akhilesh yadav west bengal Archives - Daily Post Punjabi

ਪੱਛਮੀ ਬੰਗਾਲ ਚੋਣਾਂ ‘ਚ ਮਮਤਾ ਬੈਨਰਜੀ ਦਾ ਸਮਰਥਨ ਕਰਨਗੇ ਅਖਿਲੇਸ਼ ਯਾਦਵ ਕੀਤਾ ਐਲਾਨ…
akhilesh yadav west bengal elections mamata banerjee: ਉੱਤਰ ਪ੍ਰਦੇਸ਼- ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ‘ਚ ਭਾਜਪਾ ਨੂੰ ਹਰਾਉਣ ਲਈ ਮਮਤਾ ਬੈਨਰਜੀ ਦਾ ਸਮਰਥਨ ਕਰੇਗੀ। ਉਨ੍ਹਾਂ ਕਿਹਾ,ਅਸੀਂ ਪੱਛਮੀ ਬੰਗਾਲ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਭਾਜਪਾ ਨੂੰ ਹਰਾਉਣ ਲਈ, ਮਮਤਾ ਬੈਨਰਜੀ ਦਾ ਸਮਰਥਨ ਕਰਾਂਗੇ। ਉਨ੍ਹਾਂ ਨੇ ਅੱਗੇ ਕਿਹਾ ਕਿ ਸਾਲ 2017 ‘ਚ ਉੱਤਰ ਪ੍ਰਦੇਸ਼ ‘ਚ ਹੋਈਆਂ ਵਿਧਾਨ ਸਭਾ ਚੋਣਾਂ ‘ਚ ਵੀ ਭਾਜਪਾ ਨੇ ਨਫ਼ਰਤ ਦਾ ਪ੍ਰਚਾਰ ਕਰ ਕੇ ਜਿੱਤ ਹਾਸਲ ਕੀਤੀ ਸੀ।

akhilesh yadav west bengal elections mamata banerjee

ਦੱਸਣਯੋਗ ਹੈ ਕਿ ਇਸ ਸਾਲ ਪੱਛਮੀ ਬੰਗਾਲ ‘ਚ ਵਿਧਾਨ ਸਭਾ ਚੋਣਾਂ ਹੋਣਗੀਆਂ, ਜਿਸ ਨੂੰ ਲੈ ਕੇ ਮਮਤਾ ਬੈਨਰਜੀ ਦੀ ਸੱਤਾਧਾਰੀ ਪਾਰਟੀ ਟੀ.ਐੱਮ.ਸੀ. ਅਤੇ ਉਸ ਦੀ ਵਿਰੋਧੀ ਭਾਜਪਾ ਚੋਣਾਂ ਜਿੱਤਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਸਾਲ 2019 ‘ਚ ਹੋਈਆਂ ਲੋਕ ਸਭਾ ਚੋਣਾਂ ‘ਚ ਪੱਛਮੀ ਬੰਗਾਲ ‘ਚ 42 ‘ਚੋਂ 18 ਸੀਟਾਂ ਜਿੱਤ ਕੇ ਭਾਜਪਾ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਸੀ। ਯਕੀਨੀ ਤੌਰ ‘ਤੇ ਪਾਰਟੀ ਆਪਣੇ ਪ੍ਰਦਰਸ਼ਨ ਨੂੰ ਵਿਧਾਨ ਸਭਾ ਚੋਣਾਂ ‘ਚ ਵੀ ਜਾਰੀ ਰੱਖਣਾ ਚਾਹੇਗੀ।

26 ਜਨਵਰੀ ਦੀ ਕਿਸਾਨ ਟ੍ਰੈਕਟਰ ਪਰੇਡ ਤੇ ਸੁਪਰੀਮ ਕੋਰਟ ‘ਚ ਸੁਣਵਾਈ ਦਾ ਵੱਡਾ Update, ਹੁਣ ਹੋਵੇਗੀ ਇਹ ਪਰੇਡ ?

The post ਪੱਛਮੀ ਬੰਗਾਲ ਚੋਣਾਂ ‘ਚ ਮਮਤਾ ਬੈਨਰਜੀ ਦਾ ਸਮਰਥਨ ਕਰਨਗੇ ਅਖਿਲੇਸ਼ ਯਾਦਵ ਕੀਤਾ ਐਲਾਨ… appeared first on Daily Post Punjabi.