alcohol Archives - Daily Post Punjabi

ਸ਼ਰਾਬ ਮਾਫੀਆ ਲੈ ਰਿਹੈ ਬੱਚਿਆਂ ਦਾ ਸਹਾਰਾ ? ਇਹ ਖਬਰ ਦੇਖ ਕੇ ਤੁਹਾਨੂੰ ‘Raees’ ਫਿਲਮ ਯਾਦ ਆ ਜਾਏਗੀ
Alcohol children movie Raees: ਲੁਧਿਆਣਾ (ਤਰਸੇਮ ਭਾਰਦਵਾਜ)- ਅੱਜ ਕੱਲ ਜੋ ਫਿਲਮਾਂ ‘ਚ ਦੇਖਿਆ ਜਾ ਰਿਹਾ ਹੈ, ਹੁਣ ਉਹੀ ਅਸਲ ‘ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਜੀ ਹਾਂ, ਗੱਲ ਕਰਦੇ ਹਾਂ ਸੋਸ਼ਲ ਮੀਡੀਆ ‘ਤੇ ਇਕ ਵਾਇਰਲ ਹੋਈ ਇਕ ਵੀਡੀਓ ਦੀ, ਜਿਸ ‘ਚ ਕੁਝ ਬੱਚੇ ਥੈਲੀਆਂ ‘ਚ ਸ਼ਰਾਬ ਵੇਚਦੇ ਨਜ਼ਰ ਆ ਰਹੇ ਸੀ। ਜਦੋਂ ਇਸ ਮਾਮਲੇ ਬਾਰੇ ਜਾਂਚ ਕੀਤੀ ਗਈ ਤਾਂ ਜੋ ਸੱਚ ਨਿਕਲੀ ਤੇ ਲੁਧਿਆਣਾ ਦੇ ਖੰਨਾ ਸ਼ਹਿਰ ਦੀ ਪਾਈ ਗਈ। ਇਸ ਤੋਂ ਬਾਅਦ ਪੁਲਿਸ ਅਤੇ ਐਕਸਾਈਜ਼ ਵਿਭਾਗ ‘ਚ ਹਫੜਾ-ਦਫੜੀ ਜਿਹੀ ਮੱਚ ਗਈ ਤੇ ਮੌਕੇ ‘ਤੇ ਕਾਰਵਾਈ ਕਰਦੇ ਹੋਏ 2 ਵਿਭਾਗਾਂ ਵੱਲੋਂ ਖੰਨਾ ਦੇ ਮਾਡਲ ਟਾਊਨ ਦੇ ਵਿਕਾਸ ਨਗਰ, ਸਮਰਾਲਾ ਰੋਡ ਵਿਖੇ ਵੱਡੇ ਪੱਧਰ ‘ਤੇ ਛਾਪੇਮਾਰੀ ਕੀਤੀ ਗਈ, ਹਾਲਾਂਕਿ ਪੁਲਿਸ ਦੇ ਛਾਪੇ ਤੋਂ ਪਹਿਲਾਂ ਹੀ ਬਹੁਤੇ ਲੋਕ ਆਪਣੇ ਘਰਾਂ ਨੂੰ ਜਿੰਦੇ ਲਾ ਕੇ ਭੱਜਣ ‘ਚ ਕਾਮਯਾਬ ਹੋ ਗਏ। ਪੁਲਿਸ ਨੂੰ 4 ਬੋਤਲਾਂ ਸ਼ਰਾਬ ਦੀਆਂ ਹੀ ਮਿਲੀਆਂ ਪਰ ਵੱਖ-ਵੱਖ ਘਰਾਂ ‘ਚੋਂ ਹਰਿਆਣਾ ਦੀ ਸ਼ਰਾਬ ਦੀਆਂ ਖਾਲੀ ਬੋਤਲਾਂ ਅਤੇ ਲਿਫ਼ਾਫੇ ਬਰਾਮਦ ਕੀਤੇ ਗਏ।

