Alert of heavy rain in Punjab Archives - Daily Post Punjabi

ਪੰਜਾਬ ਦੇ 3 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ
ਪੰਜਾਬ ਵਿੱਚ ਅੱਜ ਤੋਂ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ। ਸੂਬੇ ਦੇ ਤਿੰਨ ਜ਼ਿਲ੍ਹਿਆਂ ਵਿੱਚ ਅੱਜ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਤਿੰਨੇ ਜ਼ਿਲ੍ਹੇ ਹਿਮਾਚਲ ਦੇ ਪਹਾੜੀ ਇਲਾਕਿਆਂ ਦੇ ਨਾਲ ਲੱਗਦੇ ਹਨ। ਇਨ੍ਹਾਂ ਵਿੱਚ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹੇ ਸ਼ਾਮਲ ਹਨ। ਹਾਲਾਂਕਿ ਇਸ ਤੋਂ ਬਾਅਦ 17 ਅਗਸਤ ਲਈ ਕੋਈ ਅਲਰਟ ਨਹੀਂ ਹੈ। ਜਦੋਂ ਕਿ ਮੀਂਹ ਪੈਂਦਾ ਰਹੇਗਾ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ‘ਚ ਤਾਪਮਾਨ ‘ਚ 4.4 ਡਿਗਰੀ ਦਾ ਵਾਧਾ ਹੋਇਆ ਹੈ। ਇਹ ਆਮ ਤਾਪਮਾਨ ਦੇ ਨੇੜੇ ਪਹੁੰਚ ਗਿਆ ਹੈ। ਮੋਹਾਲੀ ਵਿੱਚ ਸਭ ਤੋਂ ਵੱਧ ਤਾਪਮਾਨ 34.6 ਡਿਗਰੀ ਦਰਜ ਕੀਤਾ ਗਿਆ ਹੈ।

ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਪੈ ਰਿਹਾ ਹੈ। ਪਰ ਹੁਣ ਇਹ ਸਿਰਫ਼ ਕੁਝ ਜ਼ਿਲ੍ਹਿਆਂ ਤੱਕ ਹੀ ਸੀਮਤ ਹੈ। ਇਸ ਕਾਰਨ ਦਿਨ ਵੇਲੇ ਤਾਪਮਾਨ ਅਤੇ ਨਮੀ ਵਧਣ ਲੱਗੀ ਹੈ। ਮੰਗਲਵਾਰ ਨੂੰ ਅੰਮ੍ਰਿਤਸਰ ‘ਚ 5.0 ਮਿਲੀਮੀਟਰ, ਫਤਿਹਗੜ੍ਹ ਸਾਹਿਬ ‘ਚ 0.5 ਮਿਲੀਮੀਟਰ, ਗੁਰਦਾਸਪੁਰ ‘ਚ 2.0 ਮਿਲੀਮੀਟਰ ਅਤੇ ਰੂਪਨਗਰ ‘ਚ 0.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਹਾਲਾਂਕਿ, ਹੁਣ ਤੱਕ ਦਰਜ ਕੀਤੀ ਗਈ ਬਾਰਿਸ਼ ਰਾਜ ਦੇ ਔਸਤ ਤੋਂ ਘੱਟ ਹੈ। ਸੂਬੇ ਵਿੱਚ 1 ਜੂਨ ਤੋਂ ਹੁਣ ਤੱਕ 191.9 ਮਿਲੀਮੀਟਰ ਬਾਰਿਸ਼ ਹੋਈ ਹੈ। ਜੋ ਕਿ ਆਮ ਨਾਲੋਂ 34 ਡਿਗਰੀ ਘੱਟ ਹੈ।

ਅੰਮ੍ਰਿਤਸਰ ‘ਚ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 28.3 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕਾ ਬੱਦਲਵਾਈ ਰਹੇਗਾ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 29 ਤੋਂ 34 ਡਿਗਰੀ ਦੇ ਵਿਚਕਾਰ ਰਹੇਗਾ। ਜਲੰਧਰ ਵਿੱਚ ਬੀਤੇ ਕੱਲ੍ਹ ਸ਼ਾਮ ਨੂੰ ਤਾਪਮਾਨ 27.1 ਡਿਗਰੀ ਦਰਜ ਕੀਤਾ ਗਿਆ। ਅੱਜ ਬੁਧਵਾਰ ਨੂੰ ਹਲਕੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 28 ਤੋਂ 33 ਡਿਗਰੀ ਦੇ ਵਿਚਕਾਰ ਰਹੇਗਾ।

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਪੰਚਾਇਤੀ ਰਾਜ ਰੂਲਜ਼ ‘ਚ ਸੋਧ ‘ਤੇ ਲੱਗ ਸਕਦੀ ਹੈ ਮੋਹਰ

ਪਟਿਆਲਾ ਵਿੱਚ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 26.2 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 27 ਤੋਂ 34 ਡਿਗਰੀ ਦੇ ਵਿਚਕਾਰ ਰਹੇਗਾ। ਲੁਧਿਆਣਾ ਦੀ ਗੱਲ ਕਰੀਏ ‘ਤਾਂ ਬੀਤੇ ਕੱਲ੍ਹ ਵੱਧ ਤੋਂ ਵੱਧ ਤਾਪਮਾਨ 28.4 ਡਿਗਰੀ ਦਰਜ ਕੀਤਾ ਗਿਆ। ਅੱਜ ਬੁਧਵਾਰ ਹਲਕੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 28 ਤੋਂ 34 ਡਿਗਰੀ ਦੇ ਵਿਚਕਾਰ ਰਹੇਗਾ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਪੰਜਾਬ ਦੇ 3 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ appeared first on Daily Post Punjabi.