Alcohol Price Reduced Archives - Daily Post Punjabi

ਸ਼ਰਾਬ ਪੀਣ ਦੀ ਸ਼ੌਕੀਨਾਂ ਲਈ ਵੱਡੀ ਖੁਸ਼ਖਬਰੀ ! 1 ਜੂਨ ਤੋਂ ਸਸਤੀ ਹੋਣ ਜਾ ਰਹੀ ਹੈ ਸ਼ਰਾਬ
1 ਜੂਨ ਤੋਂ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸ਼ਰਾਬ ਸਸਤੀ ਹੋ ਜਾਵੇਗੀ। ਦਿੱਲੀ ਸਰਕਾਰ 1 ਜੂਨ ਤੋਂ ਸ਼ਰਾਬ ਦੇ ਵੱਧ ਤੋਂ ਵੱਧ ਪ੍ਰਚੂਨ ਮੁੱਲ ‘ਤੇ ਦਿੱਤੀ ਜਾ ਰਹੀ 25 ਫੀਸਦੀ ਛੋਟ ਨੂੰ ਸੀਮਤ ਕਰਨ ਜਾ ਰਹੀ ਹੈ । ਅਜਿਹਾ ਹੋਣ ਤੋਂ ਬਾਅਦ ਸ਼ਰਾਬ ਵੇਚਣ ਵਾਲੇ MRP ਤੋਂ ਘੱਟ ਕੀਮਤ ‘ਤੇ ਸ਼ਰਾਬ ਵੇਚ ਸਕਣਗੇ । ਦਿੱਲੀ ਸਰਕਾਰ ਨੇ ਆਪਣੇ ਇਸ ਫੈਸਲੇ ਦੀ ਫਾਈਲ ਮਨਜ਼ੂਰੀ ਲਈ ਉਪ ਰਾਜਪਾਲ ਨੂੰ ਭੇਜ ਦਿੱਤੀ ਹੈ।

Alcohol Price Reduced

ਦਿੱਲੀ ਸਰਕਾਰ ਦਾ ਮੰਨਣਾ ਹੈ ਕਿ ਜੇਕਰ ਲਾਇਸੈਂਸ ਧਾਰਕ ਸ਼ਰਾਬ ਦੀ ਵਿਕਰੀ ਲਈ ਲਾਇਸੈਂਸ ਫੀਸ ਅਦਾ ਕਰ ਰਿਹਾ ਹੈ ਤਾਂ ਉਨ੍ਹਾਂ ਨੂੰ ਉਸ ਦੇ ਹਿਸਾਬ ਨਾਲ ਘੱਟ ਕੀਮਤ ‘ਤੇ ਸ਼ਰਾਬ ਵੇਚਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ । ਇੰਨਾ ਹੀ ਨਹੀਂ ਦਿੱਲੀ ਸਰਕਾਰ ਨੇ ਰਾਜਧਾਨੀ ਵਿੱਚ ਹੁਣ ਦੇਰ ਰਾਤ 3 ਵਜੇ ਤੱਕ ਬਾਰ ਖੋਲ੍ਹਣ ਦੀ ਇਜਾਜ਼ਤ ਵੀ ਦੇ ਦਿੱਤੀ ਗਈ ਹੈ। ਆਬਕਾਰੀ ਵਿਭਾਗ ਨੇ ਇਸ ਸਬੰਧੀ ਆਦੇਸ਼ ਜਾਰੀ ਕਰਨ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਮੋਹਾਲੀ ਬਲਾਸਟ ‘ਤੇ CM ਮਾਨ ਦਾ ਵੱਡਾ ਬਿਆਨ,”ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ’

ਜ਼ਿਕਰਯੋਗ ਹੈ ਕਿ ਦਿੱਲੀ ਸਰਕਾਰ ਦੇ ਆਬਕਾਰੀ ਵਿਭਾਗ ਨੇ 2 ਅਪ੍ਰੈਲ ਨੂੰ ਨਿੱਜੀ ਦੁਕਾਨਾਂ ਨੂੰ ਸ਼ਰਾਬ ਦੀ ਐਮਆਰਪੀ ‘ਤੇ 25 ਪ੍ਰਤੀਸ਼ਤ ਦੀ ਛੋਟ ਨੂੰ ਮਨਜ਼ੂਰੀ ਦਿੱਤੀ ਸੀ । ਇਹ ਛੋਟ 31 ਮਈ ਤੱਕ ਜਾਰੀ ਰਹੇਗੀ । ਇਸ ਦੇ ਨਾਲ ਹੀ DDMA ਦੇ ਕੋਰੋਨਾ ਨਾਲ ਸਬੰਧਤ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ‘ਤੇ ਆਬਕਾਰੀ ਵਿਭਾਗ ਨੇ ਫਰਵਰੀ ਦੀ ਸ਼ੁਰੂਆਤ ਵਿੱਚ ਸ਼ਰਾਬ ਦੀ ਵਿਕਰੀ ‘ਤੇ ਦਿੱਤੀ ਗਈ ਛੋਟ ਨੂੰ 28 ਫਰਵਰੀ ਨੂੰ ਵਾਪਸ ਲੈ ਲਿਆ ਸੀ।

Alcohol Price Reduced

ਉਸ ਸਮੇਂ ਦੌਰਾਨ ਸ਼ਰਾਬ ਦੇ ਦੁਕਾਨਦਾਰਾਂ ਨੇ ਵਿਦੇਸ਼ੀ ਸ਼ਰਾਬ ‘ਤੇ 50 ਫੀਸਦੀ ਡਿਸਕਾਊਂਟ ਦੇਣਾ ਸ਼ੁਰੂ ਕਰ ਦਿੱਤਾ ਸੀ। ਜਿਸ ਤੋਂ ਬਾਅਦ ਛੋਟ ਵਾਪਸ ਲੈ ਲਈ ਗਈ ਪਰ 2 ਅਪ੍ਰੈਲ ਨੂੰ ਇਹ ਛੋਟ ਮੁੜ ਬਹਾਲ ਕਰ ਦਿੱਤੀ ਗਈ ਸੀ । ਦੱਸ ਦੇਈਏ ਕਿ ਦਿੱਲੀ ਵਿੱਚ ਸਾਲ 2022-23 ਲਈ ਨਵੀਂ ਆਬਕਾਰੀ ਨੀਤੀ 1 ਜੂਨ ਤੋਂ ਲਾਗੂ ਹੋਣ ਜਾ ਰਹੀ ਹੈ। ਜਿਸ ਵਿੱਚ ਸ਼ਰਾਬ ਦੀ ਵਿਕਰੀ ‘ਤੇ ਅਸੀਮਤ ਛੋਟ ਦੇਣ ਦੀ ਵਿਵਸਥਾ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਸ਼ਰਾਬ ਪੀਣ ਦੀ ਸ਼ੌਕੀਨਾਂ ਲਈ ਵੱਡੀ ਖੁਸ਼ਖਬਰੀ ! 1 ਜੂਨ ਤੋਂ ਸਸਤੀ ਹੋਣ ਜਾ ਰਹੀ ਹੈ ਸ਼ਰਾਬ appeared first on Daily Post Punjabi.