Alcohol children movie Raees

ਦੱਸਣਯੋਗ ਹੈ ਕਿ ਐਕਸਾਈਜ਼ ਮਹਿਕਮੇ ਦੇ ਇੰਸਪੈਕਟਰ ਕਸ਼ਮੀਰਾ ਸਿੰਘ ਅਤੇ ਖੰਨਾ ਦੇ ਉੱਚ ਅਧਿਕਾਰੀਆਂ ਦੀ ਹਦਾਇਤ ‘ਤੇ ਮਾਡਲ ਟਾਊਨ, ਸਮਰਾਲਾ ਰੋਡ ਇਲਾਕੇ ‘ਚ ਭਾਰੀ ਫੋਰਸ ਸਮੇਤ ਛਾਪੇਮਾਰੀ ਕੀਤੀ।ਸ਼ਰਾਬ ਦਾ ਨਾਜਾਇਜ਼ ਕਾਰੋਬਾਰ ਕਰਨ ਵਾਲਿਆਂ ਨੂੰ ਸ਼ਾਇਦ ਪੁਲਿਸ ਦੀ ਕਾਰਵਾਈ ਦੀ ਸੂਚਨਾ ਮਿਲ ਗਈ ਸੀ, ਜਿਸ ਕਰਕੇ ਬਹੁਤੇ ਵਿਅਕਤੀ ਪੁਲਿਸ ਦੇ ਪੁੱਜਣ ਤੋਂ ਪਹਿਲਾਂ ਹੀ ਆਪਣੇ ਘਰਾਂ ਨੂੰ ਜਿੰਦੇ ਲਾ ਕੇ ਭੱਜ ਗਏ। ਘਰਾਂ ‘ਚ ਕੋਈ ਪੁਰਸ਼ ਨਹੀਂ ਮਿਲਿਆ, ਜਿਸ ਕਰਕੇ ਜਨਾਨੀਆਂ ਦੀ ਮੌਜੂਦਗੀ ‘ਚ ਘਰਾਂ ਦੀ ਤਲਾਸ਼ੀ ਲਈ ਗਈ ਪਰ ਪੁਲਿਸ ਨਾਲ ਕੋਈ ਮਹਿਲਾ ਮੁਲਾਜ਼ਮ ਨਹੀਂ ਸੀ, ਜਿਸ ਕਾਰਨ ਉਨ੍ਹਾਂ ਨੂੰ ਇਕ ਘਰ ਅੰਦਰ ਜਨਾਨੀ ਨਾਲ ਬਹਿਸ ਵੀ ਕਰਨੀ ਪਈ ਫਿਲਹਾਲ ਇਸ ਛਾਪੇਮਾਰੀ ਨਾਲ ਦੋਵੇਂ ਵਿਭਾਗਾਂ ਦੀ ਕਾਰਗੁਜ਼ਾਰੀ ‘ਤੇ ਵੱਡੇ ਸਵਾਲ ਖੜ੍ਹੇ ਹੋ ਗਏ ਹਨ।

The post ਸ਼ਰਾਬ ਮਾਫੀਆ ਲੈ ਰਿਹੈ ਬੱਚਿਆਂ ਦਾ ਸਹਾਰਾ ? ਇਹ ਖਬਰ ਦੇਖ ਕੇ ਤੁਹਾਨੂੰ ‘Raees’ ਫਿਲਮ ਯਾਦ ਆ ਜਾਏਗੀ appeared first on Daily Post Punjabi.

ਨਜ਼ਾਇਜ ਸ਼ਰਾਬ ਦੇ ਅੱਡਿਆਂ ‘ਤੇ ਪੁਲਿਸ ਨੇ ਕੀਤੀ ਛਾਪੇਮਾਰੀ
ludhiana police caught alcohol: ਸੂਬੇ ‘ਚ ਅਣਗਿਣਤ ਲੋਕਾਂ ਦੇ ਮੌਤ ਦੇ ਮੂੰਹ ‘ਚ ਜਾਣ ਤੋਂ ਬਾਅਦ ਹੁਣ ਪ੍ਰਸ਼ਾਸਨ ਦੇ ਹੱਥ-ਪੈਰ ਫੁੱਲ ਗਏ ਨੇ, ਜਿਸ ਦੇ ਮੱਦੇਨਜ਼ਰ ਹੁਣ ਹਰਕਤ ‘ਚ ਆਈ ਲੁਧਿਆਣਾ ਪੁਲਿਸ ਨੇ 48 ਘੰਟਿਆਂ ਦੌਰਾਨ ਸਤਲੁਜ ਦਰਿਆ ਦੇ ਕੰਢੇ ‘ਤੇ ਚੱਲਦੇ ਨਜ਼ਾਇਜ ਸ਼ਰਾਬ ਦੇ ਅੱਡਿਆਂ ‘ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਪੁਲਿਸ ਨੇ ਲਗਭਗ 3 ਲੱਖ ਲਿਟਰ ਤੋਂ ਜ਼ਿਆਦਾ ਸ਼ਰਾਬ ਬਰਾਮਦ ਕੀਤੀ ਅਤੇ ਕਈ ਲੋਕਾਂ ‘ਤੇ ਮਾਮਲਾ ਵੀ ਦਰਜ ਕਰ ਲਿਆ। ਇਹ ਵੀ ਦੱਸਿਆ ਜਾਂਦਾ ਹੈ ਕਿ ਪੁਲਿਸ ਨੇ ਉਨ੍ਹਾਂ ਥਾਵਾਂ ‘ਤੇ ਛਾਪੇਮਾਰੀ ਕੀਤੀ ਜੋ ਕਿ ਸ਼ਰਾਬ ਲਈ ਮਸ਼ਹੂਰ ਮੰਨੇ ਜਾਂਦੇ ਸੀ। ਦੱਸ ਦੇਈਏ ਕਿ ਤਰਨਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੁਣ ਤੱਕ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ।

ludhiana police caught alcohol

ਦੱਸਣਯੋਗ ਹੈ ਕਿ ਹਰ ਮੁੱਦੇ ਨੂੰ ਅੱਖੋ ਪਰੋਖੇ ਕਰਨ ਵਾਲੀ ਸੂਬਾ ਸਰਕਾਰ ਨੂੰ ਲੈ ਕੇ ਚਿਹਰਾ ਵੀ ਉਜਾਗਰ ਹੁੰਦਾ ਹੈ ਕਿ ਜਦ ਲੋਕਾਂ ਵੱਲੋਂ ਕੋਈ ਮੁੱਦਾ ਚੁੱਕਿਆ ਜਾਂਦਾ ਹੈ ਤਾਂ ਸਰਕਾਰ ਅੱਖਾਂ ਨਹੀਂ ਖੋਲਦੀ ਪਰ ਜਦੋਂ ਉਹੀ ਮੁੱਦਾ ਭਿਆਨਕ ਰੂਪ ਧਾਰਨ ਕਰ ਲੈਂਦਾ ਹੈ ਤਾਂ ਉਦੋਂ ਸਰਕਾਰ ਦਾ ਅੱਖਾਂ ਖੋਲਣ ਦਾ ਕੋਈ ਫਾਇਦਾ ਨਹੀ, ਕਿਉਂਕਿ ਉਦੋਂ ਤੱਕ ਵੱਡਾ ਨੁਕਸਾਨ ਹੋ ਚੁੱਕਿਆ ਹੁੰਦਾ ਹੈ।

The post ਨਜ਼ਾਇਜ ਸ਼ਰਾਬ ਦੇ ਅੱਡਿਆਂ ‘ਤੇ ਪੁਲਿਸ ਨੇ ਕੀਤੀ ਛਾਪੇਮਾਰੀ appeared first on Daily Post Punjabi.