Akshay On Article370 Trailer Archives - Daily Post Punjabi

ਯਾਮੀ ਗੌਤਮ ਸਟਾਰਰ ‘Article 370’ ਦੀ ਅਕਸ਼ੈ ਕੁਮਾਰ ਨੇ ਕੀਤੀ ਤਾਰੀਫ, ਸ਼ੇਅਰ ਕੀਤੀ ਪੋਸਟ
Akshay On Article370 Trailer: ਅਦਾਕਾਰਾ ਯਾਮੀ ਗੌਤਮ ਸਟਾਰਰ ਫਿਲਮ ‘ਆਰਟੀਕਲ 370’ ਕਾਫੀ ਸਮੇਂ ਤੋਂ ਸੁਰਖੀਆਂ ‘ਚ ਹੈ। ਅੱਜ ਪ੍ਰਸ਼ੰਸਕਾਂ ਦੇ ਉਤਸ਼ਾਹ ਨੂੰ ਵਧਾਉਂਦੇ ਹੋਏ ਨਿਰਮਾਤਾਵਾਂ ਨੇ ਇਸ ਫਿਲਮ ਦਾ ਟ੍ਰੇਲਰ ਵੀ ਰਿਲੀਜ਼ ਕੀਤਾ। ਫਿਲਮ ਦੇ ਟ੍ਰੇਲਰ ‘ਚ ਧਾਰਾ 370 ਹਟਾਏ ਜਾਣ ਤੋਂ ਬਾਅਦ ਬਣੇ ਕਸ਼ਮੀਰ ਦੇ ਮਾਹੌਲ ਨੂੰ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।

Akshay On Article370 Trailer

ਹੁਣ ਇਸ ਦਾ ਟ੍ਰੇਲਰ ਦੇਖਣ ਤੋਂ ਬਾਅਦ ਹਰ ਕੋਈ ਇਸ ਦੀ ਤਾਰੀਫ ਕਰ ਰਿਹਾ ਹੈ। ਅਕਸ਼ੇ ਕੁਮਾਰ ਨੇ ਇਸ ਦੇ ਟ੍ਰੇਲਰ ਦਾ ਵੀਡੀਓ ਵੀ ਸ਼ੇਅਰ ਕੀਤਾ ਹੈ ਅਤੇ ਟੀਮ ਨੂੰ ਵਧਾਈ ਦਿੱਤੀ ਹੈ। ਆਦਿਤਿਆ ਧਰ ਦੇ ਨਿਰਦੇਸ਼ਨ ‘ਚ ਬਣੀ ਫਿਲਮ ‘ਆਰਟੀਕਲ 370’ ਟ੍ਰੇਲਰ ਰਿਲੀਜ਼ ਹੋਣ ਤੋਂ ਬਾਅਦ ਤੋਂ ਹੀ ਸੁਰਖੀਆਂ ‘ਚ ਹੈ। ਸੈਲੇਬਸ ਸੋਸ਼ਲ ਮੀਡੀਆ ‘ਤੇ ਇਸ ਦੀ ਤਾਰੀਫ ਕਰਦੇ ਹੋਏ ਪੋਸਟ ਕਰ ਰਹੇ ਹਨ। ਹੁਣ ਅਕਸ਼ੇ ਕੁਮਾਰ ਨੇ ਆਪਣੇ ਐਕਸ ਹੈਂਡਲ ‘ਤੇ ਇਸ ਦਾ ਟ੍ਰੇਲਰ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ, ‘ਕਸ਼ਮੀਰ ਭਾਰਤ ਦਾ ਹਿੱਸਾ ਸੀ, ਹੈ ਅਤੇ ਹਮੇਸ਼ਾ ਰਹੇਗਾ। ਆਰਟੀਕਲ 370 ਦਾ ਟ੍ਰੇਲਰ ਕਾਫੀ ਉਤਸ਼ਾਹ ਨਾਲ ਭਰਿਆ ਨਜ਼ਰ ਆ ਰਿਹਾ ਹੈ। ਸ਼ੁੱਭਕਾਮਨਾਵਾਂ, ਜੈ ਹਿੰਦ।

Akshay On Article370 Trailer

‘ਆਰਟੀਕਲ 370’ ਦੇ 2 ਮਿੰਟ 43 ਸੈਕਿੰਡ ਦੇ ਟ੍ਰੇਲਰ ਵਿੱਚ ਦੇਖਿਆ ਗਿਆ ਕਿ ਜਦੋਂ ਕਸ਼ਮੀਰ ਤੋਂ ਧਾਰਾ 370 ਹਟਾਈ ਗਈ ਤਾਂ ਕਿਹੜੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ। ਟ੍ਰੇਲਰ ਕਸ਼ਮੀਰ ਦੀ ਇਕ ਖੂਬਸੂਰਤ ਘਾਟੀ ਤੋਂ ਸ਼ੁਰੂ ਹੁੰਦਾ ਹੈ। ਇਸ ਤੋਂ ਬਾਅਦ ਅਰੁਣ ਗੋਵਿਲ ਨਜ਼ਰ ਆ ਰਹੇ ਹਨ। ਫਿਲਮ ‘ਚ ਯਾਮੀ ਗੌਤਮ ਭਾਰਤੀ ਜਾਸੂਸ ਅਫਸਰ ਦਾ ਕਿਰਦਾਰ ਨਿਭਾਅ ਰਹੀ ਹੈ। ਇਸ ਦੇ ਟ੍ਰੇਲਰ ਨੂੰ ਸੋਸ਼ਲ ਮੀਡੀਆ ‘ਤੇ ਪ੍ਰਸ਼ੰਸਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ। ਇਹ ਫਿਲਮ 23 ਫਰਵਰੀ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਯਾਮੀ ਗੌਤਮ ਸਟਾਰਰ ‘Article 370’ ਦੀ ਅਕਸ਼ੈ ਕੁਮਾਰ ਨੇ ਕੀਤੀ ਤਾਰੀਫ, ਸ਼ੇਅਰ ਕੀਤੀ ਪੋਸਟ appeared first on Daily Post Punjabi.