਪਾ ਨੇ ਉਨ੍ਹਾਂ ਨੂੰ ਫਿਰਤੋਂ ਸਰਕਾਰ ਵਿਚ ਸ਼ਾਮਲ ਕਰਕੇ ਪੱਛਮੀ ਯੂਪੀ ਤੇ ਜਾਟ ਵੋਟ ਬੈਕ ਨੂੰ ਮਜ਼ਬੂਤ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਹੈ। ਯੋਗੀ ਸਰਕਾਰ ਦਾ ਇਹ ਮੰਤਰੀ ਮੰਡਲ ਵਿਸਥਾਰ ਪੂਰੀ ਤਰ੍ਹਾਂ ਤੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖ ਕੇ ਕੀਤਾ ਗਿਆ ਹੈ।

ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਵਿਚ ਅਧਿਕਤਮ 60 ਮੰਤਰੀ ਬਣਾਏ ਜਾ ਸਕਦੇ ਹਨ। ਯੋਗੀ ਸਰਕਾਰ ਵਿਚ ਵਿਸਥਾਰ ਤੋਂ ਪਹਿਲਾਂ 54 ਮੰਤਰੀ ਸਨ। ਹੁਣ ਨਵੇਂ ਮੰਤਰੀਆਂ ਦੇ ਸ਼ਾਮਲ ਹੋਣ ਦੇ ਬਾਅਦ ਮੰਤਰੀ ਮੰਡਲ ਦੀ ਗਿਣਤੀ ਹੋਰ ਮਜ਼ਬੂਤ ਹੋ ਗਈ ਹੈ। ਰਾਜਨੀਤਕ ਗਲਿਆਰਿਆਂ ਵਿਚ ਹੁਣ ਇਸ ਗੱਲ ਦੀ ਚਰਚਾ ਸ਼ੁਰੂ ਹੋ ਗਈ ਹੈ ਕਿ ਕਿਸ ਮੰਤਰੀ ਨੂੰ ਕਿਹੜਾ ਵਿਭਾਗ ਮਿਲੇਗਾ ਤੇ ਕਿਹੜੇ ਵਿਭਾਗਾਂ ਵਿਚ ਫੇਰਬਦਲ ਹੋ ਸਕਦਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਯੋਗੀ ਮੰਤਰੀ ਮੰਡਲ ਦਾ ਹੋਇਆ ਵਿਸਥਾਰ, 6 ਨਵੇਂ ਮੰਤਰੀਆਂ ਨੇ ਚੁੱਕੀ ਸਹੁੰ, 2 ਰਾਜ ਮੰਤਰੀਆਂ ਨੂੰ ਮਿਲਿਆ ਪ੍ਰਮੋਸ਼ਨ appeared first on Daily Post Punjabi.

‘BJP ਨੇ ਉਨ੍ਹਾਂ ਨੂੰ ਪਹਿਲਾਂ ਹੀ ਘਰ ਭੇਜ ਦਿੱਤਾ’, CM ਯੋਗੀ ਨੂੰ ਗੋਰਖਪੁਰ ਤੋਂ ਟਿਕਟ ਦੇਣ ‘ਤੇ ਅਖਿਲੇਸ਼ ਦਾ ਤੰਜ
ਅਗਲੇ ਮਹੀਨੇ ਪੰਜਾਬ ਅਤੇ ਯੂਪੀ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੂਬਿਆਂ ਦਾ ਸਿਆਸੀ ਪਾਰਾ ਪੂਰੇ ਸਿਖਰਾਂ ‘ਤੇ ਹੈ। ਇਸ ਵਿਚਕਾਰ ਸ਼ਨੀਵਾਰ ਨੂੰ ਭਾਰਤੀ ਜਨਤਾ ਪਾਰਟੀ ਨੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

akhilesh on yogi adityanath contest

ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਯੂਪੀ ਚੋਣਾਂ ਦੇ ਪਹਿਲੇ ਅਤੇ ਦੂਜੇ ਪੜਾਅ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਸੀਐਮ ਯੋਗੀ ਆਦਿਤਿਆਨਾਥ ਨੂੰ ਗੋਰਖਪੁਰ ਸ਼ਹਿਰ ਤੋਂ ਉਮੀਦਵਾਰ ਬਣਾਇਆ ਗਿਆ ਹੈ। ਬੀਜੇਪੀ ਦੀ ਸੂਚੀ ਜਾਰੀ ਹੋਣ ਤੋਂ ਬਾਅਦ ਅਖਿਲੇਸ਼ ਯਾਦਵ ਨੇ ਸੀਐਮ ਯੋਗੀ ‘ਤੇ ਤੰਜ ਕਸਿਆ ਹੈ। ਅਖਿਲੇਸ਼ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਉਨ੍ਹਾਂ ਨੂੰ ਘਰ ਹੀ ਰਹਿਣਾ ਪਵੇਗਾ। ਉਨ੍ਹਾਂ ਨੂੰ ਘਰ ਜਾਣ ਦੀਆਂ ਬਹੁਤ-ਬਹੁਤ ਵਧਾਈਆਂ।

ਅਖਿਲੇਸ਼ ਨੇ ਕਿਹਾ ਕਿ ਯੋਗੀ ਭਾਜਪਾ ਦੇ ਮੈਂਬਰ ਨਹੀਂ ਹਨ, ਇਸ ਲਈ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ ਹੈ। ਜਿਸ ਮੁੱਖ ਮੰਤਰੀ ਨੇ ਗੋਰਖਪੁਰ ‘ਚ ਮੈਟਰੋ ਨਹੀਂ ਚਲਾਈ, ਜੋ ਸੀਵਰੇਜ ਲਾਈਨ ਨਹੀਂ ਵਿਛਾ ਸਕਿਆ, ਜਿਸ ਨੇ ਬਿਜਲੀ ਮਹਿੰਗੀ ਕਰ ਦਿੱਤੀ, ਜਨਤਾ ਉਸ ਤੋਂ ਕੀ ਉਮੀਦ ਕਰੇਗੀ। ਅਖਿਲੇਸ਼ ਯਾਦਵ ਨੇ ਕਿਹਾ ਕਿ ਸਮਾਜਵਾਦੀ ਪਾਰਟੀ ਗੋਰਖਪੁਰ ਦੀਆਂ ਸਾਰੀਆਂ ਸੀਟਾਂ ‘ਤੇ ਜਿੱਤ ਦਰਜ ਕਰੇਗੀ। ਅਖਿਲੇਸ਼ ਨੇ ਕਿਹਾ ਕਿ ਯੂਪੀ ਦੇ 80 ਫੀਸਦੀ ਲੋਕ ਸਾਡੇ ਨਾਲ ਹਨ। ਇਸ ਵਾਰ ਜਨਤਾ ਨੇ ਸਰਕਾਰ ਬਦਲਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਸਮਾਜਵਾਦੀ ਪ੍ਰਗਤੀਵਾਦੀ ਰਾਜਨੀਤੀ ਕਰ ਰਹੇ ਹਨ।

ਅਖਿਲੇਸ਼ ਯਾਦਵ ਨੇ ਦੋਵਾਂ ਉਪ ਮੁੱਖ ਮੰਤਰੀਆਂ ‘ਤੇ ਵੀ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਸ਼ਵ ਪ੍ਰਸਾਦ ਮੌਰਿਆ ਨੂੰ ਮੁੱਖ ਮੰਤਰੀ ਨਹੀਂ ਬਣਨ ਦਿੱਤਾ ਗਿਆ। ਅਖਿਲੇਸ਼ ਨੇ ਕਿਹਾ ਕਿ ਹੁਣ ਕਿਸੇ ਵੀ ਭਾਜਪਾ ਜਾਂ ਕਿਸੇ ਹੋਰ ਪਾਰਟੀ ਦੇ ਨੇਤਾ ਨੂੰ ਸਮਾਜਵਾਦੀ ਪਾਰਟੀ ‘ਚ ਸ਼ਾਮਿਲ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਕਈ ਵਿਧਾਨ ਸਭਾ ਸੀਟਾਂ ਦੀ ਬਲੀ ਦੇ ਕੇ ਦੂਜੀਆਂ ਪਾਰਟੀਆਂ ਨਾਲ ਜੁੜ ਰਹੀ ਹੈ। ਅਸੀਂ ਬਹੁਤ ਕੁਰਬਾਨੀਆਂ ਕੀਤੀਆਂ ਹਨ।

ਇਹ ਵੀ ਪੜ੍ਹੋ : ਨਨ ਮਾਮਲਾ : 39 ਗਵਾਹੀਆਂ ਦੇ ਬਾਵਜੂਦ ਬਰੀ ਹੋਇਆ 13 ਵਾਰ ਜ਼ਬਰ ਜਨਾਹ ਦਾ ਆਰੋਪੀ

ਅਖਿਲੇਸ਼ ਨੇ ਕਿਹਾ ਕਿ ਭਾਜਪਾ ਦੀ ਵਿਕਟ ਪਹਿਲਾਂ ਹੀ ਹਿੱਟ ਹੋ ਗਈ ਹੈ, ਰਨ ਆਊਟ ਹੋ ਗਈ ਹੈ, ਪੈਵੇਲੀਅਨ ਤੋਂ ਬਾਹਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਬਹੁਤ ਜਲਦ ਸਮਾਜਵਾਦੀ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਜਾਵੇਗਾ। ਕੋਸ਼ਿਸ਼ ਕੀਤੀ ਜਾਵੇਗੀ ਕਿ 2012 ਦੇ ਮੈਨੀਫੈਸਟੋ ਵਾਂਗ ਸਿੱਖਿਆ, ਸਿਹਤ, ਸਮਾਜਿਕ ਸਕੀਮਾਂ ਆਦਿ ਦਾ ਧਿਆਨ ਰੱਖਿਆ ਜਾਵੇਗਾ। ਬਿਜਲੀ ਦੇ ਮੁੱਦੇ ‘ਤੇ ਵੀ ਅਖਿਲੇਸ਼ ਯਾਦਵ ਨੇ ਯੋਗੀ ਆਦਿੱਤਿਆਨਾਥ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਵਿੱਚ ਯੋਗੀ ਦੇ ਮੂੰਹੋਂ ਕਿਸੇ ਨੇ ਪਾਵਰ ਪਲਾਂਟ ਦਾ ਨਾਂ ਤੱਕ ਨਹੀਂ ਸੁਣਿਆ। ਅਖਿਲੇਸ਼ ਯਾਦਵ ਨੇ ਕਿਹਾ ਕਿ ਅਸੀਂ ਸੂਰਜੀ ਊਰਜਾ ‘ਤੇ ਵੀ ਕੰਮ ਕਰਾਂਗੇ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ‘BJP ਨੇ ਉਨ੍ਹਾਂ ਨੂੰ ਪਹਿਲਾਂ ਹੀ ਘਰ ਭੇਜ ਦਿੱਤਾ’, CM ਯੋਗੀ ਨੂੰ ਗੋਰਖਪੁਰ ਤੋਂ ਟਿਕਟ ਦੇਣ ‘ਤੇ ਅਖਿਲੇਸ਼ ਦਾ ਤੰਜ appeared first on Daily Post Punjabi.