akhilesh yadav over income tax raids Archives - Daily Post Punjabi

ਇਨਕਮ ਟੈਕਸ ਦੀ ਰੇਡ ਮਗਰੋਂ ਬੋਲੇ ਅਖਿਲੇਸ਼- ‘ਅਜੇ ਤਾਂ ED ਤੇ CBI ਆਉਣੀ ਬਾਕੀ ਹੈ’
ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਪਾਰਟੀ ਦੇ ਰਾਸ਼ਟਰੀ ਸਕੱਤਰ ਰਾਜੀਵ ਰਾਏ ਅਤੇ ਉਨ੍ਹਾਂ ਦੇ ਨਿੱਜੀ ਸਕੱਤਰ ਜੈਨੇਂਦਰ ਯਾਦਵ ਸਮੇਤ ਕਈ ਨੇਤਾਵਾਂ ਦੇ ਟਿਕਾਣਿਆਂ ‘ਤੇ ਆਮਦਨ ਕਰ ਵਿਭਾਗ ਵਲੋਂ ਮਾਰੇ ਗਏ ਛਾਪੇ ‘ਤੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ ਅਤੇ ਕਿਹਾ ਹੈ ਕਿ ਚੋਣਾਂ ਆਉਂਦਿਆਂ ਹੀ ਭਾਜਪਾ ਨੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਸ਼ੁਰੂ ਕਰ ਦਿੱਤੀ ਹੈ।

akhilesh yadav over income tax raids

ਅਖਿਲੇਸ਼ ਯਾਦਵ ਨੇ ਕਿਹਾ ਕਿ ਇਹ ਸਭ ਚੋਣਾਂ ਤੋਂ ਪਹਿਲਾਂ ਜਾਣਬੁੱਝ ਕੇ ਕੀਤਾ ਗਿਆ ਹੈ। ਇਹ ਸਭ ਕੁੱਝ ਪਹਿਲਾਂ ਵੀ ਹੋ ਸਕਦਾ ਸੀ, ਪਰ ਚੋਣਾਂ ਤੋਂ ਪਹਿਲਾਂ ਦੀ ਇਹ ਕਾਰਵਾਈ ਦਰਸਾਉਂਦੀ ਹੈ ਕਿ ਭਾਜਪਾ ਸਰਕਾਰ ਵਿਤਕਰੇ ਨਾਲ ਕੰਮ ਕਰਦੀ ਹੈ। ਉੱਤਰ ਪ੍ਰਦੇਸ਼ ਦੇ ਲੋਕ ਹੁਣ ਇਸ ਗੱਲ ਨੂੰ ਸਮਝ ਚੁੱਕੇ ਹਨ। ਅਖਿਲੇਸ਼ ਯਾਦਵ ਇਨ੍ਹੀਂ ਦਿਨੀਂ ਸਮਾਜਵਾਦੀ ਵਿਜੇ ਯਾਤਰਾ ‘ਤੇ ਹਨ। ਇਸੇ ਸਿਲਸਿਲੇ ਵਿੱਚ ਯਾਦਵ ਨੇ ਰਾਏਬਰੇਲੀ ਵਿੱਚ ਪੱਤਰਕਾਰਾਂ ਨੂੰ ਕਿਹਾ, “ਅਜੇ ਤਾਂ IT ਆਇਆ ਹੈ। ਹਲੇ ED, CBI ਦਾ ਉੱਤਰ ਪ੍ਰਦੇਸ਼ ਵਿੱਚ ਆਉਣਾ ਬਾਕੀ ਹੈ। ਤੁਸੀਂ ਲੋਕ ਦੇਖਦੇ ਜਾਓ ਅਜੇ ਦਿੱਲੀ ਤੋਂ ਕੌਣ-ਕੌਣ ਭੇਜੇ ਜਾਂਦੇ ਨੇ ?” ਉਨ੍ਹਾਂ ਕਿਹਾ ਕਿ ਭਾਜਪਾ ਚੋਣਾਂ ‘ਚ ਹਾਰ ਦੇਖ ਕੇ ਪਰੇਸ਼ਾਨ ਹੈ। ਉਹ ਜੋ ਮਰਜ਼ੀ ਕਰ ਲਵੇ ਪਰ ਸੂਬੇ ਵਿੱਚ ਉਨ੍ਹਾਂ ਦੀ ਸਰਕਾਰ ਨਹੀਂ ਬਣੇਗੀ। ਯਾਦਵ ਨੇ ਕਿਹਾ ਕਿ ਸੂਬੇ ‘ਚ ਫਿਰ ਤੋਂ ਸਮਾਜਵਾਦੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਚੋਣਾਂ ‘ਚ ਉੱਤਰੇ ਗੁਰਨਾਮ ਸਿੰਘ ਚੜੂਨੀ ‘ਸੰਯੁਕਤ ਸੰਘਰਸ਼ ਪਾਰਟੀ’ ਦਾ ਕੀਤਾ ਐਲਾਨ

ਅਖਿਲੇਸ਼ ਨੇ ਕਿਹਾ ਕਿ ਭਾਜਪਾ ਦੀਆਂ ਇਹ ਕੋਸ਼ਿਸ਼ਾਂ ਸਾਈਕਲ ਦੀ ਰਫਤਾਰ ਨੂੰ ਨਹੀਂ ਰੋਕ ਸਕਣਗੀਆਂ। ਉਨ੍ਹਾਂ ਕਿਹਾ ਕਿ ਹੁਣ ਯੂ.ਪੀ. ‘ਚ ਕਈ ਏਜੰਸੀਆਂ ਆਉਣਗੀਆਂ। ਸਪਾ ਮੁਖੀ ਨੇ ਦੱਸਿਆ ਕਿ ਚੋਣਾਂ ਦੇ ਮੱਦੇਨਜ਼ਰ ਆਮਦਨ ਕਰ ਵਿਭਾਗ ਵੱਲੋਂ ਇਹ ਛਾਪੇਮਾਰੀ ਕੀਤੀ ਗਈ ਹੈ। ਤਾਂ ਜੋ ਸਪਾ ਨੇਤਾਵਾਂ ਨੂੰ ਬਦਨਾਮ ਕੀਤਾ ਜਾ ਸਕੇ। ਯਾਦਵ ਨੇ ਕਿਹਾ ਕਿ ਸੂਬੇ ‘ਚ ਠਕੋ ਰਾਜ ਚੱਲ ਰਿਹਾ ਹੈ। ਉਨ੍ਹਾਂ ਸਵਾਲ ਵੀ ਉਠਾਇਆ ਕਿ ਜਦੋਂ ਕਿਸਾਨਾਂ ਨੂੰ ਕੁਚਲਣ ਦੇ ਮਾਮਲੇ ਵਿੱਚ ਜਾਂਚ ਏਜੰਸੀ ਦੀ ਰਿਪੋਰਟ ਆ ਚੁੱਕੀ ਹੈ ਤਾਂ ਭਾਜਪਾ ਮੰਤਰੀ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕਰ ਰਹੀ?

ਵੀਡੀਓ ਲਈ ਕਲਿੱਕ ਕਰੋ -:

Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”

The post ਇਨਕਮ ਟੈਕਸ ਦੀ ਰੇਡ ਮਗਰੋਂ ਬੋਲੇ ਅਖਿਲੇਸ਼- ‘ਅਜੇ ਤਾਂ ED ਤੇ CBI ਆਉਣੀ ਬਾਕੀ ਹੈ’ appeared first on Daily Post Punjabi